Punjab Weather Update: ਪੰਜਾਬ ‘ਚ ਬਾਰਸ਼ ਨੂੰ ਲੱਗੀ ਬ੍ਰੇਕ! ਮਾਨਸੂਨ ਦਾ ਨਿਕਲਿਆ ਦਮ, ਹੁੰਮਸ ਦਾ ਕਹਿਰ
ਪੰਜਾਬ ਵਿੱਚ ਬਾਰਸ਼ ਨੂੰ ਬ੍ਰੇਕ ਲੱਗ ਗਈ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਵਿਭਾਗ ਵੱਲੋਂ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਮਾਨਸੂਨ ਦੀ ਰਫ਼ਤਾਰ…
Farmer Protest: CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ
ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ…
BJP ਦੇ ਆਗੂਆਂ ਨੂੰ ਮਿਲੀ ਜਾ.ਨੋਂ ਮਾ.ਰ.ਨ ਦੀ ਧਮਕੀਆਂ, ਲੀਡਰਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ…
Sonakshi Sinha: ਸੋਨਾਕਸ਼ੀ ਸਿਨਹਾ ਦੀਆਂ ਵਿਆਹ ਦੇ 14 ਦਿਨ ਬਾਅਦ ਅੱਖਾਂ ਹੋਈਆਂ ਨਮ, ਜਾਣੋ ਕਿਉਂ ਫੁੱਟ-ਫੁੱਟ ਰੋਣ ਲੱਗੀ…
ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਜ਼ਹੀਰ ਇਕਬਾਲ ਨਾਲ ਅਚਾਨਕ ਵਿਆਹ ਕਰਵਾ ਸਭ ਨੂੰ ਹੈਰਾਨ ਕਰ ਦਿੱਤਾ। ਅਦਾਕਾਰਾ ਦੇ ਵਿਆਹ ਨਾਲ ਜਿੱਥੇ ਕਈ ਲੋਕ ਬੇਹੱਦ ਖੁਸ਼ ਹੋਏ ਉੱਥੇ ਹੀ ਕਈਆਂ ਨੇ ਇਸ ਉੱਪਰ ਨਾਰਾਜ਼ਗੀ ਜ਼ਾਹਿਰ ਕੀਤੀ। ਦੱਸ ਦੇਈਏ…
ਛੇੜਛਾੜ ਤੋਂ ਗੁੱਸੇ ‘ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ?
ਉੱਤਰ ਪ੍ਰਦੇਸ਼ ਦੇ ਬਦਾਊਨ ਜ਼ਿਲ੍ਹੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਇੱਕ ਕੁੜੀ ਇੱਕ ਈ-ਰਿਕਸ਼ਾ ਚਾਲਕ ਨਾਲ ਲੜਦੀ ਦਿਖਾਈ ਦੇ ਰਹੀ ਹੈ। ਇੱਕ ਕੁੜੀ ਸੜਕ ਦੇ ਵਿਚਕਾਰ ਆਪਣੀ ਪੈਂਟ ਲਾਹ ਕੇ…
ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
ਜਲੰਧਰ ‘ਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ। ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ…
Firing in Punjab: ਗੁਰਦਾਸਪੁਰ ‘ਚ ਚੱਲੀਆਂ ਤਾ.ੜ-ਤਾੜ ਗੋ.ਲੀ.ਆਂ, ਪਾਣੀ ਲਈ ਚਾਰ ਲੋਕ ਭੁੰ.ਨ੍ਹ ਸੁੱਟੇ, 7 ਜ਼.ਖ਼.ਮੀ
ਗੁਰਦਾਸਪੁਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਦੋ ਧਿਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਸੱਤ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ…
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 MM. ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 MM. ਮੀਂਹ ਪਿਆ ਹੈ। ਇਸ ਦੇ…
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
ਯੂਪੀ ਦੇ ਮਹਾਰਾਜਗੰਜ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ-ਦੋ ਨਹੀਂ ਸਗੋਂ 11 ਔਰਤਾਂ ਆਪਣੇ ਪ੍ਰੇਮੀਆਂ ਨਾਲ ਫਰਾਰ ਹੋ ਗਈਆਂ ਹਨ। ਇੱਥੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ 11 ਲਾਭਪਾਤਰੀ ਔਰਤਾਂ ਨੇ ਪਹਿਲੀ ਕਿਸ਼ਤ ਲਈ ਅਤੇ ਕਥਿਤ…
Weather: ਪੰਜਾਬ ‘ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ…









