Amar Singh Chamkila: ‘ਚਮਕੀਲਾ’ ਦੇ ਸਮੇਂ ਇੰਝ ਲੱਗਦੇ ਸੀ ਅਖਾੜੇ, ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤਾ BTS ਵੀਡੀਓ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਹਰ ਪਾਸੇ ਸੁਰਖੀਆਂ ਬਟੋਰ ਰਹੇ ਹਨ। ਇਸ ਫਿਲਮ ਵਿੱਚ ਦਿਲਜੀਤ ਨਾਲ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆ ਰਹੀ ਹੈ। ਦੱਸ…
AAP ਦੀ ਮਹਿਲਾ ਵਿਧਾਇਕ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਹੋਏ ਜਾਰੀ, ਚੋਣਾਂ ਤੋਂ ਪਹਿਲਾਂ ਵਧੀਆਂ ਮੁਸ਼ਕਲਾਂ !
ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇੱਕ ਮਾਮਲੇ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਹੁਣ ਉਹਨਾਂ ਨੂੰ ਅਦਾਤਲ ਵਿੱਚ ਪੇਸ਼ ਹੋਣਾ ਹੀ ਪਵੇਗਾ। ਦਰਅਸਲ ਮਾਣਹਾਨੀ…
Punjab Weather- ਪੰਜਾਬ ‘ਚ 18, 19 ਤੇ 20 ਅਪ੍ਰੈਲ ਲਈ ਯੈਲੋ ਅਲਰਟ, IMD ਵੱਲੋਂ ਇਨ੍ਹਾਂ ਖੇਤਰਾਂ ਲਈ ਚਿਤਾਵਨੀ
ਪੰਜਾਬ ਵਿਚ ਮੌਸਮ ਲਗਾਤਾਰ ਆਪਣਾ ਮਿਜ਼ਾਜ (Punjab Weather) ਬਦਲ ਰਿਹਾ ਹੈ, ਜਿਸ ਕਰ ਕੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ। ਲੰਘੀ ਰਾਤ ਪਏ ਮੀਂਹ ਤੋਂ ਬਾਅਦ ਅੱਜ ਵੀ ਪੰਜਾਬ ਦੇ ਮਾਝਾ ਦੇ ਦੋਆਬਾ ਖੇਤਰਾਂ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ…
ਪੰਜਾਬ ਦੇ ਸਕੂਲਾਂ ‘ਚ ਪਰੋਸੇ ਜਾਂਦੇ Mid Day Meal ਨੂੰ ਲੈ ਕੇ ਵੱਡਾ ਖੁਲਾਸਾ, ਜਾਰੀ ਹੋਏ ਸਖਤ ਹੁਕਮ
ਸਾਰੇ ਸਰਕਾਰੀ ਸਕੂਲਾਂ ‘ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਪੀ.ਐੱਮ. ਪੋਸ਼ਣ ਯੋਜਨਾ (ਪੁਰਾਣਾ ਨਾਮ ਮਿਡ-ਡੇ ਮੀਲ) ਦੇ ਤਹਿਤ ਪ੍ਰਦਾਨ ਕੀਤਾ ਜਾਂਦਾ ਹੈ। ਹੁਣ ਭਾਵੇਂ ਅਸੀਂ ਇਸ ਨੂੰ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਘਾਟ ਕਹਿ ਲਈਏ ਜਾਂ…
ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋ ਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
ਮੰਗਲਵਾਰ ਸਵੇਰੇ ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਕੁਝ ਨੌਜਵਾਨਾਂ ਨੇ ਹੰਗਾਮਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ…
