Armaan Malik ਨੇ ਕਰਵਾ ਲਿਆ ਤੀਜਾ ਵਿਆਹ! ਤਸਵੀਰਾਂ ਵਾਇਰਲ
ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਆਪਣੀ ਨਿੱਜੀ ਜ਼ਿੰਦਗੀ ਕਾਰਨ ਸੋਸ਼ਲ ਮੀਡੀਆ ‘ਤੇ ਛਾਏ ਰਹਿੰਦੇ ਹਨ। ਅਰਮਾਨ ਨੇ ਤਿੰਨ ਵਿਆਹ ਕੀਤੇ ਹਨ ਅਤੇ ਇਸ ਕਾਰਨ ਉਹ ਅਕਸਰ ਟਰੋਲ ਹੋ ਜਾਂਦੇ ਹਨ। ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਆਪਣੀ ਨਿੱਜੀ ਜ਼ਿੰਦਗੀ ਕਾਰਨ ਸੋਸ਼ਲ ਮੀਡੀਆ ‘ਤੇ…
ਅਮਰੀਕਾ ”ਚ ਰਹਿ ਰਹੇ ਇਨ੍ਹਾਂ ਭਾਰਤੀਆਂ ਲਈ ਚਿੰਤਾ ਭਰੀ ਖ਼ਬਰ
ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਲਈ ਇੱਕ ਚਾਰਟਰਡ ਫਲਾਈਟ ਕਿਰਾਏ ‘ਤੇ ਲਈ ਹੈ। ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਇਹ ਕੰਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਵਿਭਾਗ…
ਪੰਜਾਬ ”ਚ ਵੱਡੀ ਕਾਰਵਾਈ ਦੀ ਤਿਆਰੀ ”ਚ ਟ੍ਰੈਫਿਕ ਪੁਲਸ, ਕਿਤੇ ਕਰ ਨਾ ਬੈਠਿਓ ਇਹ ਗ਼ਲਤੀ
ਪੰਜਾਬ ਵਿਚ ਟ੍ਰੈਫਿਕ ਪੁਲਸ ਨੇ ਸਖ਼ਤੀ ਕਰ ਦਿੱਤੀ ਹੈ। ਤਿਉਹਾਰ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਪੁਲਸ ਨੇ ਬੁਲੇਟ ਮੋਟਰਸਾਈਕ ਦੇ ਪਟਾਕੇ ਪਵਾਉਣ ਵਾਲਿਆਂ ਦੇ ਵੱਡੇ ਪੱਧਰ ‘ਤੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬਿਨਾਂ ਨੰਬਰ ਪਲੇਟਾਂ…
ਅੱਜ ਸੋਚ ਸਮਝ ਕੇ ਨਿਕਲਿਓ ਘਰ ਤੋਂ ਬਾਹਰ, ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਹੋਣਗੇ ਬੰਦ
ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ…
Kulhad Pizza Couple: ਕੁੱਲ੍ਹੜ-ਪੀਜ਼ਾ ਕੱਪਲ ਆਇਆ ਨਿਹੰਗਾਂ ਦਾ ਅੜਿੱਕੇ! ਨਵੀਂ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ
ਸੋਸ਼ਲ ਮੀਡੀਆ ਉਪਰ ਵਿਊਜ਼ ਤੇ ਲਾਈਕ ਬਟੋਰਣ ਦੇ ਚੱਕਰ ਵਿੱਚ ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ-ਪੀਜ਼ਾ ਕੱਪਲ ਹੁਣ ਨਿਹੰਗ ਸਿੰਘਾਂ ਦੇ ਅੜਿੱਕੇ ਆ ਗਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।…
ਵੱਡੀ ਖ਼ਬਰ ! ਮੋਹਾਲੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ, 13 ਸਾਲ ਪੁਰਾਣੇ ਮਾਮਲੇ ‘ਚ ਸੁਣਾਇਆ ਫੈਸਲਾ
ਅਦਾਲਤ ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਤਿੰਨ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਘਰ ਵਿੱਚ ਦਾਖ਼ਲ ਹੋਣ, ਗੋਲੀ ਚਲਾਉਣ ਤੇ ਤਲਵਾਰ ਨਾਲ ਹਮਲਾ ਕਰਨ ਦੇ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਲਾਰੈਂਸ ਤੋਂ ਇਲਾਵਾ ਬਰੀ ਕੀਤੇ ਗਏ ਦੋ…
Gangster Goldy Brar: ਗੈਂ.ਗ.ਸ.ਟ.ਰ ਗੋਲਡੀ ਬਰਾੜ ਦਾ ਨਾਂ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾਇਆ
ਕੈਨੇਡਾ ਸਰਕਾਰ ਨੇ ਭਾਰਤ ਵੱਲੋਂ ਵਾਂਟੇਡ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ‘ਚ ਚੱਲ ਰਿਹਾ…
ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ
ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦਾ ਕੰਮ ਐੱਨ. ਓ. ਸੀ. ਦੀ ਸ਼ਰਤ ਕਾਰਣ ਰੁਕਿਆ ਪਿਆ ਸੀ। ਦਰਅਸਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ…
ਕੈਨੇਡਾ ਦੇ ਵਾਲਮਾਰਟ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌ.…….ਤ, 2 ਸਾਲ ਪਹਿਲਾਂ ਹੀ ਗਈ ਸੀ ਵਿਦੇਸ਼
ਪੰਜਾਬ ਤੋਂ ਸੁਨਹਿਰੀ ਭਵਿੱਖ ਦੇ ਸੁਫ਼ਨੇ ਲੈ ਕੇ ਨੌਜਵਾਨ ਅਕਸਰ ਵਿਦੇਸ਼ਾ ਦਾ ਰੁਖ ਕਰਦੇ ਹਨ, ਪਰ ਉਨ੍ਹਾਂ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ, ਜਦੋਂ ਉਨ੍ਹਾਂ ਨੂੰ ਵਿਦੇਸ਼ ਤੋਂ ਮੰਦਭਾਗੀ ਖਬਰ ਮਿਲਦੀ ਹੈ। ਤਾਜ਼ਾ ਮਾਮਲਾ ਕੈਨੇਡਾ…
ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1…









