‘ਚਮਕੀਲਾ’ ਫ਼ਿਲਮ ਨੂੰ ਲੈ ਕੇ ਵਿਦੇਸ਼ੀ ਸਿੱਖਾਂ ’ਚ ਰੋਸ, ਕਿਹਾ– ‘ਲੱਚਰਤਾ ਨੂੰ ਉਤਸ਼ਾਹਿਤ ਕਰਕੇ ਸਿੱਖਾਂ ਦੇ ਜ਼ਖ਼ਮਾਂ…’
ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵਿਦੇਸ਼ੀ ਸਿੱਖਾਂ ਵਿਚ ਭਾਰੀ ਰੋਸ ਹੈ। ਇਸ ਫ਼ਿਲਮ ’ਚ ਇਕ ਆਗੂ ਦੀ ਸ਼ਮੂਲੀਅਤ ਹੋਣ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਵਿਦੇਸ਼ੀ ਸਿੱਖਾਂ ਨੇ ਕਿਹਾ ਕਿ ਪੰਜਾਬੀ…
Petrol-Diesel Price: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੇ ਰੇਟ
ਭਲਕੇ ਦੇਸ਼ ਵਿੱਚ ਲੋਕਤੰਤਰ ਦਾ ਤਿਉਹਾਰ ਮਨਾਇਆ ਜਾਵੇਗਾ। ਦੱਸ ਦਈਏ ਕਿ ਕੱਲ੍ਹ ਤੋਂ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਉਸ ਤੋਂ ਇੱਕ ਦਿਨ ਪਹਿਲਾਂ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕਰ…
ਭਾਰਤੀਆਂ ਤੇ ਪੰਜਾਬੀ ਸਣੇ 9 ਵਿਅਕਤੀਆਂ ਨੇ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ, 5 ਗ੍ਰਿਫ਼ਤਾਰ
ਕੈਨੇਡਾ ’ਚ ਸੋਨੇ ਦੀ ਹੁਣ ਤਕ ਦੀ ਸਭ ਤੋਂ ਵੱਡੀ ਲੁੱਟ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 17 ਅਪ੍ਰੈਲ 2023 ਨੂੰ ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ…
ਪੰਜਾਬ ”ਚ ਜਾਰੀ ਹੋਏ ਵਿਸ਼ੇਸ਼ ਹੁਕਮ, ਇੰਨੇ ਦਿਨ ਬੰਦ ਰਹਿਣਗੇ ਠੇਕੇ
ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ 17…
ਗਾਇਕਾ ਅਫਸਾਨਾ ਖ਼ਾਨ ਤੋਂ ਫੈਨ ਨੇ ਇੰਝ ਵਾਰੇ 26 ਲੱਖ, ਵੇਖ ਲੋਕਾਂ ਹੋ ਗਏ ਹੈਰਾਨ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖ਼ਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ। ਉਨ੍ਹਾਂ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ‘ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ‘ਚ ਅਫਸਾਨਾ ਖ਼ਾਨ…
Punjab Weather: ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਮੁੜ ਐਕਟਿਵ, ਦੋ ਦਿਨਾਂ ਲਈ ਬਾਰਸ਼ ਅਤੇ ਤੇਜ਼ ਹਵਾਵਾਂ ਦਾ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਪਰ ਇਸ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ…
ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰ ਲੁਆਈ ਪੈਨਸ਼ਨ, ਬਲਕੌਰ ਸਿੰਘ ਪਹੁੰਚੇ ਥਾਣੇ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਹਾਲਾਂਕਿ ਸਮਾਂ ਰਹਿੰਦੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ…
CM Press Confrence: ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ‘ਚ ਕੁੱਤੇ ਨੇ ਪਾਇਆ ਭੜਥੂ, ਮੰਤਰੀਆਂ ਦੀਆਂ ਲੱਗੀਆਂ ਦੌੜਾਂ
ਮੁੱਖ ਮੰਤਰੀ ਤੇ ਮੰਤਰੀਆਂ ਦੀ ਪ੍ਰੈੱਸ ਕਾਨਫਰੰਸ ਵਿੱਚ ਕੁੱਤੇ ਨੇ ਖੂਬ ਭੜਥੂ ਪਾਇਆ। ਇਹ ਸਭ ਮੀਡੀਆ ਦੇ ਸਾਹਮਣੇ ਹੋਇਆ। ਕੁੱਤੇ ਨੇ ਕਾਫੀ ਸਮਾਂ ਪ੍ਰੈੱਸ ਕਾਨਫਰੰਸ ਰੋਕੀ ਰੱਖੀ। ਆਖਰ ਕਾਫੀ ਮੁਸ਼ੱਕਤ ਮਗਰੋਂ ਕੁੱਤੇ ਨੂੰ ਕਾਬੂ ਕੀਤਾ ਗਿਆ ਤੇ ਮੁੱਖ ਮੰਤਰੀ ਨੇ…
Amritpal Singh NSA: ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ‘ਤੇ ਮੁੜ ਲਾਏ ਗਏ NSA ਦੇ ਮਾਮਲੇ ‘ਚ ਆਇਆ ਨਵਾਂ ਮੋੜ!
ਵਾਰਿਸ ਪੰਜਾਬ ਦੇ (WPD) ਆਗੂ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਮੁਲਜ਼ਮਾਂ ਤਰਫ਼ੋਂ ਐਨਐਸਏ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਇੱਕ ਪ੍ਰਤੀਨਿਧ…
ਜਲੰਧਰ ”ਚ ਪੋਤੇ ਦੀ ਤਰੀਕ ਭੁਗਤਣ ਆਈ ਦਾਦੀ ਨਾਲ ਅਦਾਲਤ ”ਚ ਵਾਪਰੀ ਅਣਹੋਣੀ! ਮਚਿਆ ਚੀਕ-ਚਿਹਾੜਾ
ਕੋਰਟ ਕੰਪਲੈਕਸ ਵਿਚ ਆਪਣੇ ਪੋਤੇ ਦੀ ਤਰੀਕ ’ਤੇ ਆਈ ਬਜ਼ੁਰਗ ਔਰਤ ਦੀ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗ ਕੇ ਮੌਤ ਹੋ ਗਈ। ਦਰਅਸਲ ਔਰਤ ਨੇ ਇਕ ਦਰਵਾਜ਼ੇ ਨੂੰ ਬਾਥਰੂਮ ਦਾ ਦਰਵਾਜ਼ਾ ਸਮਝ ਲਿਆ, ਜਿਸ ਨੂੰ ਖੋਲ੍ਹਣ ’ਤੇ ਉਹ ਹੇਠਾਂ ਡਿੱਗ ਗਈ,…