Amritsar News: ਸੈਸ਼ਨ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਹੀ ਪੁਲਿਸ ਨੇ ਰਿਹਾਅ ਕੀਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰ
ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ, ਹੋਰ ਪਰਿਵਾਰਕ ਮੈਂਬਰਾਂ ਸਮੇਤ ਛੇ ਵਿਅਕਤੀਆਂ ਨੂੰ ਸੋਮਵਾਰ ਸ਼ਾਮ ਨੂੰ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾ ਮਾਰਚ ਕੱਢਣ ਤੋਂ ਰੋਕਣ…
Bhagwant Mann Meets Arvind Kejriwal: ਕੇਜਰੀਵਾਲ ਨਾਲ ਮਿਲਕੇ ਭਾਵੁਕ ਹੋਏ ਮਾਨ,ਕਿਹਾ-ਅੱਖਾਂ ਚੋਂ ਹੰਝੂ ਆ ਗਏ, ਅੱਤਵਾਦੀਆਂ ਵਾਂਗ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਨਜ਼ਰ ਆਏ। ਮਾਨ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੂੰ ਅੱਤਵਾਦੀਆਂ…
Jalandhar news: ਵਿਨੈ ਹੈਰੀ ਦੇ ਦਫ਼ਤਰ ‘ਚ ਲੱਗੀ ਅੱਗ, ਹੋਇਆ ਕਰੋੜਾਂ ਦਾ ਨੁਕਸਾਨ, ਫੁੱਟ-ਫੁੱਟ ਰੋਏ
ਪੰਜਾਬ ਦੇ ਸਭ ਤੋਂ ਮਸ਼ਹੂਰ ਟਰੈਵਲ ਏਜੰਟ ਵਿਨੈ ਹੈਰੀ ਦੇ ਜਲੰਧਰ ਦੇ ਦਫਤਰ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਲੱਗਣ ਕਰਕੇ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਵਿਨੈ ਹੈਰੀ ਘਟਨਾ ਦਾ ਪਤਾ…
Punjab Politics: ਕਾਂਗਰਸ 7 ਆਪ 4 ਤੇ ਭਾਜਪਾ ਨੂੰ ਮਿਲਣਗੀਆਂ 2 ਸੀਟਾਂ, ਅਕਾਲੀ ਦਲ ਦੀ ਹੋਵੇਗੀ ਸ਼ਰਮਨਾਕ ਹਾਰ ? ਸਰਵੇ ‘ਚ ਦਾਅਵਾ
ਪੰਜਾਬ ਦੀ ਚੋਣਾਂ ਦੇ ਨਤੀਜੇ ਦੇਸ਼ ਦੇ ਬਾਕੀ ਹਿੱਸਿਆਂ ਨਾਲ ਕੁਝ ਵੱਖਰੇ ਹੀ ਹੁੰਦੇ ਹਨ। ਜੇ ਹੋਣ ਵਾਲੀਆਂ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਭਾਜਪਾ ਦੇ ਹੱਥ ਨਿਰਾਸ਼ਾ ਹੀ ਜਾਪਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਥਿਤੀ ਵੀ ਕੋਈ…
Walk After Dinner: ਰਾਤ ਦੇ ਖਾਣੇ ਤੋਂ ਬਾਅਦ ਵਾਕ ਕਰਨਾ ਰਹਿੰਦਾ ਸਹੀ ਜਾਂ ਨਹੀਂ? ਕਿੰਨੀ ਦੇਰ ਤੱਕ ਤੁਰਨਾ ਫਾਇਦੇਮੰਦ? ਜਾਣੋ ਮਾਹਿਰਾਂ ਤੋਂ
ਅੱਜ ਦੇ ਸਮੇਂ ਦੇ ਵਿੱਚ ਖੁਦ ਨੂੰ ਫਿੱਟ ਰੱਖਣਾ ਬਹੁਤ ਹੀ ਆਹਿਮ ਹੋ ਗਿਆ ਹੈ। ਸਾਨੂੰ ਸਭ ਨੂੰ ਚੰਗੀ ਜੀਵਨ ਸ਼ੈਲੀ ਜੀਉਣ ਲਈ ਆਪਣੇ ਖਾਣ-ਪੀਣ ਅਤੇ ਕਸਰਤ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ। ਚੰਗੀ ਸਿਹਤ ਲਈ ਤੁਰਨਾ ਜ਼ਰੂਰੀ ਹੁੰਦਾ ਹੈ।…