Flash News

Australia Visa: ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਨੂੰ ਝਟਕਾ, ਸਰਕਾਰ ਵੱਲੋਂ ਇਸ ਵੀਜ਼ਾ ‘ਤੇ ਲਾਈ ਰੋਕ

ਆਸਟ੍ਰੇਲੀਆ ਵੱਲੋਂ ਵੀਜ਼ਾ ਨਿਯਮਾਂ ਵਿਚ ਸਖਤੀ ਕੀਤੀ ਗਈ ਹੈ। ਆਸਟ੍ਰੇਲੀਆ ਵੱਲੋਂ Student Visas onshore (ਔਨਸ਼ੋਰ) ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਵਿਜ਼ੀਟਰਸ ਨੂੰ Student Visas onshore ਨਹੀਂ ਮਿਲੇਗਾ ਅਤੇ ਇਹ ਫੈਸਲਾ 1 ਜੁਲਾਈ ਤੋਂ ਲਾਗੂ ਹੋਵੇਗਾ। ਦਰਅਸਲ ਜਿਹੜੇ ਲੋਕ…

ਪੀਣ ਵਾਲੇ ਪਾਣੀ ‘ਚ ਮਿਲੇ ਕੈਂਸਰ ਪੈਦਾ ਕਰਨ ਵਾਲੇ ਤੱਤ, IIT ਰਿਸਰਚ ‘ਚ ਵੱਡਾ ਖੁਲਾਸਾ…

Drinking Water: ਗਰਮੀਆਂ ਵਿਚ ਪਾਣੀ ਦੀ ਦਿੱਲਤ ਅਕਸਰ ਵਧ ਜਾਂਦੀ ਹੈ ਅਤੇ ਅਜਿਹੇ ‘ਚ ਲੋਕ ਪੀਣ ਵਾਲੇ ਪਾਣੀ ਦੀ ਹਰ ਬੂੰਦ ਨੂੰ ਸਹੀ ਤਰੀਕੇ ਨਾਲ ਇਸਤੇਮਾਲ ਕਰਦੇ ਨਜ਼ਰ ਆਉਂਦੇ ਹਨ, ਪਰ ਜਦੋਂ ਤੁਹਾਨੂੰ ਇਹ ਪਤਾ ਲੱਗੇ ਕਿ ਤੁਸੀਂ ਜਿਸ ਪਾਣੀ…

ਪੰਜਾਬ ਦੇ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਰਾਹਤ ਨਹੀਂ, ਮੌਸਮ ਵਿਭਾਗ ਨੇ 21 ਜ਼ਿਲ੍ਹਿਆਂ ਲਈ ਲੂ ਦਾ ਅਲਰਟ ਕੀਤਾ ਜਾਰੀ

ਪੰਜਾਬ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਸਾਰੇ 23 ਜ਼ਿਲ੍ਹਿਆਂ ਦਾ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ ਹੈ ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ…

Waris Punjab De: ਅੰ/ਮ੍ਰਿ/ਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! ਮਿਲੇਗੀ ਆਰਜ਼ੀ ਰਿਹਾਈ ?

ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹਲਾਂਕਿ ਹਾਲੇ ਤੱਕ ਪੰਜਾਬ ਸਰਕਾਰ ਨੇ ਆਰਜ਼ੀ ਰਿਹਾਈ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਪਰ ਕਾਨੂੰਨ ਮੁਤਾਬਕ ਨਵੇਂ ਚੁਣੇ ਐਮਪੀ…

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸਾਨ ਆਗੂਆਂ ਨੇ ਦਿੱਤੀ ਚੇਤਾਵਨੀ

ਕਿਸਾਨਾਂ ਵੱਲੋਂ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਫ਼ਰੀ ਕਰਨ ਦੀ ਚੇਤਾਵਨੀ ਦਿੱਤੀ ਹੈ। ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਚੇਤਾਵਨੀ ਦਿੰਦਿਆਂ…

Amritpal Singh: ਲਾਲਜੀਤ ਭੁੱਲਰ ਦੀ ਅੰਮ੍ਰਿਤਪਾਲ ਦੇ ਮਾਪਿਆਂ ਨੇ ਖੋਲ੍ਹੀ ਪੋਲ, ਮੰਤਰੀ ਕਿਵੇਂ ਕਰ ਰਿਹਾ ਤੰਗ ਪਰੇਸ਼ਾਨ !

