Flash News

ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ, ਜਾਣੋ ਪੂਰਾ ਮਾਮਲਾ

ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ…

ਡੇਰਾ ਸਿਰਸਾ ਮੁਖੀ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ। ਇਸ ਦੇ ਨਾਲ ਹੀ ਰਾਮ ਰਹੀਮ…

ਦੀਵਾਲੀ ਦੀਆਂ ਛੁੱਟੀ ”ਚ ਵੱਡਾ ਬਦਲਾਅ, ਹੁਣ 1 ਨਵੰਬਰ ਨੂੰ ਨਹੀਂ ਇਸ ਦਿਨ ਹੋਵੇਗੀ ਛੁੱਟੀ, ਦਫ਼ਤਰ ਤੇ ਸਕੂਲ ਰਹਿਣਗੇ ਬੰਦ

ਛੱਤੀਸਗੜ੍ਹ ਦੇ ਭਿਲਾਈ ਦੀ ਕਲੈਕਟਰ ਰਿਚਾ ਪ੍ਰਕਾਸ਼ ਚੌਧਰੀ ਵੱਲੋਂ ਪਹਿਲਾਂ ਐਲਾਨੀ ਗਈ ਸਥਾਨਕ ਛੁੱਟੀ ਵਿੱਚ ਬਦਲਾਅ ਕੀਤੇ ਗਏ ਹਨ। ਪਹਿਲਾਂ ਐਲਾਨੀ ਛੁੱਟੀ ਦੇ ਅਨੁਸਾਰ, 1 ਨਵੰਬਰ 2024 ਨੂੰ ਗੋਵਰਧਨ ਪੂਜਾ ਦੇ ਮੌਕੇ ‘ਤੇ ਸਥਾਨਕ ਛੁੱਟੀ ਸੀ, ਪਰ ਹੁਣ ਇਸਨੂੰ ਬਦਲ…

Holiday: ਪੰਜਾਬ ਦੇ ਇਸ ਜਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਇੱਕ ਵਾਰ ਫੇਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ…

ਪਹਿਲਾਂ ਪ੍ਰੇਮਿਕਾ ਨਾਲ ਸਾਂਝੀ ਕੀਤੀ ਤਸਵੀਰ, ਫਿਰ ਹੋਟਲ ਦੀ ਬਾਲਕੋਨੀ ਤੋਂ ਡਿੱਗਿਆ ਮਸ਼ਹੂਰ ਗਾਇਕ

ਪੌਪ ਬੈਂਡ ਵਨ ਡਾਇਰੈਕਸ਼ਨ ਦੇ ਸਾਬਕਾ ਮੈਂਬਰ ਅਤੇ ਗਾਇਕ ਲਿਆਮ ਪੇਨ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਗਾਇਕ ਨੇ 31 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ…

ਲਾਰੇਂਸ ਬਿਸ਼ਨੋਈ ਗੈਂਗ ਦਾ ਮੈਂਬਰ ਸੁੱਖਾ ਗ੍ਰਿਫ਼ਤਾਰ, ਸਲਮਾਨ ਖਾਨ ਦੇ ਘਰ ਦੀ ਕੀਤੀ ਸੀ ਰੇਕੀ

ਹਰਿਆਣਾ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਕਾਹਲੂਆ ਨਾਮ ਦੇ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਹੈ। ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਇਕ ਆਪਰੇਸ਼ਨ ਕਰ ਕੇ…

ਨਾਇਬ ਸੈਣੀ ਦਾ ਸਹੁੰ ਚੁੱਕ ਸਮਾਗਮ ਅੱਜ, PM ਮੋਦੀ ਸਣੇ ਕਈ ਵੱਡੀ ਸ਼ਖਸ਼ੀਅਤਾਂ ਹੋਣਗੀਆਂ ਸ਼ਾਮਲ, ਆਹ ਰਸਤੇ ਰਹਿਣਗੇ ਬੰਦ

ਅੱਜ ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਦੁਬਾਰਾ ਸਹੁੰ ਚੁੱਕਣਗੇ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰ ਰਹੇ ਹਨ। ਵੀਆਈਪੀ ਮੂਵਮੈਂਟ ਦੇ ਚਲਦਿਆਂ…

ਹਰਿਆਣਾ ਦੇ CM ਰਹਿਣਗੇ ਨਾਇਬ ਸੈਣੀ,ਅਮਿਤ ਸ਼ਾਹ ਦੀ ਮੌਜੂਦਗੀ ‘ਚ ਵਿਧਾਇਕ ਦਲ ਦੇ ਨੇਤਾ ਚੁਣੇ ਗਏ, ਭਲਕੇ ਦੂਜੀ ਵਾਰ ਚੁੱਕਣਗੇ ਸਹੁੰ

ਭਾਜਪਾ ਨੇ ਹਰਿਆਣਾ ‘ਚ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਨਾਇਬ ਸਿੰਘ ਸੈਣੀ ਨੂੰ ਮੁੜ ਮੁੱਖ ਮੰਤਰੀ ਚੁਣ ਲਿਆ ਗਿਆ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ…

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ, ਛੇਤੀ ਐਲਾਨੀ ਜਾਵੇਗੀ ਤਰੀਕ

ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ…

Weather Update: ਪੰਜਾਬ ਅਤੇ ਚੰਡੀਗੜ੍ਹ ‘ਚ ਠੰਡੀਆਂ ਹੋਈਆਂ ਰਾਤਾਂ, ਸਾਰੇ ਸ਼ਹਿਰਾਂ ‘ਚ ਹਵਾ ਹੋਈ ਪ੍ਰਦੂਸ਼ਿਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣੀ ਸ਼ੁਰੂ ਹੋ ਗਈ ਹੈ। ਘੱਟੋ-ਘੱਟ ਤਾਪਮਾਨ ਡਿੱ ਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ…