Flash News

ਪੰਜਾਬ ”ਚ ਬਿਜਲੀ ਨੂੰ ਲੈ ਕੇ ਨਵੇਂ ਨਿਯਮ ਲਾਗੂ, ਜਾਰੀ ਹੋਇਆ ਨੋਟੀਫ਼ਿਕੇਸ਼ਨ

ਪੰਜਾਬ ਵਿਚ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਨਵੇਂ ਨਿਯਮ ਲਾਗੂ ਹੋ ਗਏ ਹਨ। ਵਿਭਾਗ ਵੱਲੋਂ ਇਸ ਦੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਨਾਲ ਹੁਣ ਨਾ ਸਿਰਫ਼ ਘਰ ਲਈ ਬਿਜਲੀ ਕੁਨੈਕਸ਼ਨ ਲੈਣ ਵਾਲੇ ਨਿਯਮਾਂ ਵਿਚ ਤਬਦੀਲੀ ਆ ਜਾਵੇਗੀ,…

ਅਕਾਲੀ ਦਲ ਨੂੰ ਝਟਕਾ! ਸੁਖਬੀਰ ਬਾਦਲ ਮਗਰੋਂ ਇਸ ਲੀਡਰ ਨੇ ਵੀ ਦਿੱਤਾ ਅਸਤੀਫ਼ਾ

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਅਸਰ ਗਰਾਊਂਡ ਲੈਵਲ ’ਤੇ ਵੀ ਨਜ਼ਰ ਆਉਣ ਲੱਗਾ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਅਹੁਦਾ ਛੱਡ ਦਿੱਤਾ ਹੈ। ਪਾਰਟੀ ਦੇ ਅੰਦਰਲੇ ਸੂਤਰਾਂ…

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ ਵਿਜ਼ੀਬਲਿਟੀ, ਚੰਡੀਗੜ੍ਹ ਦੇ ਹਾਲਾਤ ਬਹੁਤ ਖਰਾਬ

ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਪਰ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ਵਿੱਚ 2 ਤੋਂ 5 ਡਿਗਰੀ ਗਿਰਾਵਟ ਦੇਖਣ…

ਅੱਜ ਲੁਧਿਆਣਾ ਦੇ ਸਿਵਲ ਹਸਪਤਾਲਾਂ ਦਾ ਦੌਰਾਨ ਕਰਨਗੇ ਸਿਹਤ ਮੰਤਰੀ, ਵਾਟਰਬੋਰਨ ਅਤੇ ਵੈਕਟਰ ਬੋਰਨ ਡਿਜ਼ੀਜ਼ ਨੂੰ ਲੈਕੇ ਕਰਨਗੇ ਬੈਠਕ

ਅੱਜ ਸਿਹਤ ਮੰਤਰੀ ਡਾ: ਬਲਬੀਰ ਸਿੰਘ ਲੁਧਿਆਣਾ ਪਹੁੰਚਣਗੇ। ਸਭ ਤੋਂ ਪਹਿਲਾਂ ਉਹ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਡੀਐਮਸੀ ਹਸਪਤਾਲ ਦਾ ਵੀ ਦੌਰਾ ਕਰਨਗੇ। ਸਿਹਤ ਮੰਤਰੀ ਦੁਪਹਿਰ 1 ਵਜੇ…

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਸਮੂਹ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਤੋਂ ਤੁਰੰਤ ਰੋਕ…

ਪੰਜਾਬ ਸਰਕਾਰ ਵੱਲੋਂ ਐਕਸ਼ਨ ਦੀ ਤਿਆਰੀ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਨਿਰਦੇਸ਼

ਪੰਜਾਬ ਦੇ ਵਧੀਕ ਮੁੱਖ ਸਕੱਤਰ ਖੇਤਬਾੜੀ ਅਨੁਰਾਗ ਵਰਮਾ ਨੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਡੀ. ਏ. ਪੀ. ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਬਾਰੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ…

ਪੰਜਾਬ ‘ਚ ਬਦਲੇਗਾ ਸਕੂਲਾਂ ਦਾ ਸਮਾਂ, 9 ਤੋਂ 3 ਵਜੇ ਤੱਕ ਲੱਗਣਗੇ ਸਕੂਲ, 1 ਨਵੰਬਰ ਤੋਂ ਲਾਗੂ ਹੋਣਗੇ ਹੁਕਮ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ…

Jalandhar News: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, 11 ਤੋਂ 3 ਵਜੇ ਤੱਕ ਲੱਗੇਗਾ ਧਰਨਾ

ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਐਲਾਨ ਕੀਤਾ ਗਿਆ…

ਦੁ.ਖ.ਦਾਈ ਖਬਰ ! ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਦਿੱਤਾ ਜਨਮ, 6 ਘੰਟੇ ਮਗਰੋਂ ਨਵਜੰਮੇ ਬੱਚਿਆਂ ਸਣੇ ਮਾਂ ਦੀ ….

ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦੇਰ ਸ਼ਾਮ ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਜਨਮ ਦਿੱਤਾ ਪਰ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਅਪਣੇ ਪੁੱਤਰਾਂ ਦੀ ਮੌਤ ਤੋਂ…

ਲਾਰੇਂਸ ਇੰਟਰਵਿਊ ਮਾਮਲੇ ‘ਚ 7 ਅਧਿਕਾਰੀ ਸਸਪੈਂਡ, ਪੰਜਾਬ ਪੁਲਿਸ ਦੇ 2 DSP ਸਣੇ ਹੈੱਡ ਕਾਂਸਟੇਬਲ ਸ਼ਾਮਲ

ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਮਾਮਲੇ ‘ਚ ਸਰਕਾਰ ਨੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕੁਤਾਹੀ ਅਤੇ ਲਾਪਰਵਾਹੀ ਵਰਤਣ ਦਾ…