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਵੱਲੋਂ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿੱਚ ਪਰਿਵਾਰ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਵੱਡੇ ਇਲਜ਼ਾਮ ਲਾਏ ਹਨ। ਅੰਮ੍ਰਿਤਪਾਲ ਦੇ ਪਰਿਵਾਰ ਨੇ ਕਿਹਾ ਕਿ  ਪੰਜਾਬ…

Punjab News: ਪੰਜਾਬ ਦੀ ਵਿੱਤੀ ਸਥਿਤੀ ‘ਤੇ ਸੰਕਟ ! ਅਫ਼ਸਰਾਂ ਨੇ ਸੀਐਮ ਮਾਨ ਨੂੰ ਕਰਜ਼ੇ ਤੋਂ ਬਚਣ ਲਈ ਦਿੱਤੀ ਸਲਾਹ, ਕੀ ਸੀਐਮ ਮੰਨਣਗੇ ?

ਪੰਜਾਬ ਨੂੰ ਆਰਥਿਕ ਸਥਿਤੀ ਤੋਂ ਮਜ਼ਬੂਤ ਕਿਵੇਂ ਕੀਤਾ ਜਾ ਸਕਦਾ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ  ਵਿੱਤ ਵਿਭਾਗ ਦੇ ਉੱਚ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਹਨਾਂ ਅਫ਼ਸਰਾਂ ਨੇ ਜੋ ਮਾਨ ਸਰਕਾਰ ਨੂੰ ਸਲਾਹ ਦਿੱਤੀ ਹੈ ਜੇਕਰ ਸਰਕਾਰ ਇਸ…

ਪੰਜਾਬ ਨੂੰ ਅਜੇ ਗਰਮੀ ਤੋਂ ਰਾਹਤ ਨਹੀਂ, 4 ਦਿਨ ਰਹੇਗੀ ਹੀਟ ਵੇਵ, 12 ਜ਼ਿਲ੍ਹਿਆਂ ‘ਚ ਯੈਲੋ ਤੇ 8 ‘ਚ ਆਰੇਂਜ ਅਲਰਟ

ਪੰਜਾਬ ਵਿਚ ਆਉਣ ਵਾਲੇ 4 ਦਿਨਾਂ ਵਿਚ ਤੇਜ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਲਈ ਲੂ ਦਾ ਯੈਲੋ ਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ…

ਪੂਰੇ ਪਿੰਡ ‘ਚ ਤੜਕੇ ਸਵੇਰੇ ਪਈਆਂ ਭਾਜੜਾਂ, ਘਰਾਂ ਅੰਦਰ ਵੜੀ ਪੰਜਾਬ ਪੁਲਸ, ਪੜ੍ਹੋ ਪੂਰੀ ਖ਼ਬਰ

ਖੰਨਾ ‘ਚ ਪੰਜਾਬ ਪੁਲਸ ਵਲੋਂ ਤੜਕੇ ਸਵੇਰੇ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 60-70 ਦੇ ਕਰੀਬ ਪੁਲਸ ਅਫ਼ਸਰਾਂ ਵਲੋਂ ਇਹ ਛਾਪੇਮਾਰੀ ‘ਕਾਸੋ ਆਪਰੇਸ਼ਨ’ ਤਹਿਤ ਕੀਤੀ ਗਈ ਹੈ, ਜਿਨ੍ਹਾਂ ਵਲੋਂ ਘਰਾਂ ‘ਚ ਛਾਪੇ ਮਾਰੇ ਗਏ।…

ਅਹਿਮ ਖ਼ਬਰ : ਰਵਨੀਤ ਬਿੱਟੂ ਦੇ ਕੇਂਦਰੀ ਮੰਤਰੀ ਬਣਨ ਨਾਲ ਲੁਧਿਆਣਾ ਨੂੰ ਮਿਲਣਗੇ 4 ਸੰਸਦ ਮੈਂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਤੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਉਣ ਨਾਲ ਜੁੜਿਆ ਹੋਇਆ ਇਕ ਪਹਿਲੂ ਇਹ ਵੀ ਹੈ ਕਿ ਇਸ ਨਾਲ ਲੁਧਿਆਣਾ ਨੂੰ 4 ਐੱਮ. ਪੀ. ਮਿਲ ਜਾਣਗੇ ਕਿਉਂਕਿ ਇਸ ਤੋਂ ਪਹਿਲਾਂ ਲੁਧਿਆਣਾ ਸੀਟ ’ਤੇ ਰਾਜਾ ਵੜਿੰਗ…