ਦਰਬਾਰ ਸਾਹਿਬ ਯੋਗਾ ਮਾਮਲੇ ‘ਚ ਨੋਟਿਸ ਪੀਰੀਅਡ ਅੱਜ ਖ਼ਤਮ, ਕੁੜੀ ਨੇ ਸਾਫ-ਸਾਫ ਦਿੱਤਾ ਜਵਾਬ…
ਇੰਸਟਾਗ੍ਰਾਮ ‘ਤੇ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਸੁਰਖੀਆਂ ‘ਚ ਹੈ। ਇਸ ਕਾਰਨ ਅੰਮ੍ਰਿਤਸਰ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਲੜਕੀ ਨੂੰ ਨੋਟਿਸ ਪੀਰੀਅਡ ਦਿੱਤਾ ਸੀ, ਜਿਸ ਦਾ ਪੀਰੀਅਡ ਅੱਜ ਖ਼ਤਮ ਹੋ ਰਿਹਾ…
ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ, ਕਿਸਾਨ ਲਾਉਣਗੇ ਕੈਬਿਨਾਂ ‘ਤੇ ਤਾਲਾ
ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ…
ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ਆਈ.ਪੀ.ਸੀ. ਨੇ ਭਾਰਤੀ ਦੰਡਾਵਲੀ ਦੀ ਧਾਰਾ 295-ਏ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗਾਇਕ ਗੁਰਦਾਸ ਮਾਨ ਵੱਲੋਂ ਦਾਇਰ ਕੀਤੀ ਕੈਂਸਲੇਸ਼ਨ ਰਿਪੋਰਟ…
Dengue: ਮਾਨਸੂਨ ਦੇ ਆਉਣ ਨਾਲ ਡੇਂਗੂ ਦਾ ਸਤਾਉਣ ਲੱਗਾ ਡਰ, ਇਸ ਸੂਬੇ ‘ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
ਦੇਸ਼ ਭਰ ‘ਚ ਪਿਛਲੇ ਕੁਝ ਮਹੀਨਿਆਂ ਤੋਂ ਪੈ ਰਹੀ ਕੜਾਕੇ ਦੀ ਗਰਮੀ ‘ਚ ਮਾਨਸੂਨ ਬੇਸ਼ੱਕ ਰਾਹਤ ਦੀ ਖਬਰ ਲੈ ਕੇ ਆਇਆ ਹੈ ਪਰ ਮਾਨਸੂਨ ਦੇ ਨਾਲ-ਨਾਲ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ ਵੀ ਸਾਨੂੰ ਪ੍ਰੇਸ਼ਾਨ ਕਰਨ ਲੱਗਾ ਹੈ। ਮਹਾਰਾਸ਼ਟਰ…
Akali Dal: ਸੁਖਬੀਰ ਬਾਦਲ ਦੀ ਕੁਰਸੀ ‘ਤੇ ਸਿਆਸੀ ਸੰਕਟ, ਮਜੀਠੀਆ ਨੇ ਧਾਰੀ ਚੁੱਪੀ, ਕੀ ਪ੍ਰਧਾਨ ਬਦਲਣ ਦਾ ਸੰਕੇਤ ਦੇ ਰਹੀ ਖਾਮੋਸ਼ੀ ?
ਸ਼੍ਰੋਮਣੀ ਅਕਾਲੀ ਦਲ ‘ਚ ਉੱਠੀ ਬਗ਼ਾਵਤ ਅਤੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਇਸ ਪੂਰੇ ਮਾਮਲੇ ‘ਤੇ ਚੁੱਪ ਹਨ। ਬਿਕਰਮ ਮਜੀਠੀਆ ਦੀ ਚੁੱਪ ਨੂੰ ਲੈ ਕੇ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਸ਼ਾਇਦ ਉਹ ਮੌਜੂਦਾ…
Weather Update: ਹਰਿਆਣਾ ‘ਚ ਮਾਨਸੂਨ ਦੀ ਦਸਤਕ, 12 ਜ਼ਿਲਿਆਂ ‘ਚ ਅਲਰਟ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼
ਦੱਖਣ-ਪੱਛਮੀ ਮਾਨਸੂਨ ਸ਼ੁੱਕਰਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਜਿਸ ਕਾਰਨ ਚੰਡੀਗੜ੍ਹ ਅਤੇ ਗੁਆਂਢੀ ਰਾਜ ਪੰਜਾਬ ਵਿੱਚ ਇਸ ਨੂੰ ਦੋ-ਤਿੰਨ ਦਿਨਾਂ ਵਿੱਚ ਇਸ ਦੀ ਸ਼ੁਰੂਆਤ ਕਰਨ ਲਈ ਅਨੁਕੂਲ ਹਾਲਾਤ ਬਣ ਗਏ ਸਨ। ਹਰਿਆਣਾ ‘ਚ ਮਾਨਸੂਨ ਦੇ ਆਉਣ…
Hardeep Nijjar: ਟਰੂਡੋ ਦਾ ਦੋਹਰੇ ਚਿਹਰਾ ਹੋਇਆ ਬੇਪਰਦਾ, ਹਰਦੀਪ ਨਿੱਝਰ ‘ਤੇ ਕੈਨੇਡਾ ਸਰਕਾਰ ਲਗਾਈਆਂ ਸੀ ਆਹ ਪਾਬੰਦੀਆਂ, ਖੂਫੀਆ ਰਿਪੋਰਟ ‘ਚ ਖੁਲਾਸਾ
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਪਹਿਲੀ ਬਰਸੀ ‘ਤੇ ਕੈਨੇਡਾ ਦੀ ਪਾਰਲੀਮੈਂਟ ‘ਚ ਮੌਨ ਧਾਰ ਕੇ ਸ਼ਹੀਦ ਦੀ ਤਰ੍ਹਾਂ ਸਨਮਾਨਿਤ ਕੀਤਾ ਗਿਆ। ਇਹ ਜਾਣਨ ਦੇ ਬਾਵਜੂਦ ਕਿ ਉਹ ਕੈਨੇਡਾ ਦੀ ਸੁਰੱਖਿਆ ਲਈ ਖਤਰਾ ਹੈ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੀ…
SAD Rebellion: ਸੌਦਾ ਸਾਧ ਨੂੰ ਜਥੇਦਾਰਾਂ ਦੀ ਧੌਣ ‘ਤੇ ਗੋਡਾ ਰੱਖ ਕੇ ਮੁਆਫੀ ਦੇਣ ਸਮੇਂ ਕਿੱਥੇ ਸੀ ਬਾਗੀ ਧੜਾ? ਅਕਾਲੀਆਂ ‘ਤੇ SGPC ਸਾਬਕਾ ਪ੍ਰਧਾਨ ਦੇ ਰਗੜੇ
Rebellion in Akali Dal: SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਅਕਾਲੀ ਦਲ ਬਾਦਲ ਤੇ ਬਾਗੀ ਹੋਏ ਟਕਸਾਲੀ ਲੀਡਰਾਂ ‘ਤੇ ਤੰਜ ਕੱਸਿਆ ਹੈ। ਭੌਰ ਨੇ ਅਕਾਲੀ ਦਲ ਅੰਦਰ ਪੈਦਾ ਹੋਈ ਬਾਗਵਤ ਨੂੰ ਲੈ ਕੇ ਕਈ ਸਵਾਲ ਖ੍ਹੜੇ ਕਰ…
ਗੋਲ ਗੱਪਿਆਂ ਪਿੱਛੇ ਲੜ ਪਏ ਪਤੀ-ਪਤਨੀ, ਚੱਲੇ ਡਾਂਗਾ-ਸੋਟੇ, ਸੱਦਣੀ ਪੈ ਗਈ ਪੁਲਸ
ਤੁਸੀਂ ਵੀ ਜੇਕਰ ਆਪਣੇ ਪਰਿਵਾਰ ਨਾਲ ਅਕਸਰ ਗੋਲਗੱਪੇ ਖਾਣ ਲਈ ਬਾਜ਼ਾਰ ਜਾਂਦੇ ਹੋ ਤਾਂ ਇਹ ਖਬਰ ਤਹਾਨੂੰ ਵੀ ਹੈਰਾਨ ਪ੍ਰੇਸ਼ਾਨ ਕਰ ਸਕਦੀ ਹੈ। ਦਰਅਸਲ ਗੋਲਗੱਪੇ ਖਾਣ ਪਿੱਛੇ ਪਤੀ-ਪਤਨੀ ਵਿੱਚ ਐਨੀ ਵੱਡੀ ਤਕਰਾਰ ਹੋ ਗਈ ਕਿ ਮੌਕੇ ‘ਤੇ ਨਾ ਸਿਰਫ ਬਹਿਸਬਾਜ਼ੀ…
ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖੁ./ਦਕੁ.ਸ਼ੀ, 10 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼
ਪੰਜਾਬ ਦੇ ਲੁਧਿਆਣਾ ਨੇੜਲੇ ਪਿੰਡ ਅਬੂਵਾਲ ਦੇ 22 ਸਾਲਾ ਨੌਜਵਾਨ ਨੇ ਕੈਨੇਡਾ ਵਿੱਚ ਖੁਦਕੁਸ਼ੀ ਕਰ ਲਈ। ਉਸਨੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਦਿੱਤੀ। ਪੁਲਸ ਨੂੰ ਕਰੀਬ ਇਕ ਹਫਤੇ ਬਾਅਦ ਉਸ ਦੀ ਲਾਸ਼ ਮਿਲੀ। ਨਿਆਗਰਾ ਫਾਲਸ ‘ਚ ਇਸ ਤੋਂ ਪਹਿਲਾਂ ਵੀ…









