ਡੱਲੇਵਾਲ ਦੇ ਵਰਤ ਨੂੰ ਹੋਏ 70 ਦਿਨ, 11 ਫਰਵਰੀ ਨੂੰ SSP ਦਫਤਰ ਘੇਰਨਗੇ ਕਿਸਾਨ; ਜਾਣੋ ਹੁਣ ਕਿਵੇਂ ਦੀ ਹਾਲਤ
ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨ 11 ਫਰਵਰੀ ਤੋਂ 13 ਫਰਵਰੀ ਤੱਕ ਹੋਣ ਵਾਲੀਆਂ ਮਹਾਪੰਚਾਇਤਾਂ ਨੂੰ ਸਫਲ ਬਣਾਉਣ ਲਈ ਪੂਰੀ ਰਣਨੀਤੀ ਬਣਾਉਣ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ…
ਮਮਤਾ ਕੁਲਕਰਨੀ ਨੇ ਧੀਰੇਂਦਰ ਸ਼ਾਸਤਰੀ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ…
90 ਦੇ ਦਹਾਕੇ ਦੀ ਚੋਟੀ ਦੀ ਅਦਾਕਾਰਾ ਮਮਤਾ ਕੁਲਕਰਨੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। 2025 ਦੇ ਮਹਾਕੁੰਭ ਦੌਰਾਨ, ਕਿੰਨਰ ਅਖਾੜੇ ਨੇ ਅਦਾਕਾਰਾ ਨੂੰ ਮਹਾਮੰਡਲੇਸ਼ਵਰ ਦੀ ਉਪਾਧੀ ਦਿੱਤੀ, ਜਿਸ ਦਾ ਕਈ ਬਾਬਿਆਂ ਨੇ ਵਿਰੋਧ ਕੀਤਾ। ਰਾਮਦੇਵ ਅਤੇ ਬਾਗੇਸ਼ਵਰ…
ਪੰਜਾਬ ”ਚ ਮੀਂਹ ਪੈਣ ਬਾਰੇ ਨਵਾਂ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ
ਪੰਜਾਬ ‘ਚ ਮੌਸਮ ਬਦਲਣ ਵਾਲਾ ਹੈ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਠੰਡ ਅਤੇ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਮੁਤਾਬਕ ਅਗਲੇ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ‘ਚ ਗਿਰਾਵਟ…
CM Mann on Budget 2025: ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ‘ਤੇ ਬੋਲੇ CM ਮਾਨ- ਪੰਜਾਬ ਨੂੰ ਕੀਤਾ ਗਿਆ ਅਣਦੇਖਿਆ; ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ…
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਇੱਕ ਵਾਰ ਫਿਰ ਪੰਜਾਬ…
New Income Tax Slab: ਮਹੀਨੇ ਦਾ ਕਮਾਉਂਦੇ ਹੋ 1 ਲੱਖ ਰੁਪਏ ਤਾਂ ਹੁਣ ਨਹੀਂ ਦੇਣਾ ਪਵੇਗਾ ਟੈਕਸ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਵੱਡਾ ਐਲਾਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮਦਨ ਟੈਕਸ ਦੇਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਬਜਟ ਪੇਸ਼ ਕਰਦੇ ਸਮੇਂ, ਉਨ੍ਹਾਂ ਐਲਾਨ ਕੀਤਾ ਕਿ ਜੇ ਕੋਈ ਵਿਅਕਤੀ ਪ੍ਰਤੀ ਮਹੀਨਾ 1 ਲੱਖ ਰੁਪਏ ਕਮਾਉਂਦਾ ਹੈ, ਤਾਂ ਉਸਨੂੰ ਇੱਕ ਰੁਪਿਆ ਵੀ ਟੈਕਸ ਦੇਣ ਦੀ…
ਪੰਜਾਬ ਦੇ ਸਕੂਲਾਂ ਬਾਰੇ ਘਰ-ਘਰ ਪੁੱਜਣਗੇ ਸੁਨੇਹੇ, ਜਾਣੋ ਕੀ ਹੈ ਸਰਕਾਰ ਦਾ ਪਲਾਨ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਸੈਸ਼ਨ 2025-26 ਲਈ ‘ਐਡਮਿਸ਼ਨ ਡਰਾਈਵ 2025’ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਸ਼ਾਨਦਾਰ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸੂਬੇ ਭਰ ‘ਚ ਮੋਬਾਈਲ…
Agriculture budget: ਸਰਕਾਰ ਵੱਲੋਂ ਵੱਡਾ ਤੋਹਫ਼ਾ… ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ, ਜਾਣੋ ਹੋਰ ਕੀ ਕੁਝ ਹੋਏ ਐਲਾਨ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਅੱਠਵੀਂ ਵਾਰ ਬਜਟ ਪੇਸ਼ ਕਰ ਰਹੇ ਹਨ। ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਮੇਕ ਇਨ ਇੰਡੀਆ, ਰੁਜ਼ਗਾਰ ਅਤੇ ਨਵੀਨਤਾ, ਊਰਜਾ ਸਪਲਾਈ, ਖੇਡਾਂ ਦਾ ਵਿਕਾਸ, ਐਮਐਸਐਮਈ ਦਾ ਵਿਕਾਸ ਸਾਡੀ ਵਿਕਾਸ ਯਾਤਰਾ ਵਿੱਚ ਸ਼ਾਮਲ ਹਨ…
Punjab News: ਕਪੂਰਥਲਾ ਹਾਊਸ ‘ਚ ਪਈ ਰੇਡ ਦੌਰਾਨ ਕੀ ਮਿਲਿਆ ? ਔਰਤਾਂ ਦੇ ਕੱਪੜਿਆਂ ਦੀ ਜਾਂਚ ਤੋਂ ਬਾਅਦ ਭੜਕੇ CM ਮਾਨ, ਕਿਹਾ- ਜੇ ਹਿੰਮਤ ਹੈ ਤਾਂ….
ਚੋਣ ਕਮਿਸ਼ਨ ਦੀ ਟੀਮ ਵੱਲੋਂ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਸਰਕਾਰੀ ਨਿਵਾਸ ਕਪੂਰਥਲਾ ਹਾਊਸ ‘ਤੇ ਛਾਪਾ ਮਾਰਨ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਪਾਸੇ ਦਿੱਲੀ ਦੀ…
VIP ਨੰਬਰਾਂ ਦੇ ਸ਼ੌਕੀਨਾਂ ਨੂੰ ਝਟਕਾ! ਪੰਜਾਬ ‘ਚ ਫੈਂਸੀ ਨੰਬਰ ਮਿਲਣਗੇ ਹੁਣ ਹੋਰ ਵੀ ਮਹਿੰਗੇ
VIP ਨੰਬਰਾਂ ਦੇ ਸ਼ੌਕੀਨਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਹੁਣ ਪੰਜਾਬ ਵਿਚ ਵੀਆਈਪੀ ਨੰਬਰ ਹੋਰ ਵੀ ਮਹਿੰਗੇ ਮਿਲਣਗੇ। ਇਸ ਲਈ ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਇਨ੍ਹਾਂ ਨੰਬਰਾਂ ਦੀ ਰਜਿਸਟ੍ਰੇਸ਼ਨ ਆਨਲਾਈਨ ਹੀ…
ਪੰਜਾਬ ਦੇ ਸਕੂਲਾਂ ‘ਚ PTM ਨੂੰ ਲੈਕੇ ਆਇਆ ਅਪਡੇਟ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ
ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੈਕੇ ਖਾਸ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਿਆ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ (PTM) ਦੀ ਤਰੀਕ ਬਦਲ…