Flash News

ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ‘ਚ ਭਰਤੀ, ਅੰਦੋਲਨ ‘ਚ ਨੌਜਵਾਨ ਕਿਸਾਨ ਨੇ ਗਵਾਈ ਸੀ ਜਾ./ਨ

ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਪੁਲਿਸ ਦੀ ਨੌਕਰੀ ਜੁਆਇਨ ਕਰੇਗੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ।…

Shambhu Border: ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਬੋਲੇ…ਹਾਈਕੋਰਟ ਨੇ ਕਿਤੇ ਨਹੀਂ ਕਿਹਾ ਬਾਰਡਰ ਖੁੱਲ੍ਹਣ ਮਗਰੋਂ ਦਿੱਲੀ ‘ਚ ਧਰਨੇ-ਪ੍ਰਦਰਸ਼ਨ ਕਰੋ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ‘ਤੇ ਹਰਿਆਣਾ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਹਾਈਕੋਰਟ ਨੇ ਇਹ ਕਿਤੇ…

Sidhu Moose Wala: ਛੋਟਾ ਸਿੱਧੂ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ? ਵੀਡੀਓ ਵੇਖ ਫੈਨਜ਼ ਬੋਲੇ- ‘ਬਾਬਾ ਜੀ ਲੰਮੀ ਉਮਰ ਕਰਨ…’

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਣੇ ਉਨ੍ਹਾਂ ਦਾ ਪਰਿਵਾਰ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣਿਆ ਰਹਿੰਦਾ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਆਪਣੇ ਛੋਟੇ ਪੁੱਤਰ ਯਾਨੀ ਕਿ ਨਿੱਕੇ ਸਿੱਧੂ ਨਾਲ ਖਾਸ ਸਮਾਂ…

ਰੈੱਡ ਅਲਰਟ ਪਿੱਛੋਂ 12 ਜੁਲਾਈ ਤੱਕ ਸਕੂਲ ਬੰਦ, ਐਡਵਾਈਜਰੀ ਜ਼ਾਰੀ

ਗਰਮੀਆਂ ਦੀਆਂ ਛੁੱਟੀਆਂ ਪਿੱਛੋਂ ਪੰਜਾਬ ਸਣੇ ਜ਼ਿਆਦਾਤਰ ਸੂਬਿਆਂ ‘ਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਜੂਨ ਦੇ ਆਖਿਰ ਤੇ ਜੁਲਾਈ ਦੇ ਪਹਿਲੇ ਹਫਤੇ ਤੋਂ ਹੀ ਕਰਨਾਟਕ, ਉਤਰਾਖੰਡ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆ ‘ਚ ਭਾਰੀ ਮੀਂਹ ਪੈ…

ਪਤੀ ਨਹੀਂ ਸਗੋਂ ਸਹੁਰੇ ਨੇ ਨਵ-ਵਿਆਹੀ ਦੁਲਹਨ ਨਾਲ ਮਨਾਇਆ ‘ਹਨੀਮੂਨ’, ਸੱਸ ਨੇ ਵੀ ਦਿੱਤਾ ਹੈਰਾਨ ਕਰਨ ਵਾਲਾ ਜਵਾਬ

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਇੱਥੇ ਇੱਕ ਨਵ-ਵਿਆਹੀ ਦੁਲਹਨ ਨੇ ਆਪਣੇ ਹੀ ਸਹੁਰੇ ਅਤੇ ਸੱਸ ‘ਤੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ…

ਕਿਸਾਨਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫੈਸਲਾ, 1 ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਆਦੇਸ਼

ਪੰਜਾਬ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ…

Weather Update: ਪੰਜਾਬ ‘ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਜਾਣੋ ਮੌਸਮ ਦਾ ਹਾਲ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਰਕੇ ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵੱਧ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ…

Mohali News: ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ, ਚੌਰ ਸਾਹਿਬ, ਗ੍ਰੰਥੀ…ਨਿਹੰਗ ਸਿੰਘਾਂ ਨੇ ਰੁਕਵਾਈ ਪੰਜਾਬੀ ਸੀਰੀਅਲ ਦੀ ਸ਼ੂਟਿੰਗ, ਜਾਣੋ ਪੂਰਾ ਮਾਮਲਾ

ਮੋਹਾਲੀ ‘ਚ ਪੰਜਾਬੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੰਗਾਮਾ ਹੋ ਗਿਆ। ਸ਼ੂਟਿੰਗ ਵਿੱਚ ਆਨੰਦ ਕਾਰਜ ਹੋਣੇ ਸਨ। ਇਸ ਲਈ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿੱਥੇ ਪ੍ਰਤੀਕ ਦੇ ਤੌਰ ‘ਤੇ ਨਿਸ਼ਾਨ ਸਾਹਿਬ ਅਤੇ ਪਾਲਕੀ ਸਾਹਿਬ ਸਜਾਈ ਗਈ ਸੀ। ਉਦੋਂ ਹੀ…

ਕਦੀ ਮਾਂ ਨਹੀਂ ਬਣ ਸਕਦੀ ਰਾਖੀ ਸਾਵੰਤ, ਕਹਿੰਦੀ ਦਰਦ ਬਹੁਤ ਹੈ ਪਰ ਜ਼ਿੰਦਗੀ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ

ਡਰਾਮਾ ਕੁਈਨ ਰਾਖੀ ਸਾਵੰਤ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਰਾਖੀ ਇਨ੍ਹੀਂ ਦਿਨੀਂ ਮੁੰਬਈ ‘ਚ ਨਹੀਂ ਹੈ ਪਰ ਸਰਜਰੀ ਤੋਂ ਬਾਅਦ ਦੁਬਈ ‘ਚ ਰੈਸਟ ਮੋਡ ‘ਤੇ ਹੈ। ਇਸ ਦੇ ਬਾਵਜੂਦ ਰਾਖੀ ਨੇ ਪਿਛਲੇ ਕੁਝ ਦਿਨਾਂ ‘ਚ ਅਰਮਾਨ…

Sidhu Moose Wala: ਸਿੱਧੂ ਮੂਸੇਵਾਲਾ ਨੂੰ ਮਾਂ ਕੋਲੋਂ ਪਈਆਂ ਸੀ ਗਾਲ੍ਹਾਂ, ਅਨਮੋਲ ਕਵਾਤਰਾ ਨੇ ਮੌ.ਤ ਦੀ ਭਵਿੱਖਬਾਣੀ ਬਾਰੇ ਕੀਤਾ ਹੈਰਾਨੀਜਨਕ ਖੁਲਾਸਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਅਤੇ ਉਸ ਨਾਲ ਜੁੜੇ ਕਿੱਸੇ ਅਕਸਰ ਕਿਸੇ ਨਾ ਕਿਸੇ ਸ਼ਖਸ਼ੀਅਤ ਦੇ ਮੂੰਹੋਂ ਸੁਣਨ ਨੂੰ ਮਿਲਦੇ ਹਨ। ਇਸ ਵਿਚਾਲੇ ਸਮਾਜਸੇਵੀ ਅਨਮੋਲ ਕਵਾਤਰਾ ਨੇ ਇੱਕ ਵਾਰ ਮੂਸੇਵਾਲਾ ਦੇ ਨਾਂਅ ਤੇ ਚਰਚਾ ਛੇੜੀ ਹੈ। ਉਨ੍ਹਾਂ ਦਾ…