Flash News

ਲੋਕ ਸਭਾ ਚੋਣਾਂ 2024: ਲੁਧਿਆਣਾ ‘ਚ ਬਦਲੇ ਰੁਝਾਨ, ਹੁਣ ਇਹ ਆਗੂ ਨਿਕਲਿਆ ਅੱਗੇ

ਲੋਕ ਸਭਾ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਸੀਟ ਦੀ ਗੱਲ ਕਰੀਏ ਤਾਂ ਇੱਥੋਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਅਸ਼ੋਕ ਕੁਮਾਰ ਪਰਾਸ਼ਰ…

ਖਡੂਰ ਸਾਹਿਬ ਸੀਟ ‘ਤੇ ਜਿੱਤ ਵੱਲ ਵਧਿਆ ਅੰਮ੍ਰਿਤਪਾਲ ਸਿੰਘ, 45456 ਵੋਟਾਂ ਦੇ ਫਰਕ ਨਾਲ ਅੱਗੇ

ਪੰਜਾਬ ਵਿਚ ਇਕ ਜੂਨ ਨੂੰ ਹੋਈ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਖਡੂਰ ਸਾਹਿਬ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਪੰਜਾਬ ਦੀਆਂ ਸਾਰੀਆਂ ਵੱਡੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ,…

ਪੰਜਾਬ ‘ਚ ਅੱਜ ਤੋਂ ਵੇਰਕਾ ਦੁੱਧ ਦੀਆਂ ਕੀਮਤਾਂ ਵਧੀਆਂ, ਜਾਣੋ ਹੁਣ ਕਿੰਨਾ ਹੋਇਆ ਵਾਧਾ

ਪੰਜਾਬ ਦੇ ਸਹਿਕਾਰੀ ਬ੍ਰਾਂਡ ਵੇਰਕਾ ਨੇ ਸੂਬੇ ਭਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇਹ ਵਾਧਾ 3 ਜੂਨ 2024 ਤੋਂ ਲਾਗੂ ਹੋਵੇਗਾ। ਮਿਲਕ ਪਲਾਂਟ ਲੁਧਿਆਣਾ ਦੇ…

ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ 1 ਤੇ 2 ਜੂਨ ਨੂੰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿੱਚ ਜਿੱਥੇ ਇੱਕ ਪਾਸੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਹੁਣ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਰਾਤ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋਈ ਹੈ। ਮੌਸਮ…

Monsoon Arrival: ਸਮੇਂ ਤੋਂ ਪਹਿਲਾਂ ਕਿਉਂ ਹੋ ਰਹੀ ਮਾਨਸੂਨ ਦੀ ਐਂਟਰੀ, ਮੌਸਮ ਵਿਗਿਆਨੀਆਂ ਨੇ ਦੱਸੀ ਵਜ੍ਹਾ

ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ (29 ਮਈ, 2024) ਨੂੰ ਕਿਹਾ ਕਿ ਮਾਨਸੂਨ ਸਮੇਂ ਤੋਂ ਪਹਿਲਾਂ ਆ ਸਕਦਾ ਹੈ। ਆਈਐਮਡੀ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ ਪੂਰਵ ਅਨੁਮਾਨ ਤੋਂ ਇੱਕ ਦਿਨ ਪਹਿਲਾਂ ਵੀਰਵਾਰ (30 ਅਪ੍ਰੈਲ, 2024) ਨੂੰ ਕੇਰਲ ਤੱਟ ਅਤੇ…

Sidhu Moose Wala: ਸਿੱਧੂ ਮੂਸੇਵਾਲਾ ਦੀ ਯਾਦ ‘ਚ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਬੋਲੇ- ‘ਪੁੱਤ ਅੱਜ ਦਾ ਦਿਨ ਬਹੁਤ ਔਖਾ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ। ਮਾਤਾ ਚਰਨ ਕੌਰ ਵੱਲੋਂ…

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਪਿੰਡ ‘ਚ ਰਹੇਗਾ ਸੰਨਾਟਾ! ਪਿਤਾ ਬਲਕੌਰ ਸਿੰਘ ਨੇ ਦੱਸੀ ਵਜ੍ਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਅਜਿਹੇ ਵਿਚ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਹਾਲਾਂਕਿ ਇਸ ਵਾਰ ਮੂਸੇਵਾਲਾ…

Cyclone Remal: ਤਬਾਹੀ ਮਚਾ ਰਿਹਾ ਹੈ ਚੱਕਰਵਾਤੀ ਤੂਫਾਨ, ਪੰਜਾਬ ਉਤੇ ਵੀ ਹੋਵੇਗਾ ਅਸਰ?

ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਦੇ ਤੱਟਾਂ ਨਾਲ ਟਕਰਾਉਣ ਵਾਲੇ ਚੱਕਰਵਾਤੀ ਤੂਫਾਨ ਰੇਮਲ (cyclone remal) ਦਾ ਅਸਰ ਬਿਹਾਰ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਤੂਫ਼ਾਨ ਰੇਮਲ ਦਾ ਅਸਰ ਬਿਹਾਰ ਦੇ…

ਤਰਨਤਾਰਨ : ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ‘ਤੇ ਪਾਠੀ ਨੇ ਕੀਤਾ ਹ. ਮਲਾ, ਇੱਕ ਦੀ ਮੌ . /ਤ, ਦੂਜਾ ਜ਼.ਖਮੀ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਰਪਾਲ ਦੇ ਰਹਿਣ ਵਾਲੇ ਇੱਕ ਪਾਠੀ ਵੱਲੋਂ ਦੂਜੇ ਪਾਠੀ ਸਿੰਘ ਦੇ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ਤੇ ਦੋਸ਼ੀ ਪਾਠੀ ਨੇ ਜਾਨਲੇਵਾ ਹਮਲਾ ਕੀਤਾ, ਜਿਸ ‘ਚ ਛੋਟੇ…

Punjab Politics: ਔਰਤਾਂ ਨੂੰ 1000 ਨਹੀਂ ਸਗੋਂ 1100 ਦੇਵੇਗੀ ਮਾਨ ਸਰਕਾਰ, ਪੰਜਾਬੀਆਂ ਦੀਆਂ ਮੋਟਰਾਂ ਹੀ ਕੱਢਣਗੀਆਂ ਪੈਸੇ, ਜਾਣੋ ਕਿਵੇਂ ?

ਪੰਜਾਬ ਦੀਆਂ ਚੋਣਾਂ ਸਿਖਰਾਂ ਉੱਤੇ ਹਨ ਤੇ ਇਸ ਮੌਕੇ ਆਮ ਆਦਮੀ ਪਾਰਟੀ ਆਪਣੇ ਵੱਲੋਂ ਕੀਤੇ ਗਏ ਕੰਮਾਂ ਦੇ ਉੱਤੇ ਵੋਟਾਂ ਮੰਗ ਰਹੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਭਗਵੰਤ ਮਾਨ(Bhagwant Mann) ਦੀ ਵਾਅਦਾਖ਼ਿਲਾਫ਼ੀ ਦਾ ਜ਼ਿਕਰ ਕਰਕੇ ‘ਬਦਲਾਅ’ ਦੀ ਮੰਗ ਰਹੀਆਂ ਹਨ। ਇਸ ਮੌਕੇ…