Flash News

Farmers Protest: ਡੱਲੇਵਾਲ ਦਾ ਐਲਾਨ, ਮੌ../…… ਤ ਤਾਂ ਇੱਕ ਦਿਨ ਆਉਣੀ ਹੀ…ਚੰਗਾ ਏ ਕਿਸਾਨੀ ਨੂੰ ਬਚਾਉਂਦਿਆਂ ਜੱਗ ਤੋਂ ਰੁਖ਼ਸਤ ਹੋ ਜਾਈਏ

ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਅੱਠਵੇਂ ਦਿਨ ਵੀ ਜਾਰੀ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ। ਡਾਕਟਰਾਂ ਦੀ ਟੀਮ ਅਨੁਸਾਰ ਉਨ੍ਹਾਂ ਦਾ ਹੁਣ ਤੱਕ…

ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲਿਆ

ਸ੍ਰੀ ਅਕਾਲ ਤਖ਼ਤ ਸਾਹਿਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲੈ ਲਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ‘ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ…

ਸੁਖਬੀਰ ਸਿੰਘ ਬਾਦਲ ਗਲ ਵਿੱਚ ਤਖਤੀ ਪਾ ਬਰਛਾ ਫੜ ਬੈਠਣਗੇ ਦਰਬਾਰ ਸਾਹਿਬ ਬਾਹਰ, ਜਾਣੋ ਕੀ ਲੱਗੀ ਪੂਰੀ ਸਜ਼ਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਜਾ ਦਾ ਐਲਾਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਜੋ ਸਵਾਲ ਸਿੰਘ ਸਹਿਬਾਨ…

Punjab News: ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈ ਲਿਆ ਹੈ। ਪੰਜ ਸਿੰਘ ਸਹਿਬਾਨ ਵੱਲੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ…

Punjab News: ਪੰਜਾਬ ਦੀ ਯੂਨੀਵਰਸਿਟੀ ‘ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?

ਪੰਜਾਬ ਦੇ ਲੁਧਿਆਣਾ ਵਿੱਚ ਫਿਰੋਜ਼ਪੁਰ ਰੋਡ ‘ਤੇ ਸਥਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਯੂਨੀਵਰਸਿਟੀ ਵਿੱਚ ਚੱਲ ਰਹੇ ਯੁਵਕ ਮੇਲੇ ਦੌਰਾਨ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਦੋ ਟੀਮਾਂ ਦੇ ਵਿਦਿਆਰਥੀਆਂ ਵਿਚਾਲੇ ਜ਼ਬਰਦਸਤ ਝੜਪ ਹੋ…

Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ…ਖਾ.ਲਿਸ.ਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ

ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ (SFJ) ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ 3 ਦਸੰਬਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕਰੋ। ਕਿਸਾਨ ਅੰਦਲੋਨ ਦੀ ਹਮਾਇਤ ਕਰਦਿਆਂ ਪੰਨੂ ਨੇ ਪ੍ਰਧਾਨ ਮੰਤਰੀ ਮੋਦੀ…

ਪੰਜਾਬ ਦੇ ਇਸ ਪਿੰਡ ਵਿਚ ਲਵ-ਮੈਰਿਜ ਹੋਈ ਬੈਨ, ਪਾਸ ਕੀਤੇ ਮਤੇ ਦੇਖ ਰਹਿ ਜਾਓਗੇ ਹੈਰਾਨ

ਮਾਨਸਾ ਦੇ ਪਿੰਡ ਜਵਾਹਰਕੇ ਦੀ ਪੰਚਾਇਤ ਨੇ ਪਿੰਡ ਵਾਸੀਆਂ ਲਈ ਸਖ਼ਤ ਫ਼ਰਮਾਨ ਜਾਰੀ ਕੀਤੇ ਹਨ। ਸਰਬ ਸੰਮਤੀ ਨਾਲ ਪਾਸ ਕੀਤੇ ਮਤਿਆਂ ਵਿਚ ਸਾਫ਼ ਆਖਿਆ ਗਿਆ ਹੈ ਕਿ ਜੇਕਰ ਪਿੰਡ ਦਾ ਕੋਈ ਵਿਅਕਤੀ ਕਿਸੇ ਪਰਵਾਸੀ ਨਾਲ ਵਿਆਹ ਕਰਵਾਉਂਦਾ ਹੈ ਤਾਂ ਉਸ…

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਪੂਰਾ ਮਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਾ ਸਹਿਯੋਗ ਮੰਗਿਆ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਭਾਰਤ ਵਿੱਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਿਊਮ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ…

ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC ‘ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੀਈਸੀ (ਪੰਜਾਬ ਇੰਜਨੀਅਰਿੰਗ ਕਾਲਜ) ਵਿੱਚ 3 ਦਸੰਬਰ ਨੂੰ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਸ਼ੁੱਕਰਵਾਰ ਦੇਰ ਰਾਤ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪੀਈਸੀ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ।…

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ…