Flash News

250 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀ ਟਰੇਨ ਜਲਦ ਦੌੜੇਗੀ ਪੱਟੜੀ ‘ਤੇ: ਪਰਮਜੀਤ ਸਿੰਘ ਗਿੱਲ

ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਕਾਰਨ ਹੀ ਦੇਸ਼ ਵਿਸ਼ਵ ਪੱਧਰੀ ਸਹੂਲਤਾਂ ਲੋਕਾਂ ਨੂੰ ਮੁਹਈਆ ਕਰਾਉਣ ਵਿੱਚ ਕਾਮਯਾਬ ਹੋਇਆ ਹੈ। ਉਹਨਾਂ…

Petrol Diesel Prices : 6 ਮਾਰਚ ਨੂੰ ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ

ਕੌਮਾਂਤਰੀ ਬਾਜ਼ਾਰ (international market) ‘ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਸਵੇਰੇ 6 ਵਜੇ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ…

Kisan Andolan: ਕਿਸਾਨਾਂ ਦਾ ਅੱਜ ਦਿੱਲੀ ਕੂਚ, ਟਰੈਕਟਰਾਂ ‘ਤੇ ਨਹੀਂ ਰੇਲ-ਬੱਸਾਂ ‘ਤੇ ਜਾਣਗੇ ਜੰਤਰ ਮੰਤਰ

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ।  ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼…

HARYANA: ਰੈਸਟੋਰੈਂਟ ‘ਚ ਮਾਊਥ ਫ੍ਰੈਸ਼ਨਰ ਖਾਂਦੇ ਹੀ 5 ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ

ਹਰਿਆਣਾ ਦੇ ਗੁਰੂਗ੍ਰਾਮ ‘ਚ ਇਕ ਰੈਸਟੋਰੈਂਟ ‘ਚ 5 ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਮਾਊਥ ਫਰੈਸ਼ਨਰ ਖਾਣਾ ਮਹਿੰਗਾ ਪੈ ਗਿਆ। ਜਿਵੇਂ ਹੀ ਉਨ੍ਹਾਂ ਨੇ ਮੂੰਹ ਵਿਚ ਮਾਊਥ ਫਰੈਸ਼ਨਰ ਪਾਇਆ, ਉਨ੍ਹਾਂ ਨੂੰ ਮੂੰਹ ਵਿੱਚ ਜਲਨ ਮਹਿਸੂਸ ਹੋਣ ਲੱਗੀ। ਉਲਟੀਆਂ ਆਉਣ ਲੱਗੀਆਂ…

Punjab Budget: ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਤੋਂ ਪਹਿਲਾਂ ਮੁੱਕਿਆ ਬਜਟ ? ਬਾ-ਕਮਾਲ ਲਾਰਿਆਂ ਦੇ 2 ਸਾਲ !

(ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ…

Ludhiana News: ਰਵਨੀਤ ਬਿੱਟੂ ਤੇ ਆਸ਼ੂ ਗ੍ਰਿਫਤਾਰ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ, ਮੁਲਾਜ਼ਮਾਂ ਦੀਆਂ ਲੱਥੀਆਂ ਪੱਗਾਂ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ।…

Punjab Budget 2024: ਪੇਂਡੂ ਤੇ ਸ਼ਹਿਰੀ ਵਿਕਾਸ ਲਈ ਮੋਟਾ ਗੱਫਾ, ਪਿੰਡਾਂ ਲਈ 3154 ਕਰੋੜ ਤੇ ਸ਼ਹਿਰਾਂ ਲਈ 6289 ਕਰੋੜ ਰੱਖੇ

ਪੰਜਾਬ ਸਰਕਾਰ ਨੇ ਪੇਂਡੂ ਤੇ ਸ਼ਹਿਰੀ ਵਿਕਾਸ ਲਈ ਬਜਟ ਵਿੱਚ ਵੱਡੀ ਰਕਮ ਰੱਖੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 12…

Punjab Budget 2024: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਗੱਫਾ, ਖੇਤੀਬਾੜੀ ਲਈ 13,784 ਕਰੋੜ ਰੁਪਏ ਰੱਖੇ

ਪੰਜਾਬ ਸਰਕਾਰ ਨੇ ਖੇਤੀ ਖੇਤਰ ਨੂੰ ਵੱਡਾ ਗੱਫਾ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ…

ਮੋਦੀ ਨੂੰ ਤੀਸਰੀ ਵਾਰ ਪ੍ਰਧਾਨ ਮੰਤਰੀ ਵੇਖਣ ਲਈ ਦੇਸ਼ਵਾਸੀ ਉਤਾਵਲੇ : ਪਰਮਜੀਤ ਸਿੰਘ ਗਿੱਲ

Journalist:ਬਬਲੂ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਬੀਤੇ ਦਿਨੀ ਉਹਨਾਂ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਪਣੇ ਸੰਗਠਨ ਦੇ ਵਰਕਰਾਂ ਨਾਲ ਮਿਲਣ ਦਾ ਮੌਕਾ ਮਿਲਿਆ,…

Punjab Budget Session 2024: ਵਿਧਾਨ ਸਭਾ ‘ਚ ਖੜਕਾ-ਦੜਕਾ, ਸੀਐਮ ਮਾਨ ਨੇ ਕਿਹਾ…ਤਾਲਾ ਜੜੋ, ਕਿਤੇ ਵਿਰੋਧੀ ਦੌੜ ਨਾ ਜਾਣ…

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਫਿਰ ਖੂਬ ਹੰਗਾਮਾ ਹੋਇਆ। ਸੀਐਮ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਹੋਈ। ਸੀਐਮ ਮਾਨ ਨੇ ਸਪੀਕਰ ਨੂੰ ਤਾਲਾ ਭੇਟ ਕਰਦਿਆਂ ਕਿਹਾ ਕਿ ਉਹ ਸੱਚ ਬੋਲਣਗੇ ਤੇ ਵਿਰੋਧੀ…