Flash News

Rahul Gandhi: ਰਾਹੁਲ ਗਾਂਧੀ ਦੀ ਖਾਲਿਸਤਾਨੀਆਂ ਨੂੰ ਹਮਾਇਤ? ਰਵਨੀਤ ਬਿੱਟੂ ਦਾ ਚੈਲੰਜ

ਅਮਰੀਕਾ ਵਿੱਚ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਭਾਰਤ ਵਿੱਚ ਤਰਥੱਲੀ ਮੱਚੀ ਹੋਈ ਹੈ। ਬੁੱਧਵਾਰ ਨੂੰ ਪਹਿਲੀ ਵਾਰ ਰੇਲ ਕੋਚ ਫੈਕਟਰੀ ਪਹੁੰਚੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ‘ਤੇ ਤਿੱਖੀ ਟਿੱਪਣੀ ਕਰਦਿਆਂ ਜਵਾਬੀ ਹਮਲਾ…

ਪੰਜਾਬ ‘ਚ ਵਧਣਗੀਆਂ ਮਰੀਜ਼ਾਂ ਦੀਆਂ ਮੁਸ਼ਕਲਾਂ ! ਸਰਕਾਰੀ ਹਸਪਤਾਲਾਂ ‘ਚ ਅੱਜ ਤੋਂ OPD ਮੁਕੰਮਲ ਤੌਰ ‘ਤੇ ਬੰਦ

ਪੰਜਾਬ ‘ਚ ਅੱਜ ਨੂੰ ਡਾਕਟਰ ਹੜਤਾਲ ‘ਤੇ ਹਨ। ਬੁੱਧਵਾਰ ਨੂੰ ਵਿੱਤ ਮੰਤਰੀ ਤੋਂ ਲਿਖਤੀ ਸਹਿਮਤੀ ਪੱਤਰ ਨਾ ਮਿਲਣ ‘ਤੇ ਵੀਰਵਾਰ ਨੂੰ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਡਾਕਟਰਾਂ ਨੇ ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਨੂੰ…

ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ SC ਤੋਂ ਝਟਕਾ, ਮੁਲਤਾਨੀ ਕਤਲ ਕੇਸ ‘ਚ FIR ਰੱਦ ਕਰਨ ਲਈ ਪਾਈ ਪਟੀਸ਼ਨ ਖਾਰਜ

ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿੱਚ ਐਫਆਈਆਰ ਰੱਦ ਕਰਨ ਲਈ ਦਾਇਰ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀ ਅਜਿਹਾ…

ਅਮਰੀਕਾ ‘ਚ ਵੱਡੀ ਵਾ ਰ.ਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋ*.ਲੀਆਂ ਮਾਰ ਕੇ ਕ..ਤ//ਲ

ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਸ਼ਿਕਾਗੋ ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਵਜੋਂ ਹੋਈ ਹੈ।…

ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਬੱਸਾਂ… ਹੁਣ ਮੀਂਹ, ਹਨ੍ਹੇਰੀ ’ਚ ਵੀ ਰਹੇਗੀ ਪੜ੍ਹਾਈ ਜਾਰੀ

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਵੱਡਾ ਕਦਮ ਚੁੱਕਦਿਆਂ ਮਾਨ ਸਰਕਾਰ ਵਲੋਂ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਗੇੜ ’ਚ ਇਹ ਬੱਸ ਸੇਵਾ 200 ਸਕੂਲਾਂ ’ਚ ਮੁਹੱਈਆ ਕਰਵਾਈ ਗਈ ਹੈ, ਇਸ ਤੋਂ ਬਾਅਦ ਇਸ ਯੋਜਨਾ ਨੂੰ ਅ੍ੱਗੇ ਵਧਾਇਆ ਜਾਵੇਗਾ।ਇਸ…

