Flash News

ਪੰਜਾਬ ‘ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ, ਘੁੰਮਣ ਦਾ Plan ਬਣਾਉਣ ਵਾਲਿਆਂ ਦੇ ਮਤਲਬ ਦੀ ਹੈ ਖ਼ਬਰ

ਪੰਜਾਬ ‘ਚ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਇਸ ਲਈ ਜੇਕਰ ਤੁਸੀਂ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਚੰਗੀ ਹੈ ਕਿਉਂਕਿ ਇਨ੍ਹਾਂ 3 ਛੁੱਟੀਆਂ ਦੌਰਾਨ ਬੜੇ ਆਰਾਮ ਨਾਲ ਤੁਸੀਂ ਘੁੰਮਣ ਜਾ ਸਕਦੇ ਹੋ।…

BIRTH CERTIFICATE: ਬੱਚਿਆਂ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਕੇਂਦਰੀ ਗ੍ਰਹਿ ਮੰਤਰਾਲਾ ਨੇ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਲਈ ਨਵੇਂ ਨਿਯਮ ਤੈਅ ਕੀਤੇ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਮੰਤਰਾਲਾ ਦੇ ਤਿਆਰ ਕੀਤੇ ਗਏ ਮਾਡਲ ਨਿਯਮਾਂ ਅਨੁਸਾਰ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਕਰਨ ਵੇਲੇ ਪਿਤਾ ਅਤੇ ਮਾਂ ਦੋਵਾਂ ਦੇ ਧਰਮ…

Ludhiana news:ਭਿ.ਆਨਕ ਸੜਕ ਹਾਦਸੇ ‘ਚ Ludhiana ਦੇ ACP ਅਤੇ ਗੰਨਮੈਨ ਦੀ ਦ +ਰ.ਦ.ਨਾਕ ਮੌ.+ਤ

ਲੁਧਿਆਣਾ ਦੇ ਸਮਰਾਲਾ ਦੇ ਪਿੰਡ ਨਜਦੀਕ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਜਦਕਿ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ…

Bageshwar Dham: ਮੁੜ ਵਿਵਾਦਾਂ ਵਿਚ ਘਿਰੇ ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ, ਥਾਣੇ ਪਹੁੰਚਿਆ ਮਾਮਲਾ

ਆਪਣੀਆਂ ਵਿਵਾਦਤ ਟਿੱਪਣੀਆਂ ਕਰਕੇ ਅਕਸਰ ਚਰਚਾ ਵਿੱਚ ਰਹਿਣ ਵਾਲੇ ਬਾਗੇਸ਼ਵਰ ਧਾਮ ਦੇ ਮਹੰਤ ਧੀਰੇਂਦਰ ਸ਼ਾਸਤਰੀ ਅਲੀ ਬਾਰੇ ਆਪਣੀ ਵਿਵਾਦਿਤ ਟਿੱਪਣੀ ਕਾਰਨ ਬੁਰੇ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਮੁਆਫੀ ਵੀ ਮੰਗ ਲਈ ਹੈ। ਇਸ ਤੋਂ…

Break Up Leave: ਹੁਣ ਪਿਆਰ ‘ਚ ਦਿਲ ਟੁੱਟਣ ‘ਤੇ ਵੀ ਮਿਲਿਆ ਕਰੇਗੀ ਛੁੱਟੀ, ਇਸ ਕੰਪਨੀ ਨੇ ਸ਼ੁਰੂ ਕੀਤੀ ਬ੍ਰੇਕ ਅੱਪ ਪਾਲਿਸੀ

: ਹੋ ਸਕਦਾ ਹੈ ਕਿ ਤੁਸੀਂ ਕਈ ਕਾਰਨਾਂ ਕਰਕੇ ਆਪਣੀ ਕੰਪਨੀ ਵਿੱਚ ਛੁੱਟੀ ਲੈ ਲਈ ਹੋਵੇਗੀ। ਕੰਪਨੀਆਂ ਵਿੱਚ ਕਰਮਚਾਰੀਆਂ ਦੀ ਸਹੂਲਤ ਲਈ ਵੱਖ-ਵੱਖ ਤਰ੍ਹਾਂ ਦੀਆਂ ਛੁੱਟੀਆਂ ਦੀਆਂ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਹਨ।  ਹਾਲਾਂਕਿ ਕੁਝ ਕਾਰਨ ਅਜਿਹੇ ਹਨ, ਜਿਨ੍ਹਾਂ ਕਾਰਨ ਕਰਮਚਾਰੀ…

