Flash News

Loudspeakers Ban: ਧਾਰਮਿਕ ਥਾਵਾਂ ‘ਤੇ ਉੱਚੀ ਆਵਾਜ਼ ‘ਚ ਵੱਜਦੇ ਸਪੀਕਰਾਂ ਨੂੰ ਲੈ ਕੇ HC ਸਖਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ‘ਚ ਧਾਰਮਿਕ ਥਾਵਾਂ ‘ਤੇ ਲਗਾਏ ਗਏ ਲਾਊਡ ਸਪੀਕਰਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਤਰਕ ਦਿੱਤਾ ਗਿਆ ਹੈ ਕਿ ਅਜਿਹੇ ਸਪੀਕਰਾਂ ਦੇ ਚੱਲਣ ਕਾਰਨ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ…

IPL 2024: ਹਾਰਦਿਕ ਨੂੰ ਲੈ ਖੜ੍ਹੇ ਹੋਏ ਕਈ ਸਵਾਲ, ਗਲਤੀਆਂ ਸਾਹਮਣੇ ਆਉਣ ‘ਤੇ ਕੋਚ ਪੋਲਾਰਡ ਨੇ ਇੰਝ ਕੀਤਾ ਬਚਾਅ

ਹਾਰਦਿਕ ਪਾਂਡਿਆ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ ਆਈਪੀਐਲ 2024 ਵਿੱਚ ਆਪਣਾ ਪਹਿਲਾ ਮੈਚ 6 ਦੌੜਾਂ ਨਾਲ ਹਾਰ ਗਈ। ਇਸ ਹਾਰ ਤੋਂ ਬਾਅਦ ਮੁੰਬਈ ਦੇ ਕਪਤਾਨ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਹਾਰਦਿਕ ਦੇ ਕੁਝ ਫੈਸਲਿਆਂ ਨੂੰ ਗਲਤ ਦੱਸਿਆ ਗਿਆ,…

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਏ ਬਦਲਾਅ, ਜਾਣੋ ਕਿਹੜੇ-ਕਿਹੜੇ ਸੂਬਿਆਂ ‘ਚ ਘਟੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਸਵੇਰੇ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਭਰ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਜਿਸ ਮੁਤਾਬਕ ਦੇਸ਼ ਦੇ ਕਈ ਰਾਜਾਂ…

Lok Sabha Election 2024: ਬੀਜੇਪੀ ਵੱਲੋਂ ਵੱਡਾ ਐਲਾਨ! ਅਕਾਲੀ ਦਲ ਨਾਲ ਨਹੀਂ ਹੋਏਗਾ ਗੱਠਜੋੜ

ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ…

April ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, 31 ਮਾਰਚ ਤੋਂ ਪਹਿਲਾਂ ਜ਼ਰੂਰੀ ਪੂਰੇ ਕਰ ਲਓ ਇਹ ਕੰਮ

ਇਨਕਮ ਟੈਕਸ ਨਿਯਮਾਂ ‘ਚ ਬਦਲਾਅ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਨਵੀਂ ਟੈਕਸ ਪ੍ਰਣਾਲੀ ਦੇ ਤਹਿਤ 7 ਲੱਖ ਰੁਪਏ ਤੱਕ ਦੀ ਟੈਕਸਯੋਗ ਆਮਦਨ ਵਾਲੇ ਲੋਕਾਂ ਨੂੰ ਕੋਈ ਇਨਕਮ ਟੈਕਸ ਨਹੀਂ ਦੇਣਾ ਪਵੇਗਾ। SBI ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ SBI…

Weather Forecast: ਮੁੜ ਬਦਲ ਰਿਹਾ ਮੌਸਮ, 28 ਮਾਰਚ ਤੱਕ ਦੀ ਜਾਣਕਾਰੀ ਆਈ ਸਾਹਮਣੇ, ਗਰਮੀ ਤੋਂ ਹਾਲੇ ਰਾਹਤ ਬਾਅਦ ‘ਚ ਬਣੇਗੀ ਆਫ਼ਤ

ਮਾਰਚ ਦਾ ਮਹੀਨਾ ਖਤਮ ਹੋ ਗਿਆ ਹੈ ਅਤੇ ਪਹਾੜਾਂ ‘ਤੇ ਬਰਫਬਾਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ ‘ਚ ਪਿਛਲੇ 24 ਘੰਟਿਆਂ ਦੌਰਾਨ ਲਾਹੌਲ-ਸਪੀਤੀ ਦੀਆਂ ਉੱਚੀਆਂ ਚੋਟੀਆਂ ‘ਤੇ ਹਲਕੀ ਬਰਫਬਾਰੀ ਹੋਈ ਹੈ। ਇਸ ਕਾਰਨ ਵੱਧ…

