Flash News

Panchayat Election: ਪੰਚਾਇਤੀ ਚੋਣਾਂ ਬਾਰੇ ਮਾਨ ਸਰਕਾਰ ਦੀ ਸਭ ਤੋਂ ਵੱਡੀ ਅਪਡੇਟ ਆਈ ਸਾਹਮਣੇ, ਦੋ ਪੜਾਵਾਂ ‘ਚ ਹੋਣਗੇ ਇਲੈਕਸ਼ਨ, ਆਹ ਬਣਿਆ ਕਾਰਨ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਜਾਣਕਾਰੀ ਹੱਥ ਲੱਗੀ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਾਏਗੀ। ਪਹਿਲੇ ਪੜਾਅ ‘ਚ ਸਿਰਫ਼ ਪਿੰਡਾਂ ਦੇ…

ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰੋਂ ਕੀ ਕੁਝ ਹੋਇਆ ਬਰਾਮਦ?

ਅੱਜ ਤੜਕਸਾਰ ਤੋਂ ਹੀ ਕੇਂਦਰੀ ਏਜੰਸੀ NIA ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਘਰ ਰੇਡ ਕੀਤੀ ਜਾ ਰਹੀ ਹੈ। ਇਸ ਤਹਿਤ ਹੀ NIA ਵੱਲੋਂ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਦੇ ਘਰ ਵੀ ਰੇਡ ਕੀਤੀ ਗਈ।…

Amritsar News: ਅੰਮ੍ਰਿਤਸਰ ਏਅਰਪੋਰਟ ‘ਤੇ NRI ਗ੍ਰਿਫਤਾਰ, 9 MM ਦੀਆਂ 15 ਗੋ.ਲੀ.ਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਜਾ ਰਹੇ ਇੱਕ ਐਨਆਰਆਈ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਐਨ.ਆਰ.ਆਈ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ ਤੇ ਕਾਫੀ ਸਮੇਂ ਤੋਂ ਉਥੇ ਸੀ। ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ…

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ, ਜਾਣੋ ਆਪਣੇ ਸ਼ਹਿਰ ਦਾ ਹਾਲ

ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਮਨੂ ਭਾਕਰ, ਕਿਹਾ- “ਇੱਥੇ ਕੀਤੀ ਹੋਈ ਹਰ ਅਰਦਾਸ ਪੂਰੀ ਹੁੰਦੀ ਹੈ”

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੌਰਾਨ ਮਨੂ ਭਾਕਰ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਈ ਹੈ। ਮਨੂ ਭਾਕਰ ਨੇ ਅੱਗੇ ਕਿਹਾ ਕਿ…

ਪ੍ਰਸਿੱਧ ਗਾਇਕ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ, ਪੁਲਸ ਅੱਗੇ ਜੁਰਮ ਕੀਤਾ ਕਬੂਲ, ਪੜ੍ਹੋ ਮਾਮਲਾ

ਦਿੱਲੀ ਏਅਰਪੋਰਟ ਥਾਣੇ ਦੀ ਪੁਲਸ ਵੱਲੋਂ ਹਾਲ ਹੀ ਵਿੱਚ ਪੰਜਾਬੀ ਗਾਇਕ ਫਤਿਹਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਗਾਇਕ ਉੱਤੇ ਲੋਕਾਂ ਨੂੰ ਡੰਕੀ ਰੂਟ ਰਾਹੀਂ ਵਿਦੇਸ਼ ਭੇਜਣ ਤੇ ਠੱਗੀ ਮਾਰਨ ਦੇ ਦੋਸ਼ ਲੱਗੇ ਹਨ। ਮੀਡੀਆ ਰਿਪੋਰਟਸ…

ਅਨੰਦਪੁਰ ਸਾਹਿਬ ਦੀ ਕੋਰਟ ‘ਚ ਪੁੱਜੇ ਸਿੱਧੂ ਦੇ ਪਿਤਾ ਬਲਕੌਰ ਸਿੰਘ, ਜਾਣੋ ਮਾਮਲਾ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਸਿੱਧੂ ਦੇ ਗੀਤ ਲੀਕ ਕਰਨ ਦੇ ਮਾਮਲਾ ਦੀ ਸੁਣਵਾਈ ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਦੀ ਕੋਰਟ ‘ਚ ਪਹੁੰਚੇ। ਬਲਕੌਰ ਸਿੰਘ ਵੱਲੋਂ ਸਿੱਧੂ ਦੇ ਕੁਝ ਗੀਤ ਨੂੰ ਕੁਝ ਲੋਕਾਂ ਕਰਨ ਸਬੰਧੀ ਮਾਮਲਾ ਅਦਾਲਤ ਦੇ ਧਿਆਨ…

ਪੰਜਾਬ ਪੁਲਿਸ ਨੇ ਡ.ਰੱ.ਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ, ਕਰੋੜਾਂ ਦੀ ਜਾਇਦਾਦ ਵੀ ਕੀਤੀ ਜ਼ਬਤ

ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਸ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ…

ਸਾਵਧਾਨ ! ਪੰਜਾਬ ”ਚ ਲਗਾਤਾਰ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ, ਇੰਝ ਕਰੋ ਬਚਾਅ

ਪੰਜਾਬ ਵਿਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਡੇਂਗੂ ਫ਼ੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਪੇਂਡੂ ਇਲਾਕਿਆਂ ਤੋਂ ਜ਼ਿਆਦਾ ਸ਼ਹਿਰੀ ਇਲਾਕਿਆਂ ਵਿਚ ਮਿਲ ਰਿਹਾ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਹਤ…

Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ…ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ…ਬੀਜੇਪੀ ਲੀਡਰ ਦੀ ਸ਼ਰੇਆਮ ਧ.ਮ.ਕੀ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਦਿੱਤੇ ਬਿਆਨਾਂ ਨੂੰ ਲੈ ਕੇ ਹੰਗਾਮਾ ਵਧਦਾ ਜਾ ਰਿਹਾ ਹੈ। ਰਾਹੁਲ ਗਾਂਧੀ ਵੱਲੋਂ ਭਾਰਤ ਵਿੱਚ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾ ਹੋਣ ਦੇ ਦੋਸ਼ ਲਾਏ ਜਾਣ…