Punjab Weather: ਪੰਜਾਬ ਦੇ ਇਸ ਜ਼ਿਲ੍ਹੇ ’ਚ ਤਾਪਮਾਨ 36 ਡਿਗਰੀ ਤੋਂ ਪਾਰ, ਜਾਣੋ ਕਿਹੜੇ-ਕਿਹੜੇ ਸ਼ਹਿਰ ਝੱਲਣਗੇ ਗਰਮੀ ਦੀ ਮਾਰ ?

ਪੰਜਾਬ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। ਇਸ ਸਮੇਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੈ। ਸ਼ੁੱਕਰਵਾਰ ਨੂੰ 0.1 ਡਿਗਰੀ ਦੇ ਵਾਧੇ ਨਾਲ ਇਹ ਆਮ ਨਾਲੋਂ 2.5 ਡਿਗਰੀ ਵੱਧ ਪਹੁੰਚ ਗਿਆ…

Liquor Scam: ਕੇਜਰੀਵਾਲ ਲਈ ਖਟਕੜ ਕਲਾਂ ‘ਚ ਧਰਨਾ ਦੇਣਾ ਸ਼ਹੀਦਾ ਦਾ ਅਪਮਾਨ, AAP ਦੇ ਐਲਾਨ ‘ਤੇ BJP ਨੇ ਖੜ੍ਹੇ ਕੀਤੇ ਸਵਾਲ

ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਕੇਜਰੀਵਾਲ ਦੇ ਪੱਖ ਵਿੱਚ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਗੈਰ ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਲਈ ਜਾਨਾਂ…

ਧੀ ਨਿਆਮਤ ਦੇ ਜਨਮ ’ਤੇ ਬੋਲੇ CM ਭਗਵੰਤ ਮਾਨ, ‘ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ਼ ਵੰਡਾਉਂਦੀਆਂ ਨੇ’

ਨਵਜੰਮੀ ਧੀ ਨਿਆਮਤ ਦੇ ਜਨਮ ’ਤੇ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਸਾਹਮਣੇ ਖੁੱਲ੍ਹ ਕੇ ਬੋਲੇ ਹਨ। ‘ਜਗ ਬਾਣੀ’ ਟੀਵੀ ਵੱਲੋਂ ਕੀਤੀ ਗਈ ਵਿਸ਼ੇਸ਼ ਇੰਟਰਵਿਊ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਬਹੁਤ ਧੰਨਵਾਦ ਹੈ, ਪਰਮਾਤਮਾ ਨੇ ਨਿਆਮਤ ਦੇ…

ਭਗਤ ਸਿੰਘ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਭਗਤ ਸਿੰਘ ਦੇ ਪੋਤੇ ਵੱਲੋਂ ਆਲੋਚਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜ੍ਹਦਿਆਂ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਸੁਨੀਤਾ ਕੇਜਰੀਵਾਲ ਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ…

Liquor Scam: ਪੰਜਾਬ ‘ਚ ਵੀ ਹੋਇਆ ਵੱਡਾ ਸ਼ਰਾਬ ਘੁਟਾਲਾ, ਗ੍ਰਿਫ਼ਤਾਰੀ ਦੇ ਡਰੋਂ CM ਮਾਨ ਕੇਂਦਰ ਦੇ ਹੁਕਮ ਮਜ਼ਬੂਰਨ ਕਰ ਰਹੇ ਲਾਗੂ, ਅਕਾਲੀ ਦਲ ਦਾ ਖੁਲਾਸਾ

ਕਾਨੂੰਨ ਵਿਵਸਥਾ ਮੁੱਦੇ ‘ਤੇ ਅਕਾਲੀ ਦਲ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਸਭ ਤੋਂ ਉਪਰ ਹੈ। ਅਸੀਂ ਕਦੇ ਵੀ ਪੰਜਾਬ ਦੇ ਮੁੱਖ ਮੁੱਦਿਆਂ…