Khalistani funded AAP: ਖਾਲਿਸਤਾਨੀਆਂ ਨੇ ਆਪ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਦਿੱਤਾ ਫੰਡ, ਗੁਰਪਤਵੰਤ ਪੰਨੂ ਨੇ ਕੀਤਾ ਦਾਅਵਾ

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇਲਜ਼ਾਮ ਲਾਇਆ ਹੈ ਕਿ ਖਾਲਿਸਤਾਨੀ ਸਮੂਹਾਂ ਨੇ 2014 ਤੋਂ 2022 ਤੱਕ ਆਮ ਆਦਮੀ ਪਾਰਟੀ (ਆਪ) ਨੂੰ ਲਗਭਗ 133.54 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਇੱਕ ਵੀਡੀਓ ਵਿੱਚ ਪੰਨੂ ਨੇ ਅੱਗੇ ਦਾਅਵਾ…

Sidhu Moosewala Brother: ਛੋਟੇ ਸਿੱਧੂ ਨੂੰ ਡੇਢ ਮਹੀਨਾ ਨਹੀਂ ਮਿਲ ਸਕਣਗੇ ਲੋਕ, ਮੂਸੇਵਾਲਾ ਦੇ ਪਰਿਵਾਰ ਨੇ ਲਿਆ ਫੈਸਲਾ, ਮਾਂ ਚਰਨ ਕੌਰ ਹਵੇਲੀ ਵੀ ਨਹੀਂ ਰਹਿਣਗੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਬਾਅਦ ਪਰਿਵਾਰ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਪਰਤ ਆਈਆਂ ਹਨ। ਹਰ ਕੋਈ ਮੂਸੇਵਾਲਾ ਦੇ ਪਰਿਵਾਰ ਨੂੰ ਵਧਾਈ ਦੇ ਰਿਹਾ ਹੈ ਅਤੇ ਬੱਚੇ ਨੂੰ ਦੇਖਣਾ ਚਾਹੁੰਦਾ ਹੈ। ਮਾਤਾ ਚਰਨ ਕੌਰ ਅਤੇ ਛੋਟੇ ਮੂਸੇਵਾਲਾ…

ਵਿਦਿਆਰਥੀਆਂ ਦੇ ਮਾਪਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਸੈਸ਼ਨ ਤੋਂ ਪਹਿਲਾਂ ਜਾਰੀ ਹੋਏ ਨਿਰਦੇਸ਼

ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਸਿੱਖਿਆ ਵਿਭਾਗ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਨਿੱਜੀ ਸਕੂਲਾਂ ’ਚ ਕਿਤਾਬਾਂ ਅਤੇ ਵਰਦੀਆਂ ਆਦਿ ਨਹੀਂ ਵੇਚੀਆਂ ਜਾ ਸਕਦੀਆਂ। ਇਸ ਦੇ ਨਾਲ ਹੀ ਕਿਤਾਬਾਂ ਅਤੇ ਹੋਰ ਸਮੱਗਰੀ ‘ਤੇ ਸਕੂਲ ਦਾ ਨਾਂ…

ਕੀ ਸਿਆਸਤ ‘ਚ ਆਵੇਗੀ ਅਦਾਕਾਰਾ ਉਰਵਸ਼ੀ ਰੌਤੇਲਾ? ਕਿਹਾ- ਮੈਨੂੰ ਮਿਲ ਚੁੱਕੀ ਹੈ ਟਿਕਟ ਪਰ…

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀ ਆਉਣ ਵਾਲੀ ਫ਼ਿਲਮ ‘ਜਹਾਂਗੀਰ ਨੈਸ਼ਨਲ ਯੂਨੀਵਰਸਿਟੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਉਰਵਸ਼ੀ ਰੌਤੇਲਾ ਨੇ ਰਾਜਨੀਤੀ ਨਾਲ ਜੁੜਿਆ ਵੱਡਾ ਬਿਆਨ ਦਿੱਤਾ ਹੈ। ਉਰਵਸ਼ੀ ਰੌਤੇਲਾ ਮੰਨੀ-ਪ੍ਰਮੰਨੀ ਮਾਡਲ ਤੇ ਅਦਾਕਾਰਾ ਹੈ। ‘ਹੇਟ…