Flash News

ਕੇਂਦਰ ਦੇ ਹੁਕਮਾਂ ਉਤੇ ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਇੰਟਰਨੈੱਟ ਸੇਵਾ ਕੀਤੀ ਗਈ ਬੰਦ

ਹਰਿਆਣਾ ਦੀਆਂ ਵੱਖ-ਵੱਖ ਹੱਦਾਂ ਉਤੇ ਪੰਜਾਬ ਦੇ ਕਿਸਾਨ ਡਟੇ ਹੋਏ ਹਨ। ਕਿਸਾਨਾਂ ਨੇ ਸ਼ੰਭੂ ਬਾਰਡਰ, ਖਨੌਰੀ ਬਾਰਡਰ ਅਤੇ ਅੰਬਾਲਾ ਦੇ ਹੋਰ ਇਲਾਕਿਆਂ ਵਿਚ ਰਾਤ ਕੱਟੀ। ਕਿਸਾਨਾਂ ਨੇ ਇਥੇ ਬਾਰਡਰ ‘ਤੇ ਹੀ ਰਾਤ ਦਾ ਖਾਣਾ ਪਕਾਇਆ ਅਤੇ ਫਿਰ ਟਰਾਲੀਆਂ ਉਤੇ ਹੀ…

Farmers Protest: ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਪਤੰਗਾਂ ਤੋਂ ਹਰਿਆਣਾ ਖਫਾ, ਪੰਜਾਬ ਸਰਕਾਰ ਨੂੰ ਕਿਹਾ ਤੁਰੰਤ ਰੋਕੋ

ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਡ੍ਰੋਨਾਂ ਨੂੰ ਡੇਗਣ ਲਈ ਪਤੰਗ ਚੜ੍ਹਾਉਣ ਤੋਂ ਹਰਿਆਣਾ ਖਫਾ ਹੈ। ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਚੀਨੀ ਡੋਰ ਨਾਲ ਪਤੰਗ ਚੜ੍ਹਾਉਣ ਤੋਂ ਰੋਕਿਆ ਜਾਏ। ਅੰਬਾਲਾ ਦੇ ਡੀਸੀ ਡਾ. ਸ਼ਾਲੀਨ ਨੇ…

Farmers Protest: ਡਾ. ਸਵਾਮੀਨਾਥਨ ਦੀਆਂ ਧੀਆਂ ਕਿਸਾਨ ਅੰਦੋਲਨ ਦੇ ਹੱਕ ‘ਚ ਡਟੀਆਂ…ਕਿਸਾਨਾਂ ‘ਤੇ ਜ਼ੁਲਮ ਦੀ ਥਾਂ, ਉਨ੍ਹਾਂ ਨੂੰ ਇੱਜ਼ਤ-ਮਾਣ ਦਿਓ

ਹਰਿਆਣਾ ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਹੁੰਗਾਰਾ ਮਿਲਣ ਲੱਗਾ ਹੈ। ਖੇਤੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਦੀਆਂ ਧੀਆਂ ਮਧੁਰਾ ਤੇ ਸੌਮਿਆ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਨਦਾਤੇ ਹਨ ਤੇ…

Farmer Protest: ਕਿਸਾਨਾਂ ਨੇ ਰੋਕੀਆਂ ਰੇਲਾਂ, ਟੋਲ ਪਲਾਜ਼ੇ ਕੀਤੇ ਮੁਫ਼ਤ, ਪੁਲਿਸ ਦੇ ਤਸ਼ੱਦਦ ਤੋਂ ਬਾਅਦ ਪੰਜਾਬ ‘ਚ ਐਕਸ਼ਨ

ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ…

FARMER PROTEST -2, ਇਨ੍ਹਾਂ ਇਲਾਕਿਆਂ ‘ਚ ਇੰਟਰਨੈੱਟ ਕੱਲ੍ਹ ਤੱਕ ਬੰਦ, 15 ਜ਼ਿਲ੍ਹਿਆਂ ‘ਚ ਲੱਗੀ ਧਾਰਾ 144

ਕਿਸਾਨ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਵੱਲ ਨਿਕਲ ਚੁੱਕੇ ਹਨ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਦਿੱਲੀ ਦੇ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ…

Ludhiana Luxury Cars Rallies: ਸਕੂਲਾਂ ‘ਚ ਲਗਜ਼ਰੀ ਗੱਡੀਆਂ ਲੈ ਕੇ ਜਾਣ ਵਾਲਿਆਂ ਬੱਚਿਆ ਦੀ ਖੈਰ ਨਹੀਂ, ਹੋਵੇਗੀ ਵੱਡੀ ਕਾਰਵਾਈ; ਭਵਿੱਖ ਵੀ ਖਤਰੇ ‘ਚ

ਲੁਧਿਆਣਾ ‘ਚ ਟ੍ਰੈਫਿਕ ਪੁਲਿਸ ਬੁੱਧਵਾਰ ਤੋਂ ਲਗਜ਼ਰੀ ਵਾਹਨਾਂ ਨੂੰ ਸਕੂਲਾਂ ‘ਚ ਲੈ ਕੇ ਜਾਣ ਵਾਲੇ ਘੱਟ ਉਮਰ ਦੇ ਵਿਦਿਆਰਥੀਆਂ ਖਿਲਾਫ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ 25,000 ਰੁਪਏ ਦਾ ਜੁਰਮਾਨਾ ਅਤੇ ਇੱਕ ਸਾਲ ਲਈ ਵਾਹਨ ਦੀ ਆਰ.ਸੀ. ਨੂੰ…

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਵੱਡਾ ਬਵਾਲ : ਜੰਗ ਵਰਗਾ ਮਾਹੌਲ ਬਣਿਆ

ਹਰਿਆਣਾ ਸਰਕਾਰ ਵੱਲੋਂ ਲਗਾਈ ਧਾਰਾ 144 ਤੋਂ ਬੇਪ੍ਰਵਾਹ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੀ ਅਗਵਾਈ ਹੇਠ ਅੱਜ ਸੰਭੂ ਅਤੇ ਖਨੌਰੀ ਬਾਰਡਰ ’ਤੇ 50 ਹਜ਼ਾਰ ਤੋਂ ਵੱਧ ਪੁੱਜੇ ਕਿਸਾਨਾਂ ਦਾ ਹਰਿਆਣਾ ਪੁਲਸ ਤੇ ਫੌਜ ਨਾਲ ਸਿੱਧੇ ਤੌਰ ’ਤੇ ਪੇਚਾ ਪਿਆ ਰਿਹਾ ਅਤੇ…

Farmers Protest: ਕਿਸਾਨ ਅੱਜ ਤੋੜਨਗੇ ਬਾਰਡਰਾਂ ‘ਤੇ ਰੋਕਾਂ, ਹਰ ਹਾਲਤ ਵਿੱਚ ਦਿੱਲੀ ਜਾਣ ਦਾ ਐਲਾਨ

ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਰਹੇ ਹਨ। ਮੰਗਲਵਾਰ ਨੂੰ ਤਿੱਖੇ ਟਕਰਾਅ ਮਗਰੋਂ ਕਿਸਾਨਾਂ ਨੇ ਰਾਤ ਹਰਿਆਣਾ ਦੀਆਂ ਹੱਦਾਂ ਉੱਪਰ ਹੀ ਬਿਤਾਈ। ਅੱਜ ਸਵੇਰੇ ਲੰਗਰ-ਪਾਣੀ ਛਕ ਕੇ ਕਿਸਾਨ ਮੁੜ ਰੋਕਾਂ ਤੋੜ ਕੇ ਅੱਗੇ ਵਧਣ ਦੀ…

PAYTM : RBI ਨੇ Paytm Paymnet Bank ‘ਤੇ ਲਗਾਈ ਪਾਬੰਦੀ, ਹੁਣ ਤੁਹਾਡੇ Paytm Wallet ‘ਚ ਪੈਸਿਆਂ ਦਾ ਕੀ ਹੋਵੇਗਾ? ਇੱਥੇ ਜਾਣੋ

ਦੇਸ਼ ਵਿੱਚ ਬਹੁਤ ਸਾਰੇ ਲੋਕ ਆਨਲਾਈਨ ਭੁਗਤਾਨ ਲਈ Paytm ਦੀ ਵਰਤੋਂ ਕਰਦੇ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 31 ਜਨਵਰੀ 2024 ਨੂੰ ਪੇਟੀਐਮ ਪੇਮੈਂਟਸ ਬੈਂਕ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ। ਇਸ ਫੈਸਲੇ ਤੋਂ ਬਾਅਦ, ਬਹੁਤ ਸਾਰੇ ਯੂਜ਼ਰਜ਼ ਇਸ ਗੱਲ…

Famer Protest: ਕਿਸਾਨਾਂ ਦੇ ਅੰਦੋਲਨ ਕਰਕੇ ਮਹਿੰਗੀਆਂ ਹੋਈਆਂ ਜਹਾਜ਼ਾਂ ਦੀਆਂ ਟਿਕਟਾਂ, ਲੋਕ ਮਹਿੰਗੇ ਭਾਅ ‘ਤੇ ਖ਼ਰੀਦਣ ਲਈ ਮਜ਼ਬੂਰ

ਆਪਣੀਆਂ ਮੰਗਾਂ ਨੂੰ ਲੈ ਕੇ ਸਰਹੱਦੀ ਇਲਾਕਿਆਂ ਅਤੇ ਹਾਈਵੇਅ ਨੇੜੇ ਕਿਸਾਨ ਜਥੇਬੰਦੀਆਂ ਦੇ ਇਕੱਠੇ ਹੋਣ ਅਤੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਲਾਏ ਬੈਰੀਕੇਡਾਂ ਕਾਰਨ ਲੋਕਾਂ ਨੂੰ ਚੰਡੀਗੜ੍ਹ-ਦਿੱਲੀ ਦਾ ਸਫ਼ਰ ਕਰਨ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ…