ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ‘ਤੇ ਜਾਂਦਿਆਂ ਕਿਸਾਨਾਂ ਨਾਲ ਵਾਪਰਿਆ ਭਾਣਾ, 1 ਦੀ ਮੌ/ਤ, ਕਈ ਜ਼.ਖ.ਮੀ
ਕਿਸਾਨ ਅੰਦੋਲਨ ਨਾਲ ਜੁੜੀ ਇਕ ਖਬਰ ਸਾਹਮਣੇ ਆ ਰਹੀ ਹੈ। ਸ਼ੰਭੂ ਮੋਰਚੇ ‘ਤੇ ਜਾ ਰਹੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ਲਈ ਆ ਰਹੇ ਕਿਸਾਨਾਂ ਨਾਲ ਹਾ.ਦਸਾ ਵਾਪਰ ਗਿਆ। ਦੱਸ ਦੇਈਏ ਕਿ…
Shoaib Malik: ਸ਼ੋਏਬ ਮਲਿਕ ਦੀ ਤੀਜੀ ਪਤਨੀ ਸਨਾ ਜਾਵੇਦ ਹੋਈ ਟ੍ਰੋਲ, ਯੂਜ਼ਰਸ ਨੇ ਸਾਨੀਆ ਮਿਰਜ਼ਾ ਕਹਿ ਲਗਾਏ ਨਾਅਰੇ, ਬੋਲੇ- ਜ਼ਾਹਿਲ….
ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਹੁਣ ਇੱੱਕ-ਦੂਜੇ ਤੋਂ ਵੱਖ ਹੋ ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ। ਹਾਲਾਂਕਿ ਸਾਨੀਆ ਅਤੇ ਸ਼ੋਏਬ ਦੇ ਪ੍ਰਸ਼ੰਸਕਾਂ ਨੂੰ ਇਹ ਗੱਲ ਬਿਲਕੁੱਲ ਵੀ ਪਸੰਦ ਨਹੀਂ ਆਈ। ਉਹ ਹਾਲੇ ਵੀ ਸਾਨੀਆ ਅਤੇ ਸ਼ੋਏਬ ਦੇ ਨਾਂਅ ਬਾਰੇ…
Punjab News: ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ : ਬਾਜਵਾ
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਉਸ ਵੇਲੇ ਰੰਗਲਾ ਪੰਜਾਬ ਫੈਸਟੀਵਲ ਆਯੋਜਿਤ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਪੁੱਤਰ ਸ਼ੁਭਕਰਨ ਸਿੰਘ ਦੇ ਬੇਰਹਿਮੀ ਨਾਲ…
Telangana Govt: ‘ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਤਿੰਨ-ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ CM ਮਾਨ ਨੇ ਡਕਾਰੀ’
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤਾਂ ਕੀ ਕਰਨੀ ਸੀ ਸਗੋਂ ਤੇਲੰਗਾਨਾ…
Farmers Protest: 26 ਫਰਵਰੀ ਨੂੰ ਪੂਰੇ ਦੇਸ਼ ‘ਚ ਹੋਵੇਗਾ ਟਰੈਕਟਰ ਮਾਰਚ, 14 ਮਾਰਚ ਨੂੰ ਦਿੱਲੀ ‘ਚ ਮਹਾਪੰਚਾਇਤ, SKM ਦਾ ਅਹਿਮ ਫੈਸਲਾ
ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਦੇਸ਼ ਭਰ ਦੇ ਕਈ ਸੂਬਿਆਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ ਕਰਨਗੇ। 26 ਫਰਵਰੀ ਨੂੰ ਦੇਸ਼…
Sandeshkhali Case: ਸਿੱਖ ਅਫ਼ਸਰ ਨੂੰ ਖ਼ਾਲਿਸਤਾਨੀ ਕਹੇ ਜਾਣ ‘ਤੇ ਬੋਲੇ ਭਗਵੰਤ ਮਾਨ, ਕਿਹਾ-‘ਸ਼ਾਇਦ ਭਾਜਪਾ ਨੂੰ ਨਹੀਂ ਪਤਾ…’
ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਾਲੀ ਵਿੱਚ ਇੱਕ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ…
Farmers Protest: ਕਿਸਾਨ ਅੰਦੋਲਨ ‘ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦ
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਤੇ ਸੁਰੱਖਿਆ ਬਾਰੇ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ…
Farmers Protest: ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ, ਪੁਲਿਸ ਨੇ ਕਿਸਾਨਾਂ ‘ਤੇ ਕੀਤੀ ਸਖਤੀ
ਖਨੌਰੀ ਸਰਹੱਦ ‘ਤੇ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਹੈ। ਸੂਤਰਾਂ ਮੁਤਾਬਕ ਕਿਸਾਨ ਨੂੰ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਮਰਨ ਵਾਲਾ ਕਿਸਾਨ ਖਨੌਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ।…
Farmer Protest : ਕਿਸਾਨਾਂ ਨੇ ਫੁੱਟਪਾਥ ‘ਤੇ ਬੀਜ ਦਿੱਤੇ ਗੰਢੇ, ਕਹਿੰਦੇ- ‘ਹੱਕ ਲੈ ਕੇ ਜਾਵਾਂਗੇ ਨਹੀਂ ਤਾਂ ਇਥੇ ਹੀ ਬੈਠੇ ਹਾਂ’
ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ‘ਤੇ ਰਣਨੀਤੀ ਬਣਾਈ ਜਾ ਰਹੀ ਹੈ ਉਥੇ ਹੀ ਪਿਛਲੇ ਹਫਤੇ ਤੋਂ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਪਣੇ ਵਿਹਲੇ ਸਮੇਂ ਵਿੱਚ ਖੇਤੀ ਵੀ ਕਰ ਰਹੇ ਹਨ। ਪੰਜਾਬ ਦੇ ਕੁਝ ਕਿਸਾਨਾਂ ਨੇ ਸ਼ੰਭੂ ਬਾਰਡਰ…
KISAN ANDOLAN: ”ਅੰਦੋਲਨ ”ਚ ਸ਼ਹੀਦ ਹੋਏ ਕਿਸਾਨਾਂ ਨੂੰ ਫ਼ੌਜੀਆਂ ਦੇ ਪਰਿਵਾਰਾਂ ਜਿੰਨਾ ਮਿਲੇ ਮੁਆਵਜ਼ਾ”: ਅਕਾਲੀ ਦਲ ਨੇ ਰੱਖੀ ਮੰਗ
ਸ਼੍ਰੋਮਣੀ ਅਕਾਲੀ ਦਲ ਨੇ ਸ਼ੰਭੂ-ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਸੈਨਿਕਾਂ ਦੇ ਪਰਿਵਾਰਾਂ ਬਰਾਬਰ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ‘ਜੈ ਜਵਾਨ ਤੇ ਜੈ ਕਿਸਾਨ’ ਦੇ ਨਾਅਰੇ ਮੁਤਾਬਕ ਅਜਿਹਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ…