Flash News

Dibrugarh Jail: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਉੱਠੀ ਆਵਾਜ਼, ਜਥੇਦਾਰ ਨੇ ਕਿਹਾ ਐਨਾ ਵੱਡਾ ਜ਼ੁਰਮ ਨਹੀਂ ਜਿੰਨੀ ਵੱਡੀ ਸਜ਼ਾ ਦੇ ਦਿੱਤੀ

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੇ ਹੱਕ ‘ਚ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਏ ਹਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾਣ ਦੇ ਐਲਾਨ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ…

Hans Raj Hans: ਹੰਸਰਾਜ ਹੰਸ ‘ਤੇ ਲੱਗੇ ਗੰਭੀਰ ਦੋਸ਼, ਜਾਣੋ ਪੰਜਾਬੀ ਗਾਇਕ ਨੂੰ ਕਿਸ ਮਾਮਲੇ ‘ਚ ਗਿਆ ਘਸੀਟਿਆ!

ਪੰਜਾਬੀ ਗਾਇਕ ਅਤੇ ਭਾਜਪਾ ਦੇ ਦਿੱਲੀ ਤੋਂ ਸੰਸਦ ਮੈਂਬਰ ਹੰਸਰਾਜ ਹੰਸ ਇਨ੍ਹੀਂ ਦਿਨੀਂ ਵਿਵਾਦਾਂ ਨਾਲ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ, ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਨਕੋਦਰ ਦੇ ਗੱਦੀਨਸ਼ੀਨ ਸਾਈਂ ਹੰਸਰਾਜ ਹੰਸ ਅਤੇ ਕਾਬਜ਼ ਪ੍ਰਬੰਧਕ ਕਮੇਟੀ ’ਤੇ ਕਈ ਗੰਭੀਰ…

Farmer Protest: ਸੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਦੇ ਨਾਲ ਨਾਲ ਵਿਰੋਧੀ ਪਾਰਟੀਆਂ ਨੂੰ ਵੀ ਸਵਾਲ, ਸੀਐਮ ਮਾਨ ਨੂੰ ਵੀ ਘੇਰਿਆ

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਪੰਜਾਬ ਦੇ ਕਿਸਾਨਾਂ ਨੇ ਹੁਣ ਦਿੱਲੀ ਜਾਣ ਦਾ ਮੰਨ ਬਣਾ ਲਿਆ ਹੈ। ਬੀਤੀ ਰਾਤ ਵੀ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਸਾਨੂੰ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਸਵਿਕਾਰ ਨਹੀਂ ਹੈ। ਤਾਂ ਹੁਣ ਮੁੜ ਸ਼ੰਭੂ ਸਰਹੱਦ ‘ਤੇ…

Amritsar ‘ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ, ਰਾਹ ‘ਚ ਖੜੇ ਕੀਤੇ ਟਰੈਕਟਰ-ਟਰਾਲੀ

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਦਿੱਲੀ ਕੂਚ ਵੱਲ ਰੁੱਖ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਕਿ ਪੰਜਾਬ-ਹਰਿਆਣਾ ਦੀ ਸਰਹੱਦ ਸ਼ੰਬੂ ਬਾਰਡਰ ‘ਤੇ ਵੀ ਕਿਸਾਨਾਂ ਦੇ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ…

Kala Dhanaula Encounter: ਆਖਰ ਕੌਣ ਸੀ ਗੈਂਗਸਟਰ ਕਾਲਾ ਧਨੌਲਾ? ਅਕਾਲੀ ਦਲ ਨਾਲ ਕੀ ਕੁਨੈਕਸ਼ਨ?

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਪੰਜਾਬ ਦੇ ਬਰਨਾਲਾ ਵਿੱਚ ਗੈਂਗਸਟਰ ਰਹੇ ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਦਾ ਐਨਕਾਉਂਟਰ ਕਰ ਦਿੱਤਾ। ਕਾਲਾ ਧਨੌਲਾ ਏ-ਕੈਟਾਗਰੀ ਦਾ ਗੈਂਗਸਟਰ ਸੀ। ਉਹ ਕਾਲਾ ਮਾਨ ਗੈਂਗ ਚਲਾਉਂਦਾ ਸੀ। ਕਾਲਾ ਮਾਨ ਗੈਂਗ ਮਾਲਵਾ…

LUDHIANA NEWS: ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਬਣੇ ਐਲੀਵੇਟਿਡ ਫਲਾਈਓਵਰ ਤੋਂ ਡਿੱਗੀ ਸਲੈਬ, ਪੁਲ਼ ‘ਚ ਪਈਆਂ ਤਰੇੜਾਂ

ਪੰਜਾਬ ਦੇ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਬਣੇ ਐਲੀਵੇਟਿਡ ਪੁਲ ਦੀ ਸਲੈਬ ਭਾਰਤ ਨਗਰ ਚੌਕ ‘ਤੇ ਡਿੱਗ ਗਈ। ਖੁਸ਼ਕਿਸਮਤੀ ਰਹੀ ਕਿ ਉਸ ਸਮੇਂ ਕੋਈ ਵੀ ਡ੍ਰਾਈਵਰ ਜਾਂ ਪੈਦਲ ਯਾਤਰੀ ਪੁਲ ਤੋਂ ਹੇਠਾਂ ਨਹੀਂ ਸੀ, ਨਹੀਂ ਤਾਂ ਕਿਸੇ ਦੀ ਵੀ ਮੌਤ…

CM Bhagwant Mann: ਗੱਲਬਾਤ ਨਾਲ ਹੀ ਮਸਲੇ ਦਾ ਹੱਲ ਲੱਭਿਆ ਜਾਏ…ਮੈਂ ਨਹੀਂ ਚਾਹੁੰਦਾ ਕੋਈ ਜਾਨੀ ਨੁਕਸਾਨ ਹੋਵੇ: ਸੀਐਮ ਭਗਵੰਤ ਮਾਨ

ਕੇਂਦਰੀ ਮੰਤਰੀਆਂ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਚੋਲਗੀ ਦੀ ਭੂਮਿਕਾ ਨਿਭਾਅ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬੈਠ ਕੇ ਗੱਲਬਾਤ ਨਾਲ ਹੀ ਮਸਲੇ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨਾਲ…

Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ ‘ਚ ਔਰੇਂਜ ਅਲਰਟ! ਬਾਕੀ 5 ਜ਼ਿਲ੍ਹਿਆਂ ‘ਚ ਯੈਲੋ ਅਲਰਟ

ਅੱਜ ਤੋਂ ਪੰਜਾਬ ਦਾ ਮੌਸਮ ਮੁੜ ਵਿਗੜ ਗਿਆ ਹੈ ਕਿਉਂਕਿ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ,…

Farmers Protest: ਕੇਂਦਰ ਸਰਕਾਰ ਮੱਕੀ, ਕਪਾਹ ਤੇ ਦਾਲਾਂ ਐਮਐਸਪੀ ‘ਤੇ ਖਰੀਦਣ ਲਈ ਤਿਆਰ ਪਰ ਕਰਨਾ ਪਏਗਾ 5 ਸਾਲ ਦਾ ਕੰਟਰੈਕਟ

ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨੂੰ ਦਿੱਤੇ ਨਵੇਂ ਪ੍ਰਸਤਾਵ ਤੋਂ ਹੋਇਆ ਹੈ। ਕੇਂਦਰੀ ਮੰਤਰੀਆਂ ਨੇ ਕਿਹਾ…

Farmers Protest: ਦਿੱਲੀ ਜਾਣਗੇ ਕਿਸਾਨ? ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ

ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਣੇ ਕਈ ਹੋਰ ਜਥੇਬੰਦੀਆਂ ਦੀ ਹਮਾਇਤ ਮਗਰੋਂ ਕਿਸਾਨ ਅੰਦੋਲਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਨੂੰ ਫੈਲਦਾ ਵੇਖ ਕੇਂਦਰ ਸਰਕਾਰ ਇਸ…