Flash News

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 4 ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ…

ਕੱਥੂਨੰਗਲ ”ਚ ਬੈਂਕ ਲੁੱਟੇ ਜਾਣ ਦੀ ਘਟਨਾ ਦੇ ਮਾਮਲੇ ਵਿਚ ਨਵਾਂ ਮੋੜ

ਪਿਛਲੇ ਦਿਨੀਂ ਪੁਲਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਪਿੰਡ ਗੋਪਾਲਪੁਰ ਮੱਝ ਵਿੰਡ ਵਿਖੇ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਵਿਚ 5 ਹਥਿਆਰਬੰਦ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ ’ਤੇ 25 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਨ੍ਹਾਂ…

ਚੱਲਦੀ ਪ੍ਰੈੱਸ ਕਾਨਫ਼ਰੰਸ ‘ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ

ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਨਾਂ ਦੇ ਸਾਥੀਆਂ ਨੇ ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਗਰਾਉਂ ਪੁਲਿਸ ਵੱਲੋਂ ਰੇਪ ਪੀੜਤ ਲੜਕੀ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਰੇਪ ਦਾ ਪਰਚਾ ਦਰਜ ਨਹੀਂ…

Punjab holiday- ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਦਫਤਰ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ (Baba Sheikh Farid Ji) ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ…

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

ਦਿੱਲੀ ਵਿੱਚ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦਾ ਸਸਪੈਂਸ ਖਤਮ ਹੋ ਗਿਆ ਹੈ। ਸਹੁੰ ਚੁੱਕ ਸਮਾਗਮ 21 ਸਤੰਬਰ ਨੂੰ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਸੀ। ਆਤਿਸ਼ੀ ਅਤੇ…

ਪੰਜਾਬ ”ਚ IELTS ਸੈਂਟਰ ”ਤੇ ਫਾ.ਇ.ਰਿੰ..ਗ! ਤਾੜ-ਤਾੜ ਚੱਲੀਆਂ ਗੋ..ਲ਼ੀ..ਆਂ

ਕਾਲਜ ਰੋਡ ’ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ ਅਤੇ IELTS ਸੈਂਟਰ ’ਤੇ ਨਕਾਬਪੋਸ਼ ਦੋ ਬਦਮਾਸ਼ਾਂ ਨੇ ਇਕ ਕਰੋੜ ਰੁਪਏ ਫਿਰੌਤੀ ਦੀ ਮੰਗ ਨੂੰ ਲੈ ਕੇ ਚਾਰ ਗੋਲ਼ੀਆਂ ਚਲਾਈਆਂ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਸਾਰੀ ਸੜਕਾਂ…

Mobile phones: ਪੈਂਟ ਦੀ ਜੇਬ ‘ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ

ਅੱਜ ਦੇ ਸਮੇਂ ਵਿੱਚ ਸ਼ਾਇਦ ਹੀ ਕੋਈ ਅਜਿਹਾ ਹੋਵੇਗਾ ਜੋ ਮੋਬਾਈਲ ਫੋਨ ਦੀ ਵਰਤੋਂ ਨਾ ਕਰਦਾ ਹੋਵੇ। ਅਸੀਂ ਆਪਣੀਆਂ ਰੋਜ਼ਾਨਾ ਦੀਆਂ ਬਹੁਤ ਸਾਰੀਆਂ ਜ਼ਰੂਰਤਾਂ ਲਈ ਮੋਬਾਈਲ ਫੋਨ ‘ਤੇ ਨਿਰਭਰ ਹੋ ਗਏ ਹਾਂ। ਮੋਬਾਈਲ ਫੋਨ ਨੇ ਜਿੱਥੇ ਜ਼ਿੰਦਗੀ ਨੂੰ ਬਹੁਤ ਸੌਖਾ…

Punjab News: ਬਾਦਲਾਂ ਦੀਆਂ ਬੱਸਾਂ ‘ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ

ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿਨ੍ਹਾਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ…

Punjab News: ਸੋਸ਼ਲ ਮੀਡੀਆ ‘ਤੇ ਖਾ.ਲਿ.ਸ.ਤਾ.ਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬ ਅੰਦਰ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਐਨਆਈਏ ਦੇ ਨਿਸ਼ਾਨੇ ਉਪਰ ਖਾਲਿਸਤਾਨ ਪੱਖੀ ਵਿਚਾਰਧਾਰਾ ਦੇ ਲੋਕਾਂ ਉਪਰ ਹੈ। ਕੇਂਦਰੀ ਏਜੰਸੀ ਸੋਸ਼ਲ ਮੀਡੀਆ ਉਪਰ ਵੀ ਨਜ਼ਰ ਅੱਖ ਰੱਖ ਰਹੀ ਹੈ। ਇਸ ਲਈ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ…

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਨ..ਸ਼ਾ ਤਸਕਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ। ਘਰਿੰਡਾ ਪੁਲਿਸ ਨੇ 5 ਤਸਕਰਾਂ ਦੀ ਕਰੀਬ 2 ਕਰੋੜ ਰੁਪਏ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਦੇ ਅਧੀਨ ਪੈਂਦੇ ਥਾਣਾ…