BIG BREAKING:ਪੰਜਾਬ ‘ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋ ਲੀ.ਆਂ ਮਾ.ਰ ਕੇ ਕ./ਤ.ਲ
ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਆਗੂ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਵੱਲੋਂ ਇਸ ਵਾਰਦਾਤ ਨੂੰ ਗੱਡੀ ਦਾ ਪਿੱਛਾ ਕਰਦੇ…
CHARANJEET CHANNI NEWS:ਸਾਬਕਾ CM ਚਰਨਜੀਤ ਚੰਨੀ ਨੂੰ ਜਾ ਨੋਂ ਮਾ.ਰ.ਨ ਦੀ ਧ.ਮ.ਕੀ, ਮੰਗੀ 2 ਕਰੋੜ ਦੀ ਫਿਰੌਤੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ੋਨ ਜ਼ਰੀਏ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਧਮਕੀ ਦੇਣ ਵਾਲੇ ਨੇ ਚਰਨਜੀਤ ਸਿੰਘ ਚੰਨੀ ਕੋਲੋਂ ਦੋ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਸਾਬਕਾ ਮੁੱਖ ਮੰਤਰੀ…
Financial Rules Change: LPG-ATF ਦੀ ਕੀਮਤ ਤੋਂ ਲੈ ਕੇ GST ਦੇ ਨਿਯਮਾਂ ਤੱਕ, ਅੱਜ ਤੋਂ ਬਦਲਿਆ ਇਹ ਸਭ
ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਕਈ ਅਜਿਹੇ ਵੱਡੇ ਬਦਲਾਅ ਹੁੰਦੇ ਹਨ ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈਂਦਾ ਹੈ। ਅਸੀਂ ਤੁਹਾਨੂੰ ਉਨ੍ਹਾਂ ਬਦਲਾਵਾਂ ਬਾਰੇ ਦੱਸ ਰਹੇ ਹਾਂ ਜੋ ਅੱਜ ਤੋਂ ਭਾਵ 1 ਮਾਰਚ ਤੋਂ ਲਾਗੂ ਹੋ…
Shubhkaran case: ਹਾਈਕੋਰਟ ਨੇ ਖੱਟਰ ਸਰਕਾਰ ਦੀ ਲਾਈ ਕਲਾਸ, ਨਾਲ ਹੀ ਮਾਨ ਸਰਕਾਰ ਨੂੰ ਲੱਗੀ ਫਟਕਾਰ, HC ਨੇ ਵਰਤਿਆ ਅੱਤਵਾਦੀ ਸ਼ਬਦ
ਖਨੌਰੀ ਸਰਹੱਦ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੱਟਰ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਤੁਸੀਂ ਸਰਕਾਰ ਹੋ, ਅੱਤਵਾਦੀ ਨਹੀਂ, ਜੋ ਕਿਸਾਨਾਂ ‘ਤੇ…
Chandigarh News: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁਖ ‘ਤੇ ਲਟਕਦੀ ਮਿਲੀ ਲਾ./ਸ਼, ਸੁਰੱਖਿਆ ਬਲ ਅਲਰਟ
ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।…
ਦੇਸ਼ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਨ.ਸ਼ੇ ਦੀ ਖੇਪ ਬਰਾਮਦ, ਪੰਜ ਗ੍ਰਿਫ਼ਤਾਰ; ਨੇਵੀ, ਐੱਨਸੀਬੀ ਤੇ ਗੁਜਰਾਤ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਨਾਲ ਮਿਲੀ ਕਾਮਯਾਬੀ
