Punjab News: ਪੰਜਾਬ ਦੇ ਇਸ ਹਸਪਤਾਲ ‘ਚ Raid, ਡਾਕਟਰਾਂ ‘ਚ ਮੱਚ ਗਈ ਭਾਜੜ, ਵੱਡੀ ਮਾਤਰਾ ‘ਚ ਨਕਦੀ ਬਰਾਮਦ
ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਥੇ ਵੱਡੇ ਹਸਪਤਾਲ ‘ਤੇ ਇਨਕਮ ਟੈਕਸ ਵਿਭਾਗ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ SOFAT ਹਸਪਤਾਲ ‘ਤੇ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ…
ਵਿਦੇਸ਼ ਤੋਂ ਵਿਆਹ ਕਰਵਾਉਣ ਪਹੁੰਚਿਆ ਸੀ ਨੌਜਵਾਨ, ਕੁੜੀ ਨੇ ਕੀਤੀ ਨਾਂਹ, 8 ਸਾਲਾਂ ਤੋਂ ਚੱਲ ਰਿਹਾ ਸੀ ਰਿਲੇਸ਼ਨ
ਤਰਨਤਾਰਨ ਦੇ ਪਿੰਡ ਬਾਠ ਦਾ ਰਹਿਣ ਵਾਲਾ ਨੌਜਵਾਨ ਪਿੰਡ ਠੱਠੀ ਖਾਰਾ ਦੀ ਕੁੜੀ ਨਾਲ ਪਿਛਲੇ 8 ਸਾਲਾਂ ਤੋਂ ਰਿਲੇਸ਼ਨਸ਼ਿਪ ਤੋਂ ਬਾਅਦ ਜਦੋਂ ਆਪਣੇ ਪਰਿਵਾਰ ਸਮੇਤ ਬਰਾਤ ਲੈ ਕੇ ਉਸ ਦੇ ਘਰ ਪਹੁੰਚਿਆ ਤਾਂ ਕੁੜੀ ਨੇ ਵਿਆਹ ਕਰਨ ਤੋਂ ਇਨਕਾਰ ਕਰ…
Punjab News: ਪੰਜਾਬ ‘ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ ‘ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
ਪੰਜਾਬ ਵਿੱਚ ਅਧਿਆਪਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਜਿਹੜੇ ਅਧਿਆਪਕ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਲੈ…
Punjab News: ਪੰਜਾਬ ‘ਚ ਰਾਸ਼ਨ ਕਾਰਡ ਕਿਉਂ ਹੋਣਗੇ ਬੰਦ! ਸਰਕਾਰ ਲੈਣ ਜਾ ਰਹੀ ਇਹ ਵੱਡਾ ਫੈਸਲਾ, ਪੜ੍ਹੋ ਖਬਰ…
ਪੰਜਾਬ ਵਿੱਚ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਕੁਝ ਲੋਕਾਂ ਨੂੰ ਭਾਰੀ ਨੁਕਸਾਨ ਹੋਏਗਾ। ਜਾਣਕਾਰੀ ਲਈ ਦੱਸ ਦੇਈਏ ਕਿ ਜਲਦ ਹੀ ਪੰਜਾਬ ‘ਚ ਸਰਕਾਰ ਅਹਿਮ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਰਾਸ਼ਨ ਕਾਰਡ ਸਿਸਟਮ…
ਕੈਨੇਡਾ ਦਾ ਝਟਕਾ! ਵਾਪਸ ਮੁੜਨਗੇ ਸਟੂਡੈਂਟ ਵੀਜ਼ੇ ਵਾਲੇ? ਸਟੱਡੀ ਪਰਮਿਟ, ਅੰਕ, ਹਾਜ਼ਰੀ ਸਣੇ ਮੰਗ ਲਿਆ ਇਹ ਰਿਕਾਰਡ
ਕੈਨੇਡਾ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਇਕ ਰਿਪੋਰਟ ਮੁਤਾਬਕ ਉਨ੍ਹਾਂ ਤੋਂ ਹੁਣ ਕਈ ਤਰ੍ਹਾਂ ਦੇ ਦਸਤਾਵੇਜ਼ ਮੰਗੇ ਜਾ ਰਹੇ ਹਨ। ਵਿਦਿਆਰਥੀਆਂ ਤੋਂ ਈ-ਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ…
Diljit ਨੇ ਡੀ ਗੁਕੇਸ਼ ਨੂੰ ਸਮਰਪਿਤ ਕੀਤਾ ਚੰਡੀਗੜ੍ਹ ਵਾਲਾ ਸ਼ੋਅ, ਪੁਸ਼ਪਾ ਦੇ ਅੰਦਾਜ਼ ‘ਚ ਕਿਹਾ- ਝੁਕੇਗਾ ਨਹੀਂ ਸਾਲਾ
ਗਾਇਕ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ਨੀਵਾਰ (14 ਦਸੰਬਰ) ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਇਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਪਹਿਲਾਂ ਸਮਾਰੋਹ ਸਮਾਪਤ ਹੋ ਗਿਆ। ਦਿਲਜੀਤ ਨੇ ਆਉਂਦਿਆਂ ਹੀ ਪੰਜ ਤਾਰਾ ਗੀਤ ਨਾਲ ਸਮਾਗਮ…
Karan Aujla Fine: ਕਰਨ ਔਜਲਾ ਨੂੰ ਇਹ ਗਲਤੀ ਪਈ ਮਹਿੰਗੀ, ਜਾਣੋ 1.16 ਕਰੋੜ ਦਾ ਕਿਉਂ ਲੱਗਿਆ ਜੁਰਮਾਨਾ ?
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਉਨ੍ਹਾਂ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਵੀ ਹੋਸ਼ ਉਡਾ ਦਿੱਤੇ ਹਨ। ਦੱਸ ਦਈਏ ਔਜਲਾ ਨੂੰ 1 ਕਰੋੜ…
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਅੰਬਾਲਾ ਦਾ ਇੰਟਰਨੈੱਟ ਬੰਦ, 101 ਕਿਸਾਨ ਤੀਜੀ ਵਾਰ ਹੋਣਗੇ ਰਵਾਨਾ
ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ…
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ (Jagjit Singh Dallewal) ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ…
Farmers Protest: ਡੱਲੇਵਾਲ ਦੀ ਕਿਡਨੀ ਫੇਲ੍ਹ ਹੋਣ ਦਾ ਖ..ਤ..ਰਾ! ਵਰਤ ਤੁੜਵਾਉਣ ਲਈ ਹਾਈਕੋਰਟ ਕੋਲ ਪਹੁੰਚ, ਹਰਿਆਣਾ ਸਰਕਾਰ ਵੀ ਐਕਟਿਵ
ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ ਹੋਣ ਲੱਗੀ ਹੈ। ਉਨ੍ਹਾਂ ਦੀ ਕਿਡਨੀ ਫੇਲ੍ਹ ਹੋਣ ਦਾ ਖਤਰਾ ਹੈ। ਡੱਲੇਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ…









