Flash News

Farmer Protest: ਕਿਸਾਨ ਅੰਦੋਲਨ ‘ਚ ਪਹੁੰਚੀ ਵਿਨੇਸ਼ ਫੋਗਾਟ, ਕਿਹਾ- ਹੱਕ ਮੰਗਣ ਵਾਲਾ ਹਰ ਵਿਅਕਤੀ ਸਿਆਸਤਦਾਨ ਨਹੀਂ ਹੁੰਦਾ

ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ।…

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਫਿਲਮ ਨੂੰ ਸੈਂਸਰ ਬੋਰਡ ਨੇ ਨਹੀਂ ਦਿੱਤਾ ਸਰਟੀਫਿਕੇਟ

ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦਾ ਨਿਪਟਾਰਾ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਸੈਂਸਰ ਬੋਰਡ ਦੀ ਕਮੇਟੀ ਦੇ ਸਾਹਮਣੇ…

ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ

ਲੁਧਿਆਣਾ ਦੇ ਹਲਵਾਰਾ ਏਅਰਪੋਰਟ ‘ਤੇ ਛੇਤੀ ਹੀ ਹਵਾਈ ਜਹਾਜ਼ ਉਡਣੇ ਸ਼ੁਰੂ ਹੋ ਜਾਣਗੇ। ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦਾ ਸੰਚਾਲਨ ਸ਼ੁਰੂ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ, ਜੋ ਸਮੁੱਚੇ ਮਾਲਵਾ ਖੇਤਰ ਦੀਆਂ ਯਾਤਰਾ ਦੀਆਂ ਲੋੜਾਂ ਨੂੰ ਪੂਰਾ…

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆਂ ਐਲਾਨੇ ਜਾਣ ਬਾਅਦ ਸੁਖਬੀਰ ਬਾਦਲ ਦੀ ਆਈ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ

ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ…

ਅਦਾਕਾਰਾ ਕੰਗਨਾ ਰਣੌਤ ਦਾ ਸਿਰ ਕ*/ ਲ*ਮ ਕਰਨ ਦੀ ਧ*ਮ* ਕੀ

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਵਿਵਾਦਿਤ ਸੰਸਦ ਕੰਗਨਾ ਰਣੌਤ ਆਪਣੇ ਵਿਵਾਦਤ ਬਿਆਨਾਂ ਕਾਰਨ ਕਾਫ਼ੀ ਟ੍ਰੋਲ ਹੋ ਰਹੀ ਹੈ। ਜਦੋਂ ਤੋਂ ਕੰਗਨਾ ਰਣੌਤ ਭਾਜਪਾ ਦੀ ਸੰਸਦ ਬਣੀ ਹੈ, ਉਹ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਹੋਰ ਵੀ ਸੁਰਖੀਆਂ ‘ਚ ਹੈ। ਹਾਲ…

ਪੰਜਾਬ ਦੀਆਂ ਮੰਡੀਆਂ ਹੋਣਗੀਆਂ ਬੰਦ! ਆੜ੍ਹਤੀਆਂ ਨੇ ਕਰ ”ਤਾ ਵੱਡਾ ਐਲਾਨ

ਪੰਜਾਬ ਵਿਚ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਸ਼ੈਲਰ ਮਾਲਕਾਂ ਦੇ ਹੱਕ ’ਚ ਲੰਬੇ ਸਮੇਂ ਤੋਂ ਮਜ਼ਬੂਤ ਆਵਾਜ਼ ਬਣੇ ਹੋਏ ਫੈੱਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆ ਚੇਤਨਾ ਕਾਨਫਰੰਸ ‘ਪੰਜਾਬ -2024’ ਤਲਵੰਡੀ ਭਾਈ ਵਿਖੇ ਰਿਚਮੰਡ ਵਿਲਾ ਰਿਜ਼ਾਰਟ…

ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ, 5 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ…

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਪੰਚਾਇਤੀ ਚੋਣਾਂ ‘ਚ ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ

2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ…

ਗਰੀਬ ਪਰਿਵਾਰ ਦੀ ਰਾਤੋ-ਰਾਤ ਚਮਕੀ ਕਿਸਮਤ, 2.5 ਕਰੋੜ ਰੁਪਏ ਦੀ ਲੱਗੀ ਲਾਟਰੀ, ਪਤਨੀ ਦੇ ਨਾਂ ‘ਤੇ ਖਰੀਦੀ ਸੀ ਟਿਕਟ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕਸਬੇ ਵਿੱਚ ਇੱਕ ਗਰੀਬ ਪਰਿਵਾਰ ਦੀ ਕਿਸਮਤ ਰਾਤੋ-ਰਾਤ ਚਮਕ ਗਈ। ਦਰਅਸਲ, ਇੱਕ ਬਜ਼ੁਰਗ ਸਕਰੈਪ ਡੀਲਰ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। 67 ਸਾਲਾ ਪ੍ਰੀਤਮ ਲਾਲ ਜੱਗੀ ਨੇ ਰੱਖੜੀ ਦੇ ਮੌਕੇ ‘ਤੇ ਇਹ…

Legal Notice to Kangana: ਐਮਰਜੈਂਸੀ ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ ਰਣੌਤ, ਸੋਸ਼ਲ ਮੀਡੀਆ ਕਾਰਕੁਨ ਨੇ ਕੰਗਨਾ ਨੂੰ ਭੇਜਿਆ ਕਾਨੂੰਨੀ ਨੋਟਿਸ

ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਵਧਦਾ ਜਾ ਰਿਹਾ ਹੈ। ਫਿਲਮ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਹ ਫਿਲਮ 6 ਸਤੰਬਰ…