ਭਾਰਤੀ ਸੁਰੱਖਿਆ ਏਜੰਸੀਆਂ ਨੇ ਅੰਤਰਰਾਸ਼ਟਰੀ ਡਰੱਗਜ਼ ਰੈਕਟ ਖ਼ਿਲਾਫ਼ ਕਾਰਵਾਈ ਕਰਦੇ ਹੋਏ ਦੇਸ਼ ’ਚ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਈਰਾਨ ਦੇ ਚਾਬਹਾਰ ਪੋਰਟ ਤੋਂ ਚੱਲੀ ਕਿਸ਼ਤੀ ਤੋਂ ਪੰਜ ਤਸਕਰਾਂ ਨਾਲ ਹੀ 3300 ਕਿੱਲੋਗ੍ਰਾਮ ਤੋਂ…
CM ਮਾਨ ਦਾ ਵੱਡਾ ਐਲਾਨ: ‘ਦੋ-ਤਿੰਨ ਦਿਨਾਂ ’ਚ ਕਰਾਂਗਾ ਵੱਡੇ ਲੀਡਰਾਂ ਦਾ ਪਰਦਾਫ਼ਾਸ਼’
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ’ਚ ਉਹ ਸੂਬੇ ਦੇ ਉਨ੍ਹਾਂ ਵੱਡੇ ਲੀਡਰਾਂ ਦਾ ਪਰਦਾਫ਼ਾਸ਼ ਕਰਨਗੇ, ਜਿਨ੍ਹਾਂ ਨੇ ਆਪਣੀਆਂ ਨਿੱਜੀ ਖ਼ਾਹਿਸ਼ਾਂ ਪੂਰੀਆਂ ਕਰਨ ਲਈ ਸਰਕਾਰੀ ਖ਼ਜ਼ਾਨੇ ਦੀਆਂ ਧੱਜੀਆਂ ਉਡਾ ਦਿੱਤੀਆਂ। ਇਨ੍ਹਾਂ ਆਗੂਆਂ ਨੇ ਪੰਜਾਬ ਦੀ…
Farmer protest :ਕਿਸਾਨ ਅੰਦੋਲਨ ‘ਤੇ ਸਖਤੀ, ਹੁਲੜਬਾਜ਼ਾਂ ਦੇ ਪਾਸਪੋਰਟ-ਵੀਜ਼ੇ ਹੋਣਗੇ ਰੱਦ, ਜਾਰੀ ਹੋਈ VIDEO
ਹਰਿਆਣਾ ਸਰਕਾਰ ਅੰਦੋਲਨਕਾਰੀ ਕਿਸਾਨਾਂ ਉਤੇ ਕਾਰਵਾਈ ਦੇ ਮੂਡ ਵਿਚ ਹੈ। ਇਸ ਸਬੰਧੀ ਸਰਕਾਰ ਨੇ ਇਕ ਵੀਡੀਓ ਜਾਰੀ ਕੀਤੀ ਹੈ। ਸਰਕਾਰ ਨੇ ਆਖਿਆ ਹੈ ਕਿ ਹੁਲੜਬਾਜ਼ਾਂ ਦੇ ਵੀਜੇ ਤੇ ਪਾਸਪੋਰਟ ਰੱਦ ਕੀਤੇ ਜਾਣਗੇ।ਹਰਿਆਣਾ ਪੁਲਿਸ ਨੇ ਇਸ ਸਬੰਧੀ ਇਕ ਵੀਡੀਓ ਜਾਰੀ ਕੀਤਾ…
Gram Panchayat Election: ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹੁਣ ਸਰਪੰਚਾਂ ਦੀ ਥਾਂ ਸਰਕਾਰੀ ਅਫਸਰਾਂ ਕੋਲ ਪਾਵਰਾਂ
ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਦੇਰੀ ਨਾਲ ਹੋਣਗੀਆਂ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਏਗੀ। ਇਸ ਲਈ ਨਵੀਆਂ ਪੰਚਾਇਤਾਂ ਚੁਣੇ ਜਾਣ ਤੱਕ ਪੰਚਾਇਤਾਂ ਦਾ ਕੰਮਕਾਰ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਹੀ ਦੇਖਣਗੇ।…
Farmers Protest: ਹਾਈਕੋਰਟ ਪਹੁੰਚਿਆ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, ਪੁਲਿਸ ‘ਤੇ ਨਹੀਂ ਭਰੋਸਾ, ਰਿਟਾਇਰਡ ਜੱਜ ਕਰੇ ਜਾਂਚ
ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਪੁਲਿਸ ਨਾਲ ਝੜਪ ‘ਚ ਮਾਰੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਵਿੱਚ…