ਖੰਨਾ ‘ਚ ਵੱਡੀ ਵਾਰਦਾਤ, ਲੁੱਟ ਦੀ ਨੀਅਤ ਨਾਲ ਘਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕੀਤਾ ਕਤਲ
ਖੰਨਾ ਦੇ ਉੱਚ ਵੇਹੜਾ ਇਲਾਕੇ ਵਿੱਚ ਰਾਤ ਸਮੇਂ ਇੱਕ 65 ਸਾਲ ਦੀ ਬਜ਼ੁਰਗ ਮਹਿਲਾ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਕਮਲੇਸ਼ ਰਾਣੀ ਵਜੋਂ ਹੋਈ ਹੈ। ਲੁੱਟ ਦੀ ਨੀਅਤ ਨਾਲ ਆਏ ਅਣਪਛਾਤਿਆਂ ਵੱਲੋਂ…
Ayushman Yojana: ਪੰਜਾਬ ‘ਚ ਆਯੁਸ਼ਮਾਨ ਸਕੀਮ ਦਾ ਹੋ ਰਿਹਾ ਸਕੈਮ! ਪੰਜਾਬ ਸਰਕਾਰ ਦੀ ਸਿਹਤ ਕੇਂਦਰਾਂ ਖਿਲਾਫ਼ ਵੱਡੀ ਕਾਰਵਾਈ
ਪੰਜਾਬ ਦੇ ਪ੍ਰਾਈਵੇਟ ਹਸਪਤਾਲ ਬਕਾਇਆ ਰਾਸ਼ੀ ਜਾਰੀ ਨਾ ਹੋਣ ਕਾਰਨ ਆਯੁਸ਼ਮਾਨ ਸਕੀਮ ਤਹਿਤ ਇਲਾਜ ਨਹੀਂ ਕਰਵਾ ਰਹੇ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਆਯੂਸ਼ਮਾਨ ਸਕੀਮ ਦੀ ਦੁਰਵਰਤੋਂ ਕਰਨ ਅਤੇ ਇਲਾਜ ਨਾ ਕਰਨ ਵਾਲੇ ਹਸਪਤਾਲਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ…
‘X’ ਬ੍ਰਾਜ਼ੀਲ ‘ਚ 5 ਮਿਲੀਅਨ ਡਾਲਰ ਜੁਰਮਾਨਾ ਭਰਨ ‘ਤੇ ਸਹਿਮਤ
ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਜੱਜ ਨੇ ਸੋਸ਼ਲ ਮੀਡੀਆ ਪਲੇਟਫਾਰਮ X ਦੇ ਬੈਂਕ ਖਾਤਿਆਂ ਨੂੰ ਅਨਬਲੌਕ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਐਕਸ ਨੂੰ 50 ਲੱਖ ਡਾਲਰ (41 ਕਰੋੜ ਰੁਪਏ ਤੋਂ ਵੱਧ) ਦਾ ਜੁਰਮਾਨਾ ਭਰਨਾ ਹੋਵੇਗਾ। ਜੱਜ…
ਰਾਮ ਰਹੀਮ ਨੂੰ ਤਿੰਨ ਸ਼ਰਤਾਂ ‘ਤੇ ਮਿਲੀ 20 ਦਿਨਾਂ ਦੀ ਪੈਰੋਲ, ਬਾਗਪਤ ਆਸ਼ਰਮ ਲਈ ਹੋਇਆ ਰਵਾਨਾ
ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ 3 ਸ਼ਰਤਾਂ ‘ਤੇ 20…
”ਔਰਤਾਂ ਨੂੰ ਮਿਲਣਗੇ 1100 ਰੁਪਏ ਤੇ ਸੂਟ!”, ਮਹਿਲਾਵਾਂ ਨੂੰ ਲੱਗਣਗੀਆਂ ਮੌਜਾਂ
ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਸਿਖਰਾਂ ‘ਤੇ ਹੈ। ਸਰਪੰਚੀ ਦੇ ਚਾਹਵਾਨ ਹਰ ਉਮੀਦਵਾਰ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾ ਕੇ ਲੋਕਾਂ ਨੂੰ ਆਪਣੇ ਨਾਲ ਜੋੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਤੇ 2 ਕਰੋੜ ਰੁਪਏ ਤਕ ਦੀ ਬੋਲੀ…
Weather Update: ਪੰਜਾਬ-ਚੰਡੀਗੜ੍ਹ ‘ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ ‘ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਮੰਗਲਵਾਰ) ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲੇਗਾ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਇਸ…
Elante Mall ‘ਚ ਪਿੱਲਰ ਦੀਆਂ ਟਾਈਲਾਂ ਟੁੱ.ਟ ਕੇ ਡਿੱ.ਗੀਆਂ, ਬਾਲ ਕਲਾਕਾਰ ਮਾਈਸ਼ਾ ਦੀਕਸ਼ਿਤ ਹੋਈ ਜ਼..ਖ.ਮੀ
ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ ਵੱਧ ਅਹਦਸ ਵਾਪਰਿਆ। ਮਾਲ ਵਿੱਚ ਪਿੱਲਰ ਦੀਆਂ ਟਾਈਲਾਂ ਟੁੱਟ ਕੇ ਡਿੱਗੀ ਗਈਆਂ, ਜਿਸ ‘ਚ 13 ਸਾਲਾ ਬਾਲ ਅਦਾਕਾਰਾ ਮਾਈਸ਼ਾ ਦੀਕਸ਼ਿਤ ਅਤੇ ਉਸ ਦੀ ਮਾਸੀ ਜ਼ਖਮੀ ਹੋ ਗਏ। ਅਦਾਕਾਰਾ ਆਪਣੇ ਪਰਿਵਾਰ ਨਾਲ ਮਾਲ ਵਿੱਚ ਜਨਮਦਿਨ ਮਨਾਉਣ…
ਕਲਯੁੱਗੀ ਪਿਓ ਨੇ ਧੀ ਦਾ ਕੀਤਾ …, ਬੇਟੀ ਨੂੰ ਪਸੰਦ ਨਹੀਂ ਕਰਦਾ ਸੀ ਮਤਰੇਆ ਪਿਓ
ਪੰਜਾਬ ਦੇ ਸੰਗਰੂਰ ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਵੱਲੋਂ ਆਪਣੀ 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਮ੍ਰਿਤਕ ਦਾ ਮਤਰੇਆ ਪਿਤਾ ਸੀ। ਲੜਕੀ ਦੀ ਮਾਂ ਅਤੇ ਨਾਨਾ-ਨਾਨੀ…
ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਲੁੱਟ-ਖੋਹ ਦਾ ਮਾਮਲਾ, ਪੁਲਿਸ ਨੇ ਨਾਬਾਲਿਗ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਹੋਏ ਲੁੱਟ-ਖੋਹ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਛੇਹਰਟਾ ਥਾਣਾ ਪੁਲਿਸ ਨੇ ਇਜ਼ਰਾਈਲੀ ਕੁੜੀ ਤੋਂ ਪਰਸ ਖੋਹਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ 3 ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਿਲ ਹੈ।…
ਨਵੇਂ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਪੈਨਸ਼ਨ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ, ਖੁਸ਼ ਕਰ ਦਿੱਤੇ ਪਰਿਵਾਰ
ਪੰਜਾਬ ਦੇ ਰੱਖਿਆ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮ ਅਧੀਨ 100 ਤੋਂ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੇ ਪੱਤਰ ਵੰਡੇ ਗਏ। ਇਹ ਲਾਭਪਾਤਰੀ ਇਸ ਪਹਿਲਕਦਮੀ ਸਦਕਾ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ…









