Amritsar News: ਸ਼.ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ ‘ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾ.ਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼
ਖ਼ਬਰ ਅੰਮ੍ਰਿਤਸਰ ਤੋਂ ਹੈ ਜਿੱਥੋਂ ਦੇ ਪਿੰਡ ਫਤਿਹਪੁਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਪੁਲਿਸ ਵਾਲੇ ਵੱਲੋਂ ਹੰਗਾਮਾ ਕੀਤਾ ਗਿਆ ਜਿਸ ਤੋਂ ਬਾਅਦ ਉਸ ਦੇ ਸੀਨੀਅਰ ਅਧਿਕਾਰੀ ਆ ਕੇ ਉਸ ਨੂੰ ਥਾਣੇ ਲੈ ਗਏ ਪਰ ਇਸ ਮੌਕੇ ਪਿਡ ਵਾਲਿਆਂ ਨੇ…
UK Visa: ਬ੍ਰਿਟੇਨ ਨੇ ਦਿੱਤਾ ਵੱਡਾ ਝਟਕਾ, 91 ਹਜ਼ਾਰ ਭਾਰਤੀ ਵਿਦਿਆਰਥੀ ਹੋਣਗੇ ਪ੍ਰਭਾਵਿਤ, ਜਾਣੋ ਪੂਰਾ ਮਾਮਲਾ
ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਜਾ ਰਹੀ ਹੈ। ਸਰਕਾਰ ਦੀ ਮਾਈਗ੍ਰੇਸ਼ਨ ਸਲਾਹਕਾਰ ਕਮੇਟੀ ਨੇ ਗ੍ਰੈਜੂਏਟ ਵੀਜ਼ਾ ਰੂਟ ਬੰਦ (Graduate Route Visa) ਕਰਨ ਬਾਰੇ ਰਿਪੋਰਟ ਤਿਆਰ ਕੀਤੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਕ ਇਹ ਰਿਪੋਰਟ…
Punjab Politics: ਚੰਨੀ ਦੇ ਪੁੰਝ ਹ.ਮ.ਲੇ ਵਾਲੇ ਬਿਆਨ ‘ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ – ਕਾਂਗਰਸ…
ਪੰਜਾਬ ‘ਚ 2 ਦਿਨ ਹੀਟ ਵੇਵ ਦਾ ਅਲਰਟ, 4 ਡਿਗਰੀ ਤੱਕ ਵਧ ਸਕਦੈ ਪਾਰਾ, ਅਡਵਾਇਜ਼ਰੀ ਜਾਰੀ
ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ…
ਪੰਜਾਬ ‘ਚ ਹ.ਥਿਆ.ਰਾਂ-ਹਿੰਸਾਂ ਵਾਲੇ ਗੀਤਾਂ ਨੂੰ ਲੈ ਕੇ ਹੋਵੇਗੀ ਕਾਰਵਾਈ! ਹਾਈਕੋਰਟ ਨੇ ਦਿੱਤੇ ਇਹ ਹੁਕਮ
ਪੰਜਾਬ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਕਾਰਾਂ ’ਤੇ ਹੁਣ ਹਾਈ ਕੋਰਟ ਦੀ ਤਲਵਾਰ ਲਟਕ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ…
ਹੋਟਲ ਦੇ ਕਮਰੇ ‘ਚ ਦੋ ਪ੍ਰੇਮੀਆਂ ਨਾਲ ਰੋਮਾਂਸ ਕਰ ਰਹੀ ਸੀ ਡਾਕਟਰ ਦੀ ਪਤਨੀ, ਉਤੋਂ ਆ ਗਿਆ ਪਤੀ…VIDEO VIRAL
ਪਤੀ-ਪਤਨੀ ਦਾ ਰਿਸ਼ਤਾ ਬਹੁਤ ਪਵਿੱਤਰ ਹੁੰਦਾ ਹੈ। ਅਜਿਹੇ ‘ਚ ਜੇਕਰ ਇਕ ਵਿਅਕਤੀ ਵੀ ਇਸ ਰਿਸ਼ਤੇ ਦੀਆਂ ਹੱਦਾਂ ਨੂੰ ਤੋੜ ਦੇਵੇ ਤਾਂ ਅੰਜ਼ਾਮ ਬਹੁਤ ਬੁਰਾ ਹੁੰਦਾ ਹੈ। ਅਜਿਹੇ ਵਿੱਚ ਉੱਤਰ ਪ੍ਰਦੇਸ਼ ਦੇ ਕਾਸਗੰਜ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ…
ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ ‘ਚ ਵੇਖ ਭੁੱਬਾਂ ਮਾਰ-ਮਾਰ ਰੋਇਆ ਪਰਿਵਾਰ
ਜਲੰਧਰ ਦੇ ਨਕੋਦਰ ਦੇ ਥਾਣਾ ਮਹਿਤਪੁਰ ਅਧੀਨ ਪੈਂਦੇ ਪਿੰਡ ਮਹਿਤਪੁਰ ‘ਚ ਇਕ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਨਵਜੋਤ ਕੌਰ ਵਜੋਂ ਹੋਈ ਹੈ। ਉਥੇ ਹੀ ਪੇਕੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਵਜੋਤ…
ਪੰਜਾਬ-ਹਰਿਆਣਾ-ਚੰਡੀਗੜ੍ਹ ‘ਚ ਪਵੇਗੀ ਭਿਆਨਕ ਗਰਮੀ, ਟੁੱਟਣਗੇ ਸਾਰੇ ਰਿਕਾਰਡ, 46 ਡਿਗਰੀ ਤੱਕ ਜਾਵੇਗਾ ਪਾਰਾ
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ 4-5 ਦਿਨਾਂ ‘ਚ ਇਨ੍ਹਾਂ ਇਲਾਕਿਆਂ ‘ਚ ਅੱਤ ਦੀ ਗਰਮੀ ਅਤੇ ਹੀਟ ਵੇਵ ਹੋਵੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ…
ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੇ ਮਾਮਲੇ ‘ਤੇ ਘਿਰੇ ਚੰਨੀ, ਨੋਟਿਸ ਜਾਰੀ
ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁਰੇ ਫਸ ਗਏ ਹਨ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚਰਨਜੀਤ ਚੰਨੀ…
Punjab Politics: ‘ਆਪ ਚੋਣ ਪ੍ਰਚਾਰ ਲਈ ਵਰਤ ਰਹੀ ਸਰਕਾਰੀ ਮਸ਼ੀਨਰੀ’, ਮਜੀਠੀਆ ਨੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਕੀਤੀ ਮੰਗ
ਪੰਜਾਬ ਦੀਆਂ ਚੋਣਾਂ ਲਈ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿੱਚ ਹਨ ਤੇ ਇਸ ਮੌਕੇ ਲੋਕਾਂ ਦੇ ਵਿੱਚ ਜਾ ਕੇ ਪ੍ਰਚਾਰ ਕਰਨ ਤੇ ਮੁਖ਼ਾਲਫ਼ਤ ਕਰਨ ਤੋਂ ਇਲਾਵਾ ਇੱਕ ਸਿਆਸੀ ਜੰਗ ਸੋਸ਼ਲ ਮੀਡੀਆ ਉੱਤੇ ਵੀ ਚੱਲ ਰਹੀ ਹੈ ਜਿਸ ਵਿੱਚ ਹਰ ਪਾਰਟੀ ਬਾਖ਼ੂਬੀ…









