Punjab Politics: ਕਾਂਗਰਸ ਦੇ ਵਿਧਾਇਕ ਰਾਜਕੁਮਾਰ ਚੱਬੇਵਾਲ ਆਪ ‘ਚ ਸਾਮਲ, ਹੁਸ਼ਿਆਰਪੁਰ ਤੋਂ ਹੋਣਗੇ ਉਮੀਦਵਾਰ ?
ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ…
ਸ਼.ਹੀ.ਦ ਹੋਏ ਕਿਸਾਨ ਸ਼ੁਭਕਰਨ ਨੂੰ ਲੈ ਕੇ ਹਰਿਆਣਾ-ਪੰਜਾਬ ਸਮੇਤ ਕਈ ਸੂਬਿਆਂ ‘ਚ ਕੱਢੀ ਜਾਵੇਗੀ ‘ਕਲਸ਼ ਯਾਤਰਾ’
ਅੱਜ