New toll collection system- ਹੁਣ ਟੋਲ ਪਲਾਜ਼ਿਆਂ ਉਤੇ ਆਟੋਮੈਟਿਕ ਨੰਬਰ ਪਲੇਟ ਰਾਹੀਂ ਹੋਵੇਗੀ ਫੀਸ ਵਸੂਲੀ, ਜਾਣੋ ਕੀ ਹੈ ਨਵੀਂ ਪ੍ਰਣਾਲੀ
ਟੋਲ ਪਲਾਜ਼ਿਆਂ ਉਤੇ ਟੋਲ ਫੀਸ ਵਸੂਲਣ ਦੇ ਢੰਗ-ਤਰੀਕਿਆਂ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਇਸ ਲਈ ਟੋਲ ਪਲਾਜ਼ਿਆਂ ਉਤੇ ਆਟੋਮੈਟਿਕ ਨੰਬਰ ਪਲੇਟ ਪਛਾਣ ਵਾਲੇ ਕੈਮਰੇ ਯਾਨੀ ANPR ਕੈਮਰੇ ਲਗਾਏ ਜਾਣਗੇ। ਇਨ੍ਹਾਂ ਦੀ ਮਦਦ ਨਾਲ ਫਾਸਟੈਗ ਦੀ ਬਜਾਏ ਵਾਹਨਾਂ ਦੀ…
ਕੰਗਨਾ ਦੀ ‘ਐਮਰਜੈਂਸੀ’ ਨੂੰ ਮਿਲੀ ਹਰੀ ਝੰਡੀ, ਫਿਲਮ ‘ਚ ਕੀਤੇ 10 ਬਦਲਾਅ, ‘UA’ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼
ਹਿਮਾਚਲ ਪ੍ਰਦੇਸ਼ ਦੀ ਮੰਡੀ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਤੇ ਸੈਂਸਰ ਬੋਰਡ ਨੇ ਆਪਣੀ ਕੈਂਚੀ ਚਲਾਈ ਹੈ। ਕੰਗਨਾ ਦੀ ਇਸ ਫਿਲਮ ਨੂੰ U/A ਸਰਟੀਫਿਕੇਟ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਇਹ ਫਿਲਮ ਕਈ ਕਟੌਤੀਆਂ…
ਪੰਜਾਬ-ਚੰਡੀਗੜ੍ਹ ‘ਚ ਅੱਜ ਮੀਂਹ ਦਾ ਅਲਰਟ ਨਹੀਂ, 14 ਸਤੰਬਰ ਤੱਕ ਖੁਸ਼ਕ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ…
ਪੰਜਾਬ ਨੇ ਕੇਂਦਰ ਨੂੰ ਕਰਜ਼ਾ ਹੱਦ 10 ਹਜ਼ਾਰ ਕਰੋੜ ਵਧਾਉਣ ਦੀ ਕੀਤੀ ਮੰਗ, ਸਰਕਾਰ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਹੱਦ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਹੱਦ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ…
ਪੰਜਾਬ ”ਚ ਭਾਰੀ ਮੀਂਹ ਦਾ Alert, ਲੋਕ ਸੋਚ-ਸਮਝ ਕੇ ਨਿਕਲਣ ਘਰੋਂ
ਪੰਜਾਬ ਵਾਸੀਆਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਮੌਸਮ ਵਿਭਾਗ ਵਲੋਂ ਸੂਬੇ ਦੇ ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ‘ਚ ਭਾਰੀ ਮੀਂਹ ਪੈਣ ਦੀ…
ਪੰਜਾਬ ”ਚ ਨਾਬਾਲਗਾ ਨਾਲ ਗੈਂ..ਗ.ਰੇ.ਪ! ਡੇਢ ਮਹੀਨੇ ਬਾਅਦ ਹੋਈ ਪਹਿਲੀ ਗ੍ਰਿਫ਼ਤਾਰੀ
