Flash News

ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ, 7 ਅਗਸਤ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40…

ਗੁਰੂ ਨਗਰੀ ਤੋਂ ਆਈ ਵੱਡੀ ਖਬਰ, ਥਾਣਾ ਵੇਰਕਾ ਦੀ ਮਹਿਲਾ SHO ‘ਤੇ ਜਾਨ.ਲੇ.ਵਾ ਹ.ਮ.ਲਾ

ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ‘ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO ‘ਤੇ ਹਮਲਾ ਕਰ ਦਿੱਤਾ। ਮਹਿਲਾ SHO ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ…

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ…

ਫਾਈਵ ਸਟਾਰ ਹੋਟਲ ਦੇ ਸਾਂਬਰ ”ਚੋਂ ਮਿਲਿਆ ਮਰਿਆ ਕਾਕਰੋਚ

ਅਹਿਮਦਾਬਾਦ – ਬੁੱਧਵਾਰ ਸਵੇਰੇ ਸ਼ਹਿਰ ਦੇ ਇੱਕ ਫਾਈਵ ਸਟਾਰ ਹੋਟਲ ਵਿੱਚ ਮਹਿਮਾਨਾਂ ਨੂੰ ਪਰੋਸੇ ਜਾਣ ਵਾਲੇ ਸਾਂਬਰ ਵਿੱਚ ਕਥਿਤ ਤੌਰ ‘ਤੇ ਇੱਕ ਮਰਿਆ ਹੋਇਆ ਕਾਕਰੋਚ ਮਿਲਿਆ, ਜਿਸ ਨਾਲ ਸਥਾਨਕ ਨਗਰ ਨਿਗਮ ਨੇ ਆਪਣੀ ਰਸੋਈ ਨੂੰ 48 ਘੰਟਿਆਂ ਲਈ ਸੀਲ ਕਰਨ ਲਈ…

LPG Price Hike:ਮਹਿੰਗਾਈ ਦਾ ਵੱਡਾ ਝਟਕਾ, 1 ਅਗਸਤ ਤੋਂ ਮਹਿੰਗਾ ਹੋਇਆ ਗੈਸ ਸਿਲੰਡਰ

LPG ਗੈਸ ਸਿਲੰਡਰ 1 ਅਗਸਤ 2024 ਤੋਂ ਇੱਕ ਵਾਰ ਫਿਰ ਮਹਿੰਗਾ ਹੋ ਜਾਵੇਗਾ।  ਬਜਟ ਤੋਂ ਬਾਅਦ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ ਗੈਸ ਸਿਲੰਡਰ ਵੀਰਵਾਰ 1 ਤੋਂ 8.50 ਰੁਪਏ ਮਹਿੰਗਾ ਹੋ ਗਿਆ ਹੈ।…

Weather Update: ਪੰਜਾਬ ‘ਚ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ, ਬਾਕੀਆਂ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਪੰਜਾਬ ਵਿੱਚ ਅੱਜ ਵੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ…

Video Leaked: ਮਸ਼ਹੂਰ ਨਿਰਦੇਸ਼ਕ ਦਾ ਅਸ਼ਲੀਲ ਵੀਡੀਓ ਇੰਟਰਨੈੱਟ ‘ਤੇ ਲੀਕ, ਨ.ਗ.ਨ ਅਵਸਥਾ ‘ਚ ਵੇਖ ਮੱਚੀ ਤਰਥੱਲੀ

ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪਾਕਿਸਤਾਨੀ ਨਿਰਦੇਸ਼ਕ ਅਤੇ ਨਾਟਕਕਾਰ ਖਲੀਲ ਉਰ ਰਹਿਮਾਨ ਕਮਰ ਦੀ ਇੱਕ ਅਸ਼ਲੀਲ ਵੀਡੀਓ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ…

‘ਕੋਹਿਨੂਰ ਤੇ ਮਹਾਰਾਜਾ ਰਣਜੀਤ ਸਿੰਘ ਦਾ ਤਖ਼ਤ ਭਾਰਤ ਨਹੀਂ ਆਉਣਾ ਚਾਹੀਦਾ’- MP ਖਾਲਸਾ

ਅੰਮ੍ਰਿਤਸਰ ਪਹੁੰਚੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬਣਾਈ…

Punjab Weather Update: ਪੰਜਾਬ ‘ਚ 2 ਦਿਨ ਵਰ੍ਹੇਗਾ ਜ਼ੋਰਦਾਰ ਮੀਂਹ, 23 ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦੋ ਦਿਨਾਂ ਵਿੱਚ ਇਲਾਕੇ ਵਿੱਚ ਪੈ ਰਹੀ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ…

Shahrukh Khan: ਸ਼ਾਹਰੁਖ ਖਾਨ ਦੀ ਸਿਹਤ ਨੂੰ ਲੈ ਫੈਨਜ਼ ਦੀ ਵਧੀ ਚਿੰਤਾ, ਜਾਣੋ ਕਿਉਂ ਮੰਗ ਰਹੇ ਸਲਾਮਤੀ ਦੀਆਂ ਦੁਆਵਾਂ ?

ਬਾਲੀਵੁੱਡ ਕਿੰਗ ਸ਼ਾਹਰੁਖ ਖਾਨ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਦਾਕਾਰ ਦੀਆਂ ਅੱਖਾਂ ਵਿੱਚ ਅਚਾਨਕ ਸਮੱਸਿਆ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਅਪਰੇਸ਼ਨ ਕਰਵਾਉਣਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ…