PUNJAB NEWS:ਕਪੂਰਥਲਾ ‘ਚ 3 ਦੁਕਾਨਾਂ ‘ਚੋਂ ਚੋਰੀ, 3 ਲੱਖ ਰੁਪਏ ਦੇ ਮੋਬਾਈਲ ਤੇ ਬ੍ਰਾਂਡੇਡ ਕੱਪੜੇ ਲੈ ਕੇ ਚੋਰ ਹੋਏ ਫਰਾਰ
ਕਪੂਰਥਲਾ ਦੇ ਨਡਾਲਾ ‘ਚ ਦੇਰ ਰਾਤ ਚੋਰਾਂ ਨੇ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਮੋਬਾਈਲ, ਸਮਾਨ ਅਤੇ ਬ੍ਰਾਂਡੇਡ ਕੱਪੜੇ ਚੋਰੀ ਕਰ ਲਏ। ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਹੈ। ਫਿਲਹਾਲ ਘਟਨਾ ਦੀ ਸੂਚਨਾ ਮਿਲਣ…
Punjab News: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ ‘ਤੇ ਦੁੱਖ ਜਾਹਿਰ…
ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਵਧੀ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਅੱਜ ਗੁਰਦਾਸਪੁਰ ਸਮੇਤ ਪੂਰੇ ਜ਼ਿਲ੍ਹੇ ਵਿਚ ਪਈ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ, ਉਥੇ ਹੀ ਫਿਰ ਠੰਢਕ ਵਧ ਗਈ ਹੈ। ਹਵਾ ਚੱਲਣ ਦੀ ਸੂਰਤ ਵਿਚ ਫ਼ਸਲ ਖੇਤਾਂ ਵਿਚ ਵਿਛ ਸਕਦੀ ਹੈ। ਇਸੇ ਤਰ੍ਹਾਂ ਸਬਜ਼ੀਆਂ ਵਾਲੀਆਂ ਫ਼ਸਲਾਂ ਲਈ…
LOVE MARRIAGE ਬਾਅਦ 34 ਲੱਖ ਲਗਾ ਕੇ ਕੈਨੇਡਾ ਭੇਜੀ ਪਤਨੀ, ਉੱਥੇ ਜਾ ਕੇ ਮੁੱਕਰੀ, ਮੁੰਡੇ ਨੂੰ ਲਗਿਆ ਮਾਨਸਿਕ ਰੋਗ
ਸਹੁਰਾ ਪਰਿਵਾਰ ਆਪਣੀ ਨੂੰਹ ਨੂੰ ਇਸ ਆਸ ਨਾਲ ਵਿਦੇਸ਼ ਭੇਜਦਾ ਹੈ ਕਿ ਉਹ ਉਥੇ ਜਾ ਕੇ ਉਹ ਲੜਕੇ ਨੂੰ ਵੀ ਵਿਦੇਸ਼ ਲੈ ਜਾਵੇਗੀ ਪਰ ਅਜਿਹੇ ਕਈ ਮਾਮਲੇ ਸਾਹਮਣੇ ਆਉਂਦੇ ਹਨ, ਜਿਨ੍ਹਾਂ ਵਿਚ ਲੜਕੀ ਆਪਣੇ ਫਾਇਦੇ ਲਈ ਵਿਦੇਸ਼ ਜਾਣ ਤੋਂ ਬਾਅਦ…
Gangwar in Punjab: ਗੁਰਲਾਲ ਬਰਾੜ ਕ.ਤ.ਲ ਦੇ ਚਾਰੇ ਮੁਲਜ਼ਮ ਬਰੀ, ਗਵਾਹਾਂ ਨੇ ਅਦਾਲਤ ‘ਚ ਬਦਲੇ ਬਿਆਨ
10 ਅਕਤੂਬਰ, 2020 ਨੂੰ ਚੰਡੀਗੜ੍ਹ ਦੇ ਸਨਅਤੀ ਖੇਤਰ ਵਿਦਿਆਰਥੀ ਆਗੂ ਗੁਰਲਾਲ ਬਰਾੜ ਦੇ ਕਤਲ ਕੇਸ ਵਿੱਚ ਚਾਰੋਂ ਮੁਲਜ਼ਮਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਗਵਾਹਾਂ ਅਤੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਬਰੀ ਕੀਤੇ…
Lok Sabha Election: ਗੁਰਦਾਸਪੁਰ ਸੀਟ ਤੋਂ ਯੁਵਰਾਜ ਸਿੰਘ ਹੋਣਗੇ ਭਾਜਪਾ ਦੇ ਉਮੀਦਵਾਰ ? ਕ੍ਰਿਕਟਰ ਨੇ ਕੀਤਾ ਖ਼ੁਲਾਸਾ !
ਗੁਰਦਾਸਪੁਰ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਭਖਦੀਆਂ ਸੀਟਾਂ ਵਿੱਚੋਂ ਇੱਕ ਹੈ। ਸੈਲੀਬ੍ਰਿਟੀਜ਼ ਵੀ ਇਸ ਸੀਟ ਨੂੰ ਕਾਫੀ ਪਸੰਦ ਕਰਦੇ ਹਨ। ਇਹੀ ਕਾਰਨ ਹੈ ਕਿ ਵਿਨੋਦ ਖੰਨਾ ਤੋਂ ਲੈ ਕੇ ਸੰਨੀ ਦਿਓਲ ਤੱਕ ਹਰ ਕੋਈ ਇੱਥੋਂ ਜਿੱਤ ਕੇ ਸੰਸਦ…
Kisan Andolan: ਪੰਜਾਬ ਸਰਕਾਰ ਕਿਸਾਨਾਂ ਦੀ ਬਣੀ ਦੁਸ਼ਮਣ ! ਕਾਂਗਰਸ ਨੇ ਮੰਗਿਆ CM ਦਾ ਅਸਤੀਫਾ
ਪੰਜਾਬ ਵਿਧਾਨ ਸਭਾ ਦੇ ਬਜਟ ji ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਤੋਂ ਬਾਅਦ ਜ਼ੀਰੋ ਐਫਆਈਆਰ ਦਰਜ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫਾ ਮੰਗਿਆ ਹੈ। ਵਿਧਾਨ…
Mid Day Meal: ਮਿਡ ਡੇ ਮੀਲ ਲਈ ਆਏ ਕਿੰਨੂ, ਸਕੂਲ ਤੋਂ 20 ਕਿਲੋਮੀਟਰ ਦੂਰ ਹੀ ਉਤਾਰ ਦਿੱਤੇ, ਮਾਸਟਰਾਂ ਨੂੰ ਪੈ ਗਈਆਂ ਭਾਜੜਾਂ
ਡੇਰਾਬੱਸੀ – ਸਰਕਾਰ ਸਕੂਲਾਂ ‘ਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਦਿੱਤੇ ਜਾਣ ਵਾਲੇ ਫੈਸਲੇ ਨੇ ਮਾਸਟਰਾਂ ਨੂੰ ਭਾਜੜਾਂ ਪਾ ਦਿੱਤੀਆਂ ਹੈ। ਇੱਕ ਦਾ ਪੇਪਰਾਂ ਦਾ ਸੈਸ਼ਨ ਚੱਲ ਰਿਹਾ ਹੈ ਤਾਂ ਦੂਜੇ ਪਾਸੇ ਮਾਸਟਰ ਮਿਡ ਡੇ ਮੀਲ ਲਈ ਫਲ ਢੋਅ…
Punjab Weather Update: ਪੰਜਾਬ ‘ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਆਰੇਂਜ ਅਲਰਟ ਜਾਰੀ
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ (Orange alert issued by IMD) ਕੀਤਾ ਗਿਆ ਹੈ। ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਬਾਰਿਸ਼ ਸ਼ੁਰੂ ਹੋ ਗਈ ਹੈ ਅਤੇ…
LUDHIANA NEWS:ਭੈਣ ਨੂੰ ਛੱਡਣ ਦਾ ਬ.ਦਲਾ ਲੈਣ ਲਈ ਭਰਾਵਾਂ ਨੇ ਰਚੀ ਸਾਜਿਸ਼, ਐਡਵੋਕੇਟ ਦੇ ਕ.ਤ.ਲ ਲਈ ਦਿੱਤੀ ਲੱਖਾਂ ਦੀ ਸੁਪਾਰੀ
ਦੁੱਗਰੀ ਫੇਸ-1 ਵਿਚ ਐਡਵੋਕੇਟ ਸੁਖਮੀਤ ਭਾਟੀਆ ’ਤੇ ਫਾਇਰਿੰਗ ਕਰਨ ਦੇ ਦੋਸ਼ ’ਚ ਥਾਣਾ ਦੁੱਗਰੀ ਦੀ ਪੁਲਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਤੋਂ 3 ਪਿਸਤੌਲ, ਵਾਰਦਾਤ ਦੌਰਾਨ ਵਰਤੀ ਗਈ ਕਾਰ ਅਤੇ 4 ਮੋਬਾਇਲ ਬਰਾਮਦ ਕੀਤੇ ਹਨ।…