Flash News

Govinda Health Update: ਗੋ..ਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ ‘ਚ ਉੱਠਿਆ ਸੀ ਦਰਦ, ਹੁਣ ਤੁਰਨ ‘ਚ ਹੋ ਰਹੀ ਪਰੇਸ਼ਾਨੀ…

ਫਿਲਮ ਇੰਡਸਟਰੀ ਦੇ ‘ਹੀਰੋ ਨੰਬਰ ਵਨ’ ਗੋਵਿੰਦਾ ਹੁਣ ਬਿਲਕੁੱਲ ਫਿੱਟ ਹਨ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਬੂਥ ‘ਤੇ ਪਹੁੰਚੇ ਅਭਿਨੇਤਾ-ਰਾਜਨੇਤਾ ਨੇ ਬੁੱਧਵਾਰ ਨੂੰ ਵੋਟ ਪਾਉਣ ਤੋਂ ਬਾਅਦ ਆਪਣੀ ਸਿਹਤ ਬਾਰੇ ਅਪਡੇਟ ਵੀ ਦਿੱਤੀ। ਵੋਟ ਪਾਉਣ ਆਏ ਐਕਟਰ ਨੂੰ ਆਲ-ਵਾਈਟ…

Navjot Singh Sidhu: ਨਵਜੋਤ ਸਿੰਘ ਸਿੱਧੂ ਦਾ ਫੁੱਟਿਆ ਭਾਂਡਾ, ਹਰਭਜਨ ਸਿੰਘ ਨੇ ਖੋਲ੍ਹਿਆ ਅਜਿਹਾ ਰਾਜ਼, ਮੱਚੀ ਹਲਚਲ

ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਹਾਲ ਹੀ ‘ਚ ਪਤਨੀ ਨਵਜੋਤ ਕੌਰ ਨਾਲ ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ‘ਚ ਆਪਣੀ ਦੇਖਿਆ ਗਿਆ। ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਵੀ ਆਪਣੀ ਪਤਨੀ ਗੀਤਾ ਨਾਲ ਸ਼ੋਅ ‘ਚ ਪਹੁੰਚੇ। ਇਸ ਦੌਰਾਨ ਸਾਰਿਆਂ…

Fog Alert: ਅਗਲੇ 4 ਦਿਨ ਸੋਚ-ਸਮਝ ਕੇ ਨਿਕਲਿਓ ਘਰੋਂ, ਮੌਸਮ ਵਿਭਾਗ ਦਾ ਅਲਰਟ, ਚਿੱਟੀ ਚਾਦਰ ‘ਚ ਲਿਪੇਟਿਆ ਜਾਏਗਾ ਪੰਜਾਬ

ਪੰਜਾਬ ਅਗਲੇ ਚਾਰ ਦਿਨ ਚਿੱਟੀ ਧੁੰਦ ਦੀ ਚਾਦਰ ਵਿੱਚ ਲਵੇਟਿਆ ਜਾਏਗਾ। ਇਸ ਲਈ ਮੌਸਮ ਵਿਭਾਗ ਤੇ ਟ੍ਰੈਫਿਕ ਪੁਲਿਸ ਨੇ ਤੜਕੇ ਤੇ ਦੇਰ ਰਾਤ ਸੜਕਾਂ ਉਪਰ ਸਫਰ ਕਰਨ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ…

ਪੰਜਾਬ ਦੇ ਸਕੂਲਾਂ ‘ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ…

ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ! ਸਾਵਧਾਨ ਰਹਿਣ ਦੀ ਲੋੜ

ਪਿਛਲੇ ਕਈ ਦਿਨਾਂ ਤੋਂ ਪ੍ਰਦੂਸ਼ਣ ਨਾਲ ਭਰੀ ਹਵਾ ਵਿਚ ਸਾਹ ਲੈ ਰਹੇ ਪੰਜਾਬੀਆਂ ਲਈ ਇਕ ਵਾਰ ਫ਼ਿਰ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਪੰਜਾਬ ਵਿਚ ਪਰਾਲੀ ਸਾੜਣ ਦੇ 888 ਮਾਮਲੇ ਦਰਜ ਕੀਤੇ ਗਏ, ਜੋ ਇਸ ਸੀਜ਼ਨ ਦਾ ਸਭ…

ਪੰਜਾਬ ‘ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ‘ਚ ਭਲਕੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ‘ਚ ਸਰਕਾਰੀ ਦਫ਼ਤਰ,…

ਪੰਜਾਬ ਦੇ ਹੋਟਲ ‘ਚ ਚੱਲ ਰਿਹਾ ਸੀ ਦੇ*.ਹ ਵ.ਪਾ*ਰ ਦਾ ਧੰ.*.ਦਾ, ਮੌਕੇ ‘ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਮੋਗਾ ‘ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪੇਮਾਰੀ ਕੀਤੀ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ।…

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ

ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ (18 ਨਵੰਬਰ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਸਰਵਣ ਕੀਤਾ। ਇਸ ਤੋਂ…

ਪੰਜਾਬ ‘ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ ‘ਚ ਅੱਜ ਨਹੀਂ ਹੋਵੇਗਾ ਸਮਾਗਮ

ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ…

ਮੁੜ ਵਿਵਾਦਾਂ ‘ਚ MP ਚਰਨਜੀਤ ਸਿੰਘ ਚੰਨੀ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ

ਐਮ ਪੀ ਚਰਨਜੀਤ ਸਿੰਘ ਚੰਨੀ ਇਕ ਵਾਰ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਰਾਜ ਮਹਿਲਾ…