Flash News

ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਸਮੇਂ ਦੀ ਲੋੜ: ਗਿੱਲ

ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਦਾ ਸੰਦੇਸ਼ ਘਰ ਘਰ ਪਚਾਉਣਾ ਸਮੇਂ ਦੀ ਮੁੱਖ ਲੋੜ ਹੈ ਜਿਸ ਕਰਕੇ ਸਾਨੂੰ ਆਪਣੇ ਜੀਵਨ ਦਾ ਨਜ਼ਰੀਆ ਬਦਲਦੇ ਹੋਏ ਇਸ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ…

ਪੰਜਾਬ ਦੇ ਸਕੂਲ ”ਚ ਧ..ਮ..ਕੀ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ

ਲੁਧਿਆਣਾ ਵਿਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨੇ ਅੱਜ ਸਨਸਨੀ ਫ਼ੈਲਾ ਦਿੱਤੀ ਸੀ। ਇਸ ਮਗਰੋਂ ਸਕੂਲ ਮੈਨੇਜਮੈਂਟ ਦੇ ਨਾਲ-ਨਾਲ ਪੁਲਸ ਪ੍ਰਸ਼ਾਸਨ ਨੂੰ ਵੀ ਭਾਜੜਾਂ ਪੈ ਗਈਆਂ ਸਨ। ਸਕੂਲ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ ਤੇ…

ਪੰਜਾਬ ਦੇ ਸਕੂਲਾਂ ਨੂੰ ਚੇਤਾਵਨੀ! ਹੋ ਰਿਹੈ ਸਖ਼ਤ ਐਕਸ਼ਨ

ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੀ ਅਗਵਾਈ ਹੇਠ ਬਰਨਾਲਾ ਪੁਲਸ ਵੱਲੋਂ ਜ਼ਿਲ੍ਹੇ ’ਚ ਸੇਫ ਸਕੂਲ ਵਾਹਨ ਸਕੀਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਦੀ ਯਾਤਰਾ ਨੂੰ ਸੁਰੱਖਿਅਤ ਬਣਾਉਣਾ ਹੈ ਅਤੇ ਸਕੂਲ…

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਸਤਿਸੰਗ ਘਰ ”ਚ ਪਹੁੰਚਣਗੇ ਬਾਬਾ ਗੁਰਿੰਦਰ ਢਿੱਲੋਂ

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਿਲਖਨੀ ਵਿਚ ਜਾਣਗੇ, ਜਿੱਥੇ ਉਹ ਸੰਗਤ ਨੂੰ ਦਰਸ਼ਨ ਦੇਣਗੇ।  ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ…

ਸਵਾਈਨ ਫਲੂ ਦੀ ਲਪੇਟ ”ਚ ਆਈ ਇਹ ਅਦਾਕਾਰਾ, ਹੈਲਥ ਅਪਡੇਟ ਕੀਤੀ ਸਾਂਝੀ

ਛੋਟੇ ਪਰਦੇ ‘ਤੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਸ਼ਮਾ ਸਿਕੰਦਰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਇੰਨਾ ਹੀ ਨਹੀਂ ਉਹ ਬਾਲੀਵੁੱਡ ਅਤੇ ਸਾਊਥ ਫਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਸੋਸ਼ਲ ਮੀਡੀਆ…

Canada ‘ਚ ਮਾੜੇ ਹਾਲਾਤ, Waiter ਬਣਨ ਲਈ ਹਜ਼ਾਰਾਂ ਦੀ ਕਤਾਰ ‘ਚ ਦਿਸੇ ਪੰਜਾਬੀ

ਕੈਨੇਡਾ ਵਿਚ ਬੇਰੁਜ਼ਗਾਰੀ ਸੰਕਟ ਵਧਦਾ ਜਾ ਰਿਹਾ ਹੈ। ਇਸ ਮਾੜੀ ਸਥਿਤੀ ਨਾਲ ਭਾਰਤੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਹਾਲ ਹੀ ਵਿਚ ਕੈਨੇਡਾ ਵਿੱਚ ਵੱਧ ਰਹੀ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੀ ਬਹਿਸ ਇੱਕ ਵਾਰ ਫਿਰ ਤੇਜ਼ ਹੋ ਗਈ ਹੈ।…

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ ਆਖਰੀ ਦਿਨ ਹੈ। ਭਾਵੇਂ ਪਾਰਟੀ ਚੋਣ ਨਿਸ਼ਾਨ ‘ਤੇ ਚੋਣਾਂ ਨਹੀਂ ਹੋ ਰਹੀਆਂ ਪਰ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਤੋਂ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।…

ਐਕਸ਼ਨ ਮੋਡ ‘ਚ ਜਲੰਧਰ ਦੇ CP ਸਵਪਨ ਸ਼ਰਮਾ, ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ

ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਐਕਸ਼ਨ ਮੋਡ ਵਿੱਚ ਹਨ। ਜਲੰਧਰ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ, ਜਵਾਬਦੇਹ ਅਤੇ ਪਾਰਦਰਸ਼ੀ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੀਰਵਾਰ ਨੂੰ ਸ਼ਹਿਰ ਦੇ ਪੁਲਿਸ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ। ਪੁਲਿਸ ਕਮਿਸ਼ਨਰ ਨੇ ਥਾਣਾ…

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ ‘ਚ ਭਰਤੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਹੈ।  ਕਿਹਾ ਜਾ ਰਿਹਾ ਹੈ ਜਥੇਦਾਰ…

Punjab News: ਕੰਗਨਾ ਰਣੌਤ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ? ਨਵੇਂ ਵਿਵਾਦ ਮਗਰੋਂ ਸਿਆਸੀ ਹਲਚਲ ਤੇਜ਼

ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਮੌਕੇ ਸੋਸ਼ਲ ਮੀਡੀਆ ‘ਤੇ ਇੱਕ ਵਿਵਾਦਤ ਪੋਸਟ ਕੀਤੀ ਹੈ। ਇਸ ਪੋਸਟ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਮੱਚ ਗਈ ਹੈ। ਦਰਅਸਲ, ਬੀਜੇਪੀ ਸੰਸਦ ਮੈਂਬਰ ਤੇ…