Amritpal Singhs brother: MP ਅੰਮ੍ਰਿਤਪਾਲ ਸਿੰਘ ਦਾ ਭਰਾ ਜੇਲ੍ਹ ਤੋਂ ਆਇਆ ਬਾਹਰ, ਪੁਲਿਸ ਨੇ ਰਿਹਾਈ ਨੂੰ ਗੁਪਤ ਤਰੀਕੇ ਨਾਲ ਰੱਖਿਆ ਦੇਰ ਰਾਤ ਛੱਡਿਆ
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਨੂੰ ਫਲੌਰ ਦੀ ਅਦਾਲਤ ਨੇ 25 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਸਿੰਘ ਹੈਪੀ ਨੂੰ…
Ram Rahim vs Badal: ‘ਸਵੀਫ਼ਟ ਕਾਰ ‘ਚ ਰਾਤ ਦੇ ਸਮੇਂ ਡੇਰਾ ਸਿਰਸਾ ਗਿਆ ਸੀ ਸੁਖਬੀਰ ਬਾਦਲ, ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨਾਲ ਹੋਈ ਬੰਦ ਕਮਰਾ ਮੀਟਿੰਗ’
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਇੱਕ ਮਹੀਨਾ ਪਹਿਲਾਂ ਸਤੰਬਰ 2015 ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ। ਜਿਸ ਦਾ ਮੁੱਦਾ ਇੱਕ ਵਾਰ ਮੁੜ ਤੋਂ ਪੰਜਾਬ ਵਿੱਚ ਉੱਠ ਗਿਆ ਹੈ। ਅਕਾਲੀ…
ਲੁਧਿਆਣਾ-ਚੰਡੀਗੜ੍ਹ NH ‘ਤੇ ਬਾਈਕ ਦਾ ਟਾਇਰ ਫਟਣ ਕਾਰਨ ਪੁੱਲ ਤੋਂ ਹੇਠਾਂ ਡਿੱਗੀਆਂ 2 ਕੁੜੀਆਂ, ਹੋਈ ਮੌਤ
ਪੰਜਾਬ ਦੇ ਖੰਨਾ ‘ਚ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਐਤਵਾਰ ਦੇਰ ਸ਼ਾਮ ਇੱਕ ਤੇਜ਼ ਰਫਤਾਰ ਬਾਈਕ ਦਾ ਟਾਇਰ ਫਟਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਲੜਕੀਆਂ ਦੀ ਮੌਤ ਹੋ ਗਈ। ਬਾਈਕ ਸਵਾਰ ਨੌਜਵਾਨ ਦੀ…
ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ, ਗੁਰੂ ਘਰਾਂ ‘ਤੇ ਕੇਸਰੀ ਦੀ ਥਾਂ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ
ਗੁਰਦੁਆਰਾ ਸਾਹਿਬ ਵਿੱਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ, SGPC ਵੱਲੋਂ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਸਰੀ ਨਿਸ਼ਾਨ ਸਾਹਿਬ ਹਟਾ…
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਟਵਾਰੀ ਤੇ ਉਸ ਦੇ ਸਾਥੀ ਨੂੰ ਰਿਸ਼ਵਤ ਮੰਗਣ ਦੇ ਦੋਸ਼ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ…
ਜੇਲ੍ਹ ”ਚ ਬੰਦ ਕੈਦੀ ਨੇ ਸੀਐੱਮ ਨੂੰ ਦਿੱਤੀ ਜਾਨੋ ਮਾ.ਰ.ਨ ਦੀ ਧ.ਮ.ਕੀ, ਪੁਲਸ ਨੂੰ ਪਈਆਂ ਭਾਜੜਾਂ
ਰਾਜਸਥਾਨ ਦੀ ਦੌਸਾ ਜੇਲ੍ਹ ਵਿੱਚ ਬੰਦ ਇੱਕ ਕੈਦੀ ਨੇ ਕਥਿਤ ਤੌਰ ’ਤੇ ਜੈਪੁਰ ਪੁਲਸ ਦੇ ਕੰਟਰੋਲ ਰੂਮ ਨੂੰ ਫੋਨ ਕਰਕੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ…
ਪੰਜਾਬ ‘ਚ ਅੱਜ ਸ਼ਾਮ ਬਦਲੇਗਾ ਮੌਸਮ, ਇਨ੍ਹਾਂ 6 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ
ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਨਸੂਨ ਦੀ ਰਫ਼ਤਾਰ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ…
Kisan Protest: ਭਾਜਪਾ ਦੇ ਲੀਡਰਾਂ ਨੂੰ ਲੈ ਕੇ ਕਿਸਾਨਾਂ ਦਾ ਇੱਕ ਹੋਰ ਵੱਡਾ ਐਲਾਨ, ਹੁਣ ਫਿਰ ਨੇਤਾਵਾਂ ਦੀਆਂ ਵਧਣਗੀਆਂ ਮੁਸ਼ਕਲਾਂ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਗਿੱਦੜਬਾਹਾ ਦੇ ਡੇਰਾ ਬਾਬਾ ਧਿਆਨ ਦਾਸ ਦੋਦਾ ਵਿੱਚ ਹੋਈ। ਇਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਪੁੱਜੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਕਿਸਾਨਾਂ ਵੱਲੋਂ 15…
Amritpal Singh: ਅੰਮ੍ਰਿਤਪਾਲ ਸਿੰਘ ਨੇ NSA ਦਾ ਸਮਾਂ ਵਧਾਉਣ ਨੂੰ ਲੈਕੇ ਹਾਈਕੋਰਟ ‘ਚ ਦਿੱਤੀ ਚੁਣੌਤੀ, ਅੱਜ ਹੋਵੇਗੀ ਸੁਣਵਾਈ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦਾ ਸਮਾਂ ਵਧਾਉਣ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ…
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਗੁਰਦਾਸਪੁਰ, 51.74 ਕਰੋੜ ਨਾਲ ਬਣੇ ROB ਦਾ ਕਰਨਗੇ ਉਦਘਾਟਨ
ਜਲੰਧਰ ਪੱਛਮੀ ਵਿਧਾਨ ਸਭਾ ਤੋਂ ਜ਼ਿਮਨੀ ਚੋਣਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਹੁਣ ਚਾਰ ਹੋਰ ਸੀਟਾਂ ‘ਤੇ ਜ਼ਿਮਨੀ ਚੋਣਾਂ ਜਿੱਤਣ ਵੱਲ ਹੋ ਗਿਆ ਹੈ। ਅਜਿਹੇ ‘ਚ ਉਹ ਉਨ੍ਹਾਂ ਸੀਟਾਂ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ…









