Dastan-E-Aseem Munir : ਹਾਰ ਤੋਂ ਬਾਅਦ ਹੁੰਦੀ ਹੈ ਤਰੱਕੀ..ਗੁਆਂਢੀ ਮੁਲਕ ਪਾਕਿਸਤਾਨ ’ਚ ਕੁਝ ਵੀ ਸੰਭਵ ਹੈ
ਪਾਕਿਸਤਾਨ ਵਿਚ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ, ਜਿਸ ਨਾਲ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਸਕਦਾ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਨੂੰ ਇਕ ਸਖ਼ਤ ਸੁਨੇਹਾ ਦਿੱਤਾ ਸੀ, ਜਿਸ ਤੋਂ…
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
ਕੰਨੜ ਅਦਾਕਾਰਾ ਰਾਣਿਆ ਰਾਓ ਪਿਛਲੇ ਕੁਝ ਦਿਨਾਂ ਤੋਂ ਸੋਨੇ ਦੀ ਤਸਕਰੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਹੁਣ ਅਦਾਕਾਰਾ ਦੀ ਕਹਾਣੀ ਵਿੱਚ ਇੱਕ ਨਵਾਂ ਮੋੜ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਅਦਾਕਾਰਾ ਨੂੰ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ…
ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ ”ਤੇ ਸ਼ੁਰੂ ਹੋਈ ਕਾਰਵਾਈ
ਬਿੱਲਾਂ ਦੀ ਅਦਾਇਗੀ ਨਾ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਵਿਭਾਗ ਵਲੋਂ ਪਹਿਲਾਂ ਹੀ ਡਿਫਾਲਟਰਾਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਜਿਨ੍ਹਾਂ ਦੇ ਬਿੱਲ ਬਕਾਏ ਹਨ, ਉਹ ਸਮੇਂ ਸਿਰ ਆਪੋ ਆਪਣੇ ਬਿੱਲਾਂ ਦਾ ਭੁਗਤਾਨ ਕਰਨਗੇ।…
ਇਹ ਹੈ ਭਾਰਤ ਦਾ ਅਨੋਖਾ ਹਨੂੰਮਾਨ ਮੰਦਰ, ਗਿਨੀਜ਼ ਬੁੱਕ ”ਚ ਵੀ ਦਰਜ ਹੈ ਨਾਮ
ਭਾਰਤ ਨੂੰ ਮੰਦਰਾਂ ਦਾ ਦੇਸ਼ ਕਿਹਾ ਜਾਂਦਾ ਹੈ। ਭਾਰਤ ਵਿੱਚ ਭਗਵਾਨ ਸ਼੍ਰੀ ਰਾਮ ਦੇ ਮਹਾਨ ਭਗਤ ਹਨੂੰਮਾਨ ਜੀ ਦੇ ਬਹੁਤ ਸਾਰੇ ਮੰਦਰ ਹਨ। ਇਨ੍ਹਾਂ ਮੰਦਰਾਂ ਦੀ ਮਹਿਮਾ ਬੇਅੰਤ ਹੈ। ਗੁਜਰਾਤ ਦੇ ਜਾਮਨਗਰ ਵਿੱਚ ਸਥਿਤ ਬਾਲਾ ਹਨੂੰਮਾਨ ਮੰਦਰ ਬਜਰੰਗਬਲੀ ਦੇ ਇਨ੍ਹਾਂ…
ਭੋਲੇ ਬਾਬਾ ਦੇ ਭਗਤਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਣ ਜਾ ਰਹੀ ਅਮਰਨਾਥ ਯਾਤਰਾ
ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ। ਯਾਤਰਾ ਦਾ ਸ਼ਡਿਊਲ ਜਾਰੀ ਕਰ ਦਿੱਤੀ ਗਈ ਹੈ। ਇਸ ਸਾਲ ਸ਼ਰਧਾਲੂ 3 ਜੁਲਾਈ ਤੋਂ 9 ਅਗਸਤ ਤੱਕ ਬਾਬਾ ਬਰਫਾਨੀ ਦੇ ਦਰਸ਼ਨ ਕਰ ਸਕਣਗੇ। ਇਸ ਪਵਿੱਤਰ ਤੀਰਥ ਯਾਤਰਾ ਦੀ ਕੁੱਲ ਮਿਆਦ…
ਡੀਪੋਰਟੀਆਂ ਲਈ ਉਮੀਦ ਦੀ ਕਿਰਨ, PLPB ਦੇ ਐੱਮਡੀ ਲੋਹਿਤ ਬਾਂਸਲ ਵੱਲੋਂ ‘ਮੇਕ ਇਨ ਪੰਜਾਬ ਯੂਨਾਈਟਿਡ’ ਮੁਹਿੰਮ ਦਾ ਐਲਾਨ
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ, ਖਾਸ ਕਰਕੇ ਪੰਜਾਬੀਆਂ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਪੀਐਲਪੀਬੀ ਦੇ ਮੈਨੇਜਿੰਗ ਡਾਇਰੈਕਟਰ ਲੋਹਿਤ ਬਾਂਸਲ ਨੇ ਇੱਕ ਵਿਸ਼ੇਸ਼ ਪਹਿਲ ਦੀ ਸ਼ੁਰੂਆਤ ਕੀਤੀ ਹੈ। ਇਸ ਉਪਰਾਲੇ ਨਾਲ ਡਿਪੋਰਟ ਕੀਤੇ ਗਏ ਲੋਕ ਮੁੜ ਪੰਜਾਬ ਵਿਚ…
ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ, CM ਮਾਨ ਨੇ ਕਿਹਾ ਸੀ, ‘Happy Holidays
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 58 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸੀ.ਐੱਮ. ਮਾਨ ਨੇ ਇਹ ਐਕਸ਼ਨ ਬੀਤੇ ਦਿਨ ਤਹਿਲਦਾਰਾਂ ਵੱਲੋਂ ਕੀਤੀ ਗਈ ਹੜਤਾਲ ਤੋਂ ਬਾਅਦ…
ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਡੇਰੇ ਵੱਲੋਂ ਹੋਇਆ ਵੱਡਾ ਐਲਾਨ
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਪੈਰੋਕਾਰਾਂ ਲਈ ਇਕ ਅਹਿਮ ਖ਼ਬਰ ਹੈ। ਦਰਅਸਲ, ਰਾਧਾ ਸੁਆਮੀ ਡੇਰਾ ਬਿਆਸ ਵਿਖੇ ਮਾਰਚ ਮਹੀਨੇ ਹੋਣ ਵਾਲੇ ਸਤਿਸੰਗ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਡੇਰਾ ਬਿਆਸ ਦੇ ਮੁਖੀ ਦਾ ਸਤਿਸੰਗ 16…
ਸੋਨਾ ਤਸਕਰੀ ਮਾਮਲੇ ‘ਚ ਫੜੀ ਗਈ ਅਦਾਕਾਰਾ ਨੂੰ 14 ਦਿਨ ਦੀ ਜੇਲ੍ਹ
ਸਾਊਥ ਫਿਲਮ ਅਦਾਕਾਰਾ ਰਾਣਿਆ ਰਾਓ ਨੂੰ ਸੋਨੇ ਦੀ ਤਸਕਰੀ ਦੇ ਦੋਸ਼ਾਂ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ ਹੈ। ਅਦਾਕਾਰਾ ਡਾਇਰੈਕਟਰ ਜਨਰਲ ਆਫ਼ ਪੁਲਸ ਦੇ ਰਾਮਚੰਦਰ ਰਾਓ ਦੀ ਮਤਰੇਈ ਧੀ ਹੈ। ਉਹ ਤਸਕਰੀ ਦੇ ਨੈੱਟਵਰਕ ਨਾਲ ਜੁੜੀ ਦੱਸੀ ਜਾਂਦੀ ਹੈ ਅਤੇ ਉਸ…
ਨਿੱਕੀ ਉਮਰ-ਵੱਡਾ ਕਾਰਨਾਮਾ, ਪੰਜਾਬ ਦੇ ਤੇਗਵੀਰ ਦਾ ਨਾਂ ਏਸ਼ੀਆ ਬੁੱਕ ਤੇ ਇੰਡੀਆ ਬੁੱਕ ਆਫ ਰਿਕਾਰਡ ‘ਚ ਦਰਜ
ਰੂਪਨਗਰ ਦੇ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਹੀ ਉੱਚੀ ਚੋਟੀ ਮਾਊਂਟ ਕਿਲੀਮੰਜਾਰੋ ਨੂੰ ਸਰ ਕਰਕੇ ਨਾ ਸਿਰਫ ਆਪਣੇ ਜ਼ਿਲ੍ਹੇ ਸਗੋਂ ਪੂਰੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਏਸ਼ੀਆ ਮਹਾਂਦੀਪ ਦਾ ਇਸ ਸੱਭ ਤੋਂ ਛੋਟੀ ਉਮਰ ਦੇ ਪਰਬਤਾਰੋਹੀ ਦੇ ਨਾਂ…