Punjab ਦੇ ਲੋਕਾਂ ਲਈ ਰਾਹਤ ਭਰੀ ਖਬਰ! ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ
ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਹੋਈ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ…
Punjab news:ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ- ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਪੰਜਾਬ ਵਿਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ…
Punjab News: ਯੇ ਦੋਸਤੀ ਹਮ ਨਹੀਂ ਤੋੜੇਗੇ, ਮਾਨ ਤੇ ਗਾਂਧੀ ਦੀ ਫੋਟੋ ਸਾਂਝੀ ਕਰ ਮਜੀਠੀਆ ਨੇ ਸਾਧਿਆ ਨਿਸ਼ਾਨਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਵਿੱਚ ਇੱਕ ਫੋਟੋ ਸੀਐਮ ਭਗਵੰਤ ਮਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਹੈ ਜਦਕਿ…
Zuckerberg VS Ambani: ਮਾਰਕ ਜ਼ਕਰਬਰਗ ਨੇ ਸਿਰਫ ਇੱਕ ਸਾਲ ‘ਚ ਕਿੰਝ ਕੀਤੀ ਅੰਬਾਨੀ ਦੇ ਜੀਵਨ ਭਰ ਦੀ ਕਮਾਈ ? ਲਾਈ ਵੱਡੀ ਸਕੀਮ
ਮੈਟਾ ਦੇ ਸੀਈਓ ਮਾਰਕ ਜ਼ਕਰਬਰਗ ਨੇ ਇੱਕ ਸਾਲ ਵਿੱਚ ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੀ ਜੀਵਨ ਭਰ ਦੀ ਕਮਾਈ ਦੇ ਬਰਾਬਰ ਜਾਇਦਾਦ ਬਣਾ ਲਈ ਹੈ। ਫੋਰਬਸ ਦੇ ਅਨੁਸਾਰ, ਮਾਰਕ ਜ਼ਕਰਬਰਗ ਦੀ ਕੁੱਲ ਜਾਇਦਾਦ ਪਿਛਲੇ 12 ਮਹੀਨਿਆਂ ਵਿੱਚ 112.6 ਬਿਲੀਅਨ ਡਾਲਰ…
DC vs KKR: ਸ਼ਾਹਰੁਖ ਖਾਨ ਨੇ ਰਿਸ਼ਭ ਪੰਤ ਦਾ ਵਧਾਇਆ ਹੌਸਲਾ, ਭਰੀ ਮਹਿਫਲ ਵਿਚਾਲੇ ਖਿਡਾਰੀ ਨੂੰ ਗਲੇ ਲਗਾਇਆ
ਕੋਲਕਾਤਾ ਨਾਈਟ ਰਾਈਡਰਜ਼ ਨੇ ਦਿੱਲੀ ਕੈਪੀਟਲਸ ਨੂੰ 106 ਦੌੜਾਂ ਨਾਲ ਹਰਾਇਆ। ਆਈਪੀਐਲ 2024 ਵਿੱਚ ਇਹ ਕਿਸੇ ਵੀ ਟੀਮ ਦੀ ਸਭ ਤੋਂ ਵੱਡੀ ਜਿੱਤ ਰਹੀ। ਕੇਕੇਆਰ ਲਈ ਸੁਨੀਲ ਨਰਾਇਣ ਨੇ 85 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਬਾਲੀਵੁੱਡ ਸਟਾਰ ਅਤੇ ਕੇਕੇਆਰ ਦੇ…
Surjewala on Hema: ਕਾਂਗਰਸੀ ਲੀਡਰ ਸੁਰਜੇਵਾਲਾ ਨੇ ਹੇਮਾ ਮਾਲਿਨੀ ਨੂੰ ਲੈ ਕੇ ਕੀਤੀ ਵਿਵਾਦਤ ਟਿੱਪਣੀ, ਬੀਜੇਪੀ ਨੇ ਬਣਾ ਦਿੱਤੀ ਰੇਲ
