ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ
ਪੰਜਾਬ ਦੇ ਕਈ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਨੂੰ ਅਣਗੌਲਿਆਂ ਕਰ ਰਹੇ ਹਨ। ਦਰਅਸਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਨੂੰ ਲੈ ਕੇ ਪੰਜਾਬ ਰਾਜ…
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ…ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਇੱਕ ਪਾਸੇ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ ਤੇ…
Farmer Protest: ਡੱਲੇਵਾਲ ‘ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂ..ਨ ਮਾਰਨ ਲੱਗਾ ਉਬਾਲੇ
ਕਿਸਾਨ ਅੰਦੋਲਨ ਮੁੜ ਮੱਘਦਾ ਦਿਖਾਈ ਦੇ ਰਿਹਾ ਹੈ। ਮਰਨ ਵਰਤ ਤੋਂ ਪਹਿਲਾਂ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਰਾਤੋ-ਰਾਤ ਚੁੱਕਣ ਮਗਰੋਂ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰ ਦੇ ਇਸ ਐਕਸ਼ਨ…
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਨੇ ਇਹ ਐਲਾਨ 4 ਨਵੰਬਰ ਨੂੰ ਹੀ ਕੀਤਾ ਸੀ। ਹਾਲਾਂਕਿ, ਜਿਵੇਂ ਹੀ ਤਰੀਕ ਆਈ, ਪੁਲਿਸ ਨੇ ਉਨ੍ਹਾਂ ਨੂੰ ਰਾਤੋਂ-ਰਾਤ ਹਿਰਾਸਤ…
ਗਿੱਦੜਬਾਹਾ ਚੋਣ ਹਾਰਣ ਤੋਂ ਬਾਅਦ ਰਾਜਾ ਵੜਿੰਗ ”ਤੇ ਵਰ੍ਹੇ ਮਨਪ੍ਰੀਤ, ਕਰ ਦਿੱਤਾ ਵੱਡਾ ਐਲਾਨ
ਗਿੱਦੜਬਾਹਾ ਜ਼ਿਮਨੀ ਚੋਣ ‘ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮਨਪ੍ਰੀਤ ਨੇ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜੀ। ਪੁਰਾਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ।…
Punjab News: ਜਲੰਧਰ ‘ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਜਲੰਧਰ ਦੇ ਰਾਮਾਮੰਡੀ ਦੀ ਦਕੋਹਾ ਚੌਕੀ ਦੀ ਪੁਲਿਸ ਨੇ ਰਾਤ ਨੂੰ ਵਿਆਹ ਲਈ ਜਾ ਰਹੀ ਇੱਕ ਲਿਮੋਜ਼ਿਨ ਗੱਡੀ ਦਾ ਚਲਾਨ ਕੀਤਾ ਹੈ। ਉਕਤ ਗੱਡੀ ਦੇ ਸਾਰੇ ਸ਼ੀਸ਼ੇ ਕਾਲੇ ਸਨ ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਲਿਮੋਜ਼ਿਨ ਨੂੰ ਫੁੱਲਾਂ ਨਾਲ ਸਜਾਇਆ…
Punjab News: ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ SC ‘ਚ ਸੁਣਵਾਈ ਮੁਲਤਵੀ, ਅਦਾਲਤ ਨੇ ਕਿਹਾ- ਮਾਮਲਾ ਸੰਵੇਦਨਸ਼ੀਲ, ਕੇਂਦਰ ਸਰਕਾਰ ਨੇ ਮੰਗਿਆ ਸਮਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ ਕਾਤਲ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਦੀ ਰਹਿਮ ਦੀ ਅਪੀਲ ‘ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ, ਜਸਟਿਸ ਬੀਆਰ…
ਵੱਡੀ ਖ਼ਬਰ ! ਭਗਵੰਤ ਮਾਨ ਦੀ ਜਗ੍ਹਾ ਆਪ ਪੰਜਾਬ ਦੇ ਪ੍ਰਧਾਨ ਬਣੇ ਅਮਨ ਅਰੋੜਾ, ਉੱਪ ਪ੍ਰਧਾਨ ਵੀ ਬਦਲਿਆ, ਜਾਣੋ ਵਜ੍ਹਾ ?
ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪਾਰਟੀ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ…
ਨਜ਼ਾਇਜ ਸਬੰਧਾਂ ਕਾਰਨ ਪਤਨੀ ਨੇ ਕਰਵਾਇਆ ਪਤੀ ਦਾ ਕ..ਤ..ਲ, ਮਹਿਲਾ ਦੇ ਪ੍ਰੇਮੀਆਂ ਨੇ ਦਿੱਤਾ ਵਾ.ਰ.ਦਾ..ਤ ਨੂੰ ਅੰਜਾਮ
ਬਾਬਾ ਬਕਾਲਾ ਸਾਹਿਬ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਆਹੁਤਾ ਮਹਿਲਾ ਵੱਲੋਂ ਨਜ਼ਾਇਜ ਸਬੰਧਾਂ ਦੇ ਚੱਲਦਿਆਂ ਆਪਣੇ ਹੀ ਪਤੀ ਦਾ ਕਤਲ ਕਰਵਾਉਣ ਦੀ ਖਬਰ ਸਾਹਮਣੇ ਆਈ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮਹਿਲਾ ਦੇ…
ਹੁਣ ਕੈਨੇਡਾ ਜਾ ਕੇ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ, Canada ਸਰਕਾਰ ਦਾ ਨਵਾਂ ਫੁਰਮਾਨ
ਨਿਯਮਾਂ ‘ਤੇ ਇੱਕ ਵਾਰ ਫਿਰ ਤੋਂ Canada ਸਰਕਾਰ ਸਖਤ ਹੁੰਦੀ ਨਜ਼ਰ ਆਈ ਹੈ। ਕੈਨੇਡਾ ਦੇ ਵਿੱਚ ਹੁਣ ਵਿਦਿਆਰਥੀ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਦੇ ਮੁਤਾਬਕ ਵਿਦਿਆਰਥੀ ਭਾਰਤ ਤੋਂ ਕੈਨੇਡਾ ਕਾਲਜ ਦੇ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ…









