Flash News

ਸ਼ੰਭੂ ਬਾਰਡਰ ਤੋੜਨ ਦਾ ਇਸ ਕਿਸਾਨ ਨੇ ਦੱਸ ’ਤਾ ਜੁਗਾੜ, ਸਰਕਾਰ ਦੀਆਂ ਰੋਕਾਂ ਤੋੜ ਇੰਝ ਵਧਣਗੇ ਦਿੱਲੀ ਵੱਲ

ਕਿਸਾਨਾਂ ਵੱਲੋਂ ਦਿੱਤੇ ਦਿੱਲੀ ਚੱਲੋ ਦੇ ਸੱਦੇ ਤਹਿਤ ਪਟਿਆਲਾ ਜ਼ਿਲ੍ਹੇ ’ਚ ਪੈਂਦੇ ਸ਼ੰਭੂ ਬੈਰੀਅਰ ’ਤੇ ਹਲਚਲ ਤੇਜ਼ ਹੋ ਗਈ ਹੈ। ਕਿਸਾਨ ਸ਼ੰਭੂ ਬੈਰੀਅਰ ਦੇ ਨੇੜੇ ਪੁੱਜਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਫਤਿਹਗੜ੍ਹ ਸਾਹਿਬ ਵਿਚ ਟਰੈਕਟਰ ਟਰਾਲੀਆਂ ’ਤੇ ਤਿਆਰ ਬਰ…

Farmer Protest: ਕਿਸਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ ਪੰਜਾਬ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ ਹੈਲਪਲਾਇਨ ਨੰਬਰ

ਕੇਂਦਰ ਸਰਕਾਰ ਖਿਲਾਫ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ ‘ਚ ਪੰਜਾਬ ਕਾਂਗਰਸ ਅੱਗੇ ਆਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਨੂੰਨੀ ਟੀਮ ਦੇ ਮੁਖੀ ਵਿਪਨ ਘਈ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ…

Kisan Delhi March: ਕਿਸਾਨ ਅੰਦੋਲਨ ਨੇ ਯਾਦ ਕਰਵਾਈ ਮੂਸੇਵਾਲਾ ਦੀ ਯਾਦ, ਪਿਤਾ ਬਲਕੌਰ ਸਿੰਘ ਦਾ ਭਾਵੁਕ ਟਵੀਟ

ਕਿਸਾਨਾਂ ਦਾ ਦਿੱਲੀ ਅੰਦੋਲਨ ਭਾਗ 2 ਸ਼ੁਰੂ ਹੋ ਗਿਆ ਹੈ ਤਾਂ ਅੱਜ ਕਿਸਾਨਾਂ ਦੇ ਟਰੈਕਟਰਾਂ ‘ਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਗੀਤ ਚੱਲਦੇ ਸੁਣਾਈ ਦੇਣਗੇ। ਦਿੱਲੀ ਕਿਸਾਨ ਮੋਰਚੇ ਨਾਲ ਸਿੱਧੂ ਮੂਸੇਵਾਲਾ ਦੀ ਯਾਦ ਵੀ ਤਾਜ਼ਾ ਹੋ ਗਈ ਹੈ। ਇਸ ਸਬੰਧੀ ਸਿੱਧੂ…

Farmer Protest: ਸ਼ੰਭੂ ਬਾਰਡਰ ‘ਤੇ ਹੋਇਆ ਜ਼ਬਰਦਸਤ ਟਕਰਾਅ, ਦਾਗ਼ੇ ਅੱਥਰੂ ਗੈਂਸ ਦੇ ਗੋਲ਼ੇ

ਕਿਸਾਨਾਂ ਦੇ ਦਿੱਲੀ ਕੂਚ ਦੇ ਪ੍ਰੋਗਰਾਮ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ। ਇਸ ਨੂੰ ਲੈ ਕੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਹੈ। ਇਸ ਮੌਕੇ ਕਿਸਾਨਾਂ…

Chandigarh News: ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀ ਸਖਤੀ ਨੂੰ ਹਾਈਕੋਰਟ ‘ਚ ਚੁਣੌਤੀ, ਅੱਜ ਹੋਏਗਾ ਫੈਸਲਾ?

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦਿੱਲੀ ਦੇ ਵਕੀਲ ਨੇ ਹੱਦਾਂ ਸੀਲ ਕਰਨ ਤੇ ਇੰਟਰਨੈੱਟ ‘ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ…

FARMER PROTEST DELHI: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ; 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਇਆ

ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੰਕਰੀਟ…

CBSE Exam:CBSE ਦੇ ਵਿਦਿਆਰਥੀਆਂ ਨੂੰ Exams ਦੌਰਾਨ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

15 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀ 10ਵੀਂ ਅਤੇ 12ਵੀਂ ਪ੍ਰੀਖਿਆਵਾਂ ’ਚ ਅਪੀਅਰ ਹੋਣ ਵਾਲੇ ਡਾਇਬਟਿਕ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹਨ। ਦਰਅਸਲ ਸੀ. ਬੀ. ਐੱਸ. ਈ. ਨੇ ਇਕ ਨੋਟੀਫਿਕੇਸ਼ਨ…

Punjab News: ਦਿੱਲੀ ਕੂਚ ਦੇ ਨਾਲ ਹੀ ਕਿਸਾਨਾਂ ਵੱਲੋਂ ਚੰਡੀਗੜ੍ਹ ਨੂੰ ਘੇਰਨ ਦਾ ਐਲਾਨ, 24 ਫਰਵਰੀ ਨੂੰ ਹੋਏਗਾ ਵੱਡਾ ਐਕਸ਼ਨ

Punjab News: ਕਿਸਾਨ ਅੰਦੋਲਨ ਮੁੜ ਭਖਣ ਲੱਗਾ ਹੈ। ਕੁਝ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਘੇਰਨ ਦੀਆਂ ਤਿਆਰੀਆਂ ਕਰ ਰਹੀਆਂ ਹਨ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਚੰਡੀਗੜ੍ਹ ਘੇਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਯੂਨੀਅਨ ਨੇ ਕਿਸਾਨਾਂ ਦੀਆਂ ਮੰਗਾਂ ਮਨਵਾਉਣ…

ਕਦੋਂ ਲਾਗੂ ਹੋਵੇਗਾ CAA ? ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ, ਲੋਕ ਸਭਾ ਚੋਣਾਂ ਸਬੰਧੀ ਯੋਜਨਾਵਾਂ ਵੀ ਦੱਸੀਆਂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਇਸ ਨੂੰ ਲਾਗੂ ਵੀ ਕੀਤਾ…

CM Protest: ਮੁੱਖ ਮੰਤਰੀਆਂ ਦਾ ਕੇਂਦਰ ਖ਼ਿਲਾਫ਼ ਹੱਲਾ ਬੋਲ, ਸਿੱਧੂ ਨੇ ਕਿਹਾ, ‘ਸੂਬੇ ਹੀ ਮਿਲ ਕੇ ਬਣਾਉਂਦੇ ਨੇ ਕੇਂਦਰ, ਸਾਰੇ ਇੱਕੋ ਜਹਾਜ਼ ‘ਚ ਸਵਾਰ’

Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਹੋ ਰਹੇ ਪ੍ਰਦਰਸ਼ਨ ‘ਚ ਕਰਨਾਟਕ ਸਰਕਾਰ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰ ‘ਤੇ ਵੀ ਹਮਲਾ ਬੋਲਿਆ ਗਿਆ…