ਬੁਢਲਾਡਾ : ਸਥਾਨਕ ਸ਼ਹਿਰ ਅੰਦਰ ਬਿਊਟੀ ਪਾਰਲਰ ‘ਤੇ ਕੰਮ ਕਰਨ ਵਾਲੀ ਦਲਿਤ ਲੜਕੀ ਨਾਲ ਗੈਂਗਰੇਪ ਦੇ ਮਾਮਲੇ ਨੂੰ ਤਕਰੀਬਨ ਡੇਢ ਮਹੀਨਾ ਬੀਤ ਚੁੱਕਿਆ ਹੈ। ਹੁਣ ਪੁਲਸ ਵੱਲੋਂ ਕਰਨ ਵਾਲੇ ਮੁਲਜ਼ਮਾਂ ਚੋਂ ਨਾਮਜ਼ਦ ਇਕ ਵਿਅਕਤੀ ਮਨਪ੍ਰੀਤ ਸਿੰਘ ਗੋਲੂ ਨੂੰ ਗ੍ਰਿਫ਼ਤਾਰ ਕਰ…
Patwari kidnapped: ਪਟਵਾਰੀ ਅਗਵਾ, 2 ਕਰੋੜ ਦੀ ਫਿਰੌਤੀ ਮੰਗੀ, ਪਰਿਵਾਰ ਨੇ 19 ਲੱਖ ਦੇ ਕੇ ਛੁਡਵਾਇਆ
ਸੋਨੀਪਤ ਨੂੰ ਹਰਿਆਣਾ ਦੀ ਅਪਰਾਧਕ ਰਾਜਧਾਨੀ ਕਿਹਾ ਜਾਵੇ ਤਾਂ ਗਲਤ ਨਹੀਂ ਹੋਵੇਗਾ। ਇੱਥੇ ਨਿੱਤ ਦਿਨ ਗੰਭੀਰ ਅਪਰਾਧ ਹੋ ਰਹੇ ਹਨ ਅਤੇ ਪੁਲਿਸ ਨਾਕਾਮ ਸਾਬਤ ਹੋ ਰਹੀ ਹੈ। ਤਾਜ਼ਾ ਮਾਮਲਾ ਪਟਵਾਰੀ ਅਗਵਾ ਨਾਲ ਸਬੰਧਤ ਹੈ। ਜਿੱਥੇ ਪਟਵਾਰੀ ਨੂੰ ਫਿਰੌਤੀ ਦੇ ਕੇ…
Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਪ ਚਪੀਤੇ ਬਦਲਿਆ ਰੂਲ, ਹੁਣ ਆਪਣੀ ਪੁਗਾਉਣਗੇ CM ਭਗਵੰਤ ਮਾਨ
ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਚੁੱਪ ਚਪੀਤੇ ਇੱਕ ਵੱਡਾ ਦਾਅ ਲਗਾ ਲਿਆ ਹੈ। ਇਸ ਦੀ ਵਿਰੋਧੀ ਧਿਰਾਂ ਨੂੰ ਜਰਾ ਵੀ ਭਿਣਕ ਨਹੀਂ ਲੱਗਣ ਦਿੱਤੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ…
ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ ”ਚ ਬੁਲਾ ਕੇ ਜ.ਬ.ਰ-ਜ.ਨਾ.ਹ ਕਰਨ ਵਾਲੇ ਏਜੰਟ ਦਾ ਮਾਮਲਾ
ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ ਸੈਮੀਨਾਰ ਵਿਚ ਸ਼ਾਮਲ ਹੋਣ ਦਾ ਕਹਿ ਕੇ ਹੋਟਲ ਵਿਚ ਬੁਲਾ ਕੇ ਕਲਾਇੰਟ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਪੁਲਸ ਨੇ ਹੋਟਲ ਦੀ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਸ ਸੂਤਰਾਂ ਦੀ ਮੰਨੀਏ…
Weather: ਪੰਜਾਬ ‘ਚ ਫਿਰ ਵਧੇਗਾ ਤਾਪਮਾਨ, ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ‘ਚ ਮੌਸਮ ਦਾ ਹਾਲ
ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਿਤੇ ਵੀ ਖੁੱਲ੍ਹ ਕੇ ਮੀਂਹ ਨਹੀਂ ਪਿਆ। ਜਦੋਂਕਿ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਹਲਕੀ ਬਾਰਿਸ਼ ਹੋਈ। ਪੰਜਾਬ ਵਿੱਚ 11 ਸਤੰਬਰ ਤੱਕ ਮੀਂਹ…