ਕਾਂਗਰਸ ਦੇ ਸੀਨੀਅਰ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਭਾਜਪਾ ਨੇਤਾ ਅਤੇ ਮਥੁਰਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਕਾਂਗਰਸ ਨੇਤਾ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਰਣਦੀਪ…
Weight Loss: 9 ਮਹੀਨੇ ‘ਚ ਘਟਾਇਆ 60 ਕਿਲੋ ਵਜ਼ਨ! ਜਾਣੋ ਕਿਵੇਂ ਮਹਿਲਾ ਨੇ ਘਟਾਇਆ ਭਾਰ, ਅਪਣਾਓ ਇਹ ਟਿਪਸ
ਵਧਦਾ ਭਾਰ ਹਰ ਕਿਸੇ ਨੂੰ ਪਰੇਸ਼ਾਨ ਕਰਦਾ ਹੈ। ਇਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਵਧ ਜਾਂਦੀਆਂ ਹਨ। ਅੱਜ-ਕੱਲ੍ਹ ਲੋਕ ਫਿਟਨੈੱਸ ਫ੍ਰੀਕ ਬਣ ਰਹੇ ਹਨ। ਉਹ ਭਾਰ ਘਟਾਉਣ ਲਈ ਕਈ ਤਰ੍ਹਾਂ ਦੇ ਉਪਾਅ ਅਪਣਾ ਰਹੇ ਹਨ। ਬਹੁਤ ਸਾਰੇ ਲੋਕ ਜਿੰਮ ਦੇ…
Weather Update: ਪੰਜਾਬ-ਹਰਿਆਣਾ ‘ਚ ਮੌਸਮ ਮੁੜ ਲਵੇਗਾ ਕਰਵਟ! ਤੇਜ਼ ਹਵਾਵਾਂ ਤੇ ਹਲਕੀ ਬਾਰਿਸ਼ ਦਾ ਇਨ੍ਹਾਂ ਸ਼ਹਿਰਾਂ ‘ਤੇ ਪਏਗਾ ਅਸਰ
ਪੰਜਾਬ ਅਤੇ ਹਰਿਆਣਾ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਲੈਣ ਵਾਲਾ ਹੈ। ਦੱਸ ਦੇਈਏ ਕਿ 2 ਅਪ੍ਰੈਲ ਨੂੰ ਪੱਛਮੀ ਗੜਬੜ ਸਰਗਰਮ ਹੋ ਗਈ ਹੈ। ਇਸ ਕਾਰਨ 3 ਅਤੇ 4 ਅਪ੍ਰੈਲ ਨੂੰ ਹਰਿਆਣਾ ਦੇ ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲ ਸਕਦੀਆਂ…
Ludhiana News: ਡਾਂਸਰ ਸਿਮਰਨ ਦਾ ਮਾਮਲਾ ਪਹੁੰਚਿਆ ਮਹਿਲਾ ਕਮਿਸ਼ਨ ਕੋਲ, ਹੁਣ ਡੀਐੱਸਪੀ ਪੱਧਰ ‘ਤੇ ਹੋਵੇਗੀ ਜਾਂਚ, 1 ਹਫ਼ਤੇ ‘ਚ ਮੰਗੀ ਰਿਪੋਰਟ
ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਡਾਂਸਰ ਸਿਮਰਨ ਸੰਧੂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਸ ਦਾ ਡੀਐਸਪੀ ਦੇ ਰੀਡਰ ਨਾਲ ਝੜਪ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ ਅਤੇ ਸੁਰਖੀਆਂ ਵਿੱਚ ਵੀ ਰਹਿ।…
Work in Abroad: 1.50 ਲੱਖ ਤਨਖਾਹ, ਖਾਣਾ ਅਤੇ ਰਿਹਾਇਸ਼ ਵੀ ਮੁਫ਼ਤ…ਇਹ ਦੇਸ਼ ਦੇ ਰਿਹਾ ਭਾਰਤੀਆਂ ਨੂੰ ਕੰਮ ਕਰਨ ਲਈ ਖਾਸ ਆਫਰ
ਹਮਾਸ ਦੇ ਹਮਲਿਆਂ ਕਾਰਨ ਇਜ਼ਰਾਈਲ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਇਜ਼ਰਾਈਲ ਨੂੰ ਮਜ਼ਦੂਰਾਂ ਦੀ ਲੋੜ ਹੈ। ਇਸ ਦੇ ਲਈ ਉਸ ਨੇ ਭਾਰਤ ਤੋਂ ਮਦਦ ਮੰਗੀ ਹੈ। ਭਾਰਤ ਨੇ ਮਦਦ ਦਾ ਭਰੋਸਾ ਦਿੱਤਾ ਅਤੇ ਹੁਣ ਮਜ਼ਦੂਰਾਂ ਦਾ ਪਹਿਲਾ ਜੱਥਾ ਇਜ਼ਰਾਈਲ…