ਅਗਲੇ 24 ਘੰਟਿਆਂ ਲਈ ਅਲਰਟ, ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ

ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਖਾਸ ਕਰਕੇ ਦੱਖਣ-ਪੱਛਮੀ ਰਾਜਾਂ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਕਿਹਾ ਕਿ ਬੰਗਾਲ ਦੀ ਖਾੜੀ ਵਿਚ ਬਣਿਆ ਘੱਟ ਦਬਾਅ ਲਗਾਤਾਰ ਉੱਤਰ-ਪੱਛਮ ਵੱਲ ਵਧ ਰਿਹਾ ਹੈ, ਜੋ…

ਹੱਡ ਚੀਰਵੀਂ ਠੰਡ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਕਰ ‘ਤੀ ਭਵਿੱਖਬਾਣੀ

ਇਸ ਸਾਲ ਮਈ-ਜੂਨ ਮਹੀਨੇ ਭਿਆਨਕ ਗਰਮੀ ਪੈਣ ਤੋਂ ਬਾਅਦ ਹੁਣ ਲੋਕਾਂ ਨੂੰ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਵੇਗਾ। ਦਰਅਸਲ ਆਈ. ਐੱਮ. ਡੀ. ਨੇ ਸਤੰਬਰ 2024 ‘ਚ ਲਾ ਨੀਨਾ ਦੀ ਸ਼ੁਰੂਆਤ ਵੱਲ ਇਸ਼ਾਰਾ ਕੀਤਾ ਹੈ, ਜਿਸ ਕਾਰਨ…

ਪੰਜਾਬ ਦੇ ਹਸਪਤਾਲ ”ਚ ਮਹਿਲਾ ਡਾਕਟਰ ਨਾਲ ਘਿਨਾਉਣੀ ਹਰਕਤ! ਭੱਖਿਆ ਮਾਹੌਲ

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਉਸ ਵੇਲੇ ਜ਼ਬਰਦਸਤ ਹੰਗਾਮਾ ਹੋ ਗਿਆ, ਜਦੋਂ ਕੁਝ ਲੋਕਾਂ ਨੇ ਡਿਊਟੀ ‘ਤੇ ਤਾਇਨਾਤ ਮਹਿਲਾ ਡਾਕਟਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਹਸਪਤਾਲ ਵਿਚ ਮਾਹੌਲ ਕਾਫ਼ੀ ਭੱਖ਼ ਗਿਆ ਤੇ ਪੁਲਸ ਪਾਰਟੀ ਨੂੰ ਮੌਕੇ ‘ਤੇ…

ਕੁੰਡੀ ਲਾਉਣ ਵਾਲਿਆਂ ਦੀ ਖੈਰ ਨਹੀਂ!, ਸਾਰੇ ਬਿਜਲੀ ਕੁਨੈਕਸ਼ਨਾਂ ਦੀ ਹੋਵੇਗੀ ਜਾਂਚ, ਸਖਤ ਕਾਰਵਾਈ ਦੇ ਹੁਕਮ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਰੋਕਣ ਲਈ ਸੂਬੇ ਭਰ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ। ਇੱਥੇ ਜਾਰੀ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ…

ਬੱਚਿਆਂ ਤੋਂ ਮੋਬਾਈਲ ਛੁਡਵਾਉਣ ਲਈ ਖਰਚਣੇ ਪੈਣਗੇ ਲੱਖਾਂ ਰੁਪਏ!

ਕੋਰੋਨਾ ਮਹਾਮਾਰੀ ਤੋਂ ਬਾਅਦ ਜ਼ਿਆਦਾਤਰ ਮਾਪਿਆਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਦਾ ਬੱਚਾ ਹਰ ਵੇਲੇ ਫ਼ੋਨ ਨਾਲ ਚਿਪਕਿਆ ਰਹਿੰਦਾ ਹੈ। ਬੱਚਿਆਂ ਦੀ ਫ਼ੋਨ ਦੀ ਆਦਤ ਸੋਚ ਨਾਲੋਂ ਵੱਧ ਖ਼ਤਰਨਾਕ ਹੁੰਦੀ ਜਾ ਰਹੀ ਹੈ। ਇਸ ਦਾ ਅਸਰ ਬੱਚੇ ਦੀ ਸਰੀਰਕ ਅਤੇ…