Flash News

ਪੰਜਾਬ ‘ਚ STF ਦਾ ਵੱਡਾ ਐਕਸ਼ਨ, ਡ.ਰੱ.ਗ ਇੰਸਪੈਕਟਰ ਦੇ ਘਰ ‘ਚ ਮਾਰੀ ਰੇਡ, ਕਈ ਦਸਤਾਵੇਜ਼ ਕੀਤੇ ਜ਼ਬਤ

ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (STF) ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। STF ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ…

CM ਮਾਨ ਦਾ ਵੱਡਾ ਐਲਾਨ, ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮਿਲਣਗੇ ਇੱਕ-ਇੱਕ ਕਰੋੜ ਰੁਪਏ

ਪੈਰਿਸ ਓਲੰਪਿਕ ਵਿੱਚ ਭਾਰਤ ਨੇ ਹਾਕੀ ਵਿੱਚ ਸਪੇਨ ਨੂੰ 2-1 ਨਾਲ ਹਰਾ ਇਤਿਹਾਸ ਰਚ ਦਿੱਤਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਲਈ ਵੱਡਾ ਐਲਾਨ ਕੀਤਾ ਗਿਆ…

Ladowal Toll Plaza ’ਤੇ ਰੋਜ਼ਾਨਾ ਗੁਜਰਦੇ ਹਨ 80 ਹਜ਼ਾਰ ਵਾਹਨ… ਜਾਣੋ, ਕਿੰਨੀ ਹੈ ਪੂਰੇ ਦਿਨ ਦੀ ਕਮਾਈ

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ 45 ਦਿਨਾਂ ਬਾਅਦ ਦੁਬਾਰਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਜਦੋਂ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਰੋਸ ਪ੍ਰਦਰਸ਼ਨ ਲਈ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਏਡੀਸੀਪੀ…

Medicine: ਸਸਤੀਆਂ ਹੋਣਗੀਆਂ 70 ਦਵਾਈਆਂ, ਸਰਕਾਰ ਨੇ ਘਟਾਏ ਦਰਦ-ਨਿਵਾਰਕ ਦਵਾਈਆਂ ਸਣੇ Antibiotc ਦੇ ਰੇਟ

ਸਰਕਾਰ ਨੇ ਵਿੱਤੀ ਸਾਲ 2024-25 ਦੇ ਪੂਰੇ ਬਜਟ ਦੇ ਲਗਭਗ ਦੋ ਹਫ਼ਤਿਆਂ ਬਾਅਦ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਦ ਨਿਵਾਰਕ ਦਵਾਈਆਂ ਅਤੇ ਐਂਟੀਬਾਇਓਟਿਕਸ ਸਮੇਤ 70 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਨਾਲ ਆਮ…

Collector rate in Punjab: ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ, ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਪੰਜਾਬ ਅੰਦਰ ਆਉਣ ਵਾਲੇ ਦਿਨਾਂ ‘ਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਰਾਜ ਸਰਕਾਰ ਨੂੰ ਤਾਂ ਲਗਪਗ 1500 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ ਪਰ ਲੋਕਾਂ ਨੂੰ ਰਜਿਸਟਰੀ…

ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਖੋਲ੍ਹੇਗੀ ਸੈਂਟਰ, ਪੰਜਾਬੀ ਤੇ NRI ਲੋਕਾਂ ਨੂੰ ਮਿਲੇਗੀ ਮਦਦ

ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਇੱਕ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ…

ਹੁਣ ਪੈਟਰੋਲ ਦੀ ਥਾਂ ਗੁੜ ਤੇ ਮੱਕੀ ਨਾਲ ਚੱਲਣਗੇ ਵਾਹਨ!, ਕਿਸਾਨਾਂ ਕੋਲ ਹੋਣਗੇ ਈਥਾਨੌਲ ਪੰਪ, ਗਡਕਰੀ ਦਾ ਐਲਾਨ..

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਭਾਰਤੀ ਆਟੋ ਕੰਪਨੀਆਂ ਛੇਤੀ ਹੀ ਦੇਸ਼ ਵਿਚ 100 ਫੀਸਦੀ ਈਥਾਨੋਲ ਨਾਲ ਚੱਲਣ ਵਾਲੀਆਂ ਕਾਰਾਂ ਅਤੇ ਦੋਪਹੀਆ ਵਾਹਨਾਂ ਦਾ ਉਤਪਾਦਨ ਕਰਨਗੀਆਂ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ…

ਤੇਲ ਭਰਵਾਉਣ ਵੇਲੇ ਹਰ ਰੋਜ਼ ਤੁਹਾਡੇ ਨਾਲ ਇੰਝ ਹੋ ਰਹੀ ਧੋਖਾਧੜੀ ! ਜੇ ਬਚਣਾ ਤਾਂ ਪੜ੍ਹ ਲਓ ਇਹ ਖ਼ਬਰ

ਪੈਟਰੋਲ ਪੰਪਾਂ ‘ਤੇ ਅਕਸਰ ਗਾਹਕਾਂ ਨਾਲ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ, ਜਿਸ ਕਾਰਨ ਲੋਕ ਵੀ ਚੌਕਸ ਹੋ ਗਏ ਹਨ। ਇਸ ਦੇ ਨਾਲ ਹੀ ਪੈਟਰੋਲ ਚੋਰ ਗਾਹਕਾਂ ਨੂੰ ਠੱਗਣ ਦੇ ਨਵੇਂ-ਨਵੇਂ ਤਰੀਕੇ ਵੀ ਲੱਭਦੇ ਰਹਿੰਦੇ ਹਨ। ਅਜਿਹੇ ‘ਚ ਇਹ…

Bangladesh V..iol..ence: ਬੰਗਲਾਦੇਸ਼ ਦੀ ਜੇਲ੍ਹ ‘ਚੋਂ ਫ਼ਰਾਰ ਹੋਏ ਅੱਤਵਾਦੀ, ਭਾਰਤ ‘ਤੇ ਮੰਡਰਾ ਰਿਹਾ ਖ਼.ਤ.ਰਾ, ਹਾਈ ਅਲਰਟ ‘ਤੇ ਏਜੰਸੀਆਂ

ਬੰਗਲਾਦੇਸ਼ ‘ਚ ਸ਼ੇਖ ਹਸੀਨਾ ਸਰਕਾਰ ਦੇ ਭੱਜ ਜਾਣ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਬੰਗਲਾਦੇਸ਼ ਨਾਲ ਲੱਗਦੀਆਂ ਭਾਰਤੀ ਸਰਹੱਦਾਂ ‘ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਬੀਐਸਐਫ ਨੇ ਆਪਣੇ ਨਿਗਰਾਨੀ ਖੇਤਰ ਦੀਆਂ ਸਰਹੱਦਾਂ ‘ਤੇ…