Flash News

Protest in Punjab: ਹਾਈਕੋਰਟ ਦੀ ਵੱਡੀ ਟਿੱਪਣੀ, ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਸੜਕਾਂ ਜਾਮ ਕਰਨੀਆਂ ਗਲਤ

7 ਜਨਵਰੀ 2023 ਤੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ…

Patiala news: ਸਰਕਾਰੀ ਕਾਲਜ ‘ਚ ਵਿਦਿਆਰਥਣ ਨਾਲ ਸਮੂਹਿਕ ਬ.ਲਾਤ.ਕਾਰ ਕਰਨ ਵਾਲਾ ਤੀਜਾ ਦੋਸ਼ੀ ਕਾਬੂ, ਜਾਣੋ ਪੂਰਾ ਮਾਮਲਾ

ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਤਿੰਨ ਨੌਜਵਾਨਾਂ ਵੱਲੋਂ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੀ ਦਿਨੀ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿੱਚ ਤਿੰਨ ਨੌਜਵਾਨਾਂ ਵੱਲੋਂ…

Political Plunge: ਬੇਅਦਬੀ ਕੇਸਾਂ ਦੀ ਜਾਂਚ ਕਰਨ ਵਾਲੇ ਅਫ਼ਸਰ ਦੀ ਸਿਆਸਤ ‘ਚ ਐਂਟਰੀ ! BJP ‘ਚ ਹੋਣਗੇ ਸ਼ਾਮਲ

ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਆਈਏਐਸ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਲੋਕ ਸਭਾ ਚੋਣਾਂ ਲਈ ਇੱਕ ਹੋਰ ਅਫ਼ਸਰ ਚੋਣ ਮੈਦਾਨ ‘ਚ ਨਿੱਤਰਣ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦਾ ਨਾਮ ਅੱਗੇ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੇ…

ਸਰਦਾਰ ਬਲਬੀਰ ਸਿੰਘ ਪੰਨੂ ਵੱਲੋਂ ਈਦ ਦੇ ਮੌਕੇ ਤੇ ਭਾਈਚਾਰੇ ਨੂੰ ਵਧਾਈ।

ਬਟਾਲਾ ,ਬਬਲੂ ,ਅੱਜ ਈਦ ਦੇ ਮੌਕੇ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋ ਹਲਕਾ ਇੰਚਾਰਜ, ਪਨਸਪ ਚੇਅਰਮੈਨ ਅਤੇ ਜਿਲਾ ਦਿਹਾਤੀ ਪ੍ਰਧਾਨ ਸਰਦਾਰ ਬਲਬੀਰ ਸਿੰਘ ਪੰਨੂ ਵੱਲੋ ਦੇਸ਼ ਵਿਦੇਸ਼ ਵਿੱਖੇ ਵਸਦੇ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਉਹਨਾਂ ਆਖਿਆ ਕਿ ਸਾਨੂੰ ਭਾਰਤ ਅਤੇ ਖਾਸ…

14 ਅਪ੍ਰੈਲ ਦਿਨ ਐਤਵਾਰ ਚੰਦਰ ਨਗਰ ਵਿੱਖੇ ਦਸਵੰਧ ਫਾਉਂਡੇਸ਼ਨ ਵਲੋਂ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ 

ਚੰਦਰ ਨਗਰ ਮੁਰਗੀ ਮੁਹੱਲਾ ਵਿਖੇ ਦਸਵੰਧ ਫਾਉਂਡੇਸ਼ਨ ਵਲੋਂ ਇੱਕ ਵਿਸ਼ਾਲ ਖੂਨਦਾਨ ਕੈਂਪ 14 ਅਪ੍ਰੈਲ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਪ੍ਰਧਾਨ ਲਵਲੀ ਕੁਮਾਰ ਨੇ ਕਿਹਾ ਕਿ ਚੰਦਰ ਨਗਰ ਵਿੱਖੇ ਪਹਿਲੀ ਵਾਰ ਖ਼ੂਨਦਾਨ ਕੈਂਪ ਲਗਾਇਆ…

‘ਹਰ ਦੂਜੇ ਦਿਨ..’ Diljit Dosanjh ਨੇ ਦੱਸਿਆ ਕਿ ਉਨ੍ਹਾਂ ਨੂੰ ਕਿਉਂ ਇੰਨੀਆਂ ਈਮੇਲਾਂ ਭੇਜਦੇ ਸਨ ‘ਅਮਰ ਸਿੰਘ ਚਮਕੀਲਾ’ ਦੇ ਡਾਇਰੈਕਟਰ

  ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀ ਫਿਲਮ ਅਮਰ ਸਿੰਘ ਚਮਕੀਲਾ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀਆਂ ਤਿਆਰੀਆਂ ਬਾਰੇ ਦਿਲਜੀਤ ਨੇ ਦੱਸਿਆ ਕਿ ਫਿਲਮ ਦੇ ਨਿਰਦੇਸ਼ਕ ਇਮਤਿਆਜ਼ ਅਲੀ ਨੇ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਣ ਵਿੱਚ…

ਪੰਜਾਬ ‘ਚ ਯੈਲੋ ਅਲਰਟ ਜਾਰੀ, ਕਿਸਾਨਾਂ ਦੇ ਸੁੱਕੇ ਸਾਹ…ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ

ਅਪ੍ਰੈਲ ਮਹੀਨੇ ਨੇ ਆਉਂਦੇ ਸਾਰ ਗਰਮੀ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਲੋਕਾਂ ਨੇ ਹੁਣ ਤੋਂ ਹੀ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਪਰ ਇਸ ਸਭ ਦੇ ਦਰਮਿਆਨ ਲੋਕਾਂ ਲਈ ਕੁਝ ਰਾਹਤ ਦੀ ਖਬਰ ਸਾਹਮਣੇ ਆਈ…

Khalsa Sajna Diwas 2024: 13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਝਲਾਉਣ: ਸਿੰਘ ਸਾਹਿਬ

ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਅਰੰਭ ਹੋਏ ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਪੈਣਗੇ। ਇਸ ਦੇ ਨਾਲ ਹੀ ਵਿਸਾਖੀ ਤੇ ਖਾਲਸਾ…

Lok Sabha Election 2024: ਬੀਜੇਪੀ ਲਈ ਖਤਰੇ ਦੀ ਘੰਟੀ! ਰਾਮ ਮੰਦਰ ਨਹੀਂ ਸਗੋਂ ਇਨ੍ਹਾਂ ਮੁੱਦਿਆਂ ‘ਤੇ ਵੋਟ ਪਾਉਣਗੇ ਲੋਕ

ਲੋਕ ਸਭਾ ਚੋਣਾਂ ਵਿੱਚ ਬੀਜੇਪੀ ਲਈ ਖਤਰੇ ਦੀ ਘੰਟੀ ਹੈ। ਚੋਣਾਂ ਲਈ ਰਾਮ ਮੰਦਰ ਦਾ ਮੁੱਦਾ ਕੰਮ ਕਰਦਾ ਨਜ਼ਰ ਨਹੀਂ ਆ ਰਿਹਾ ਹੈ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਰਵਾਏ ਗਏ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਆਮ ਚੋਣਾਂ ਵਿੱਚ…

Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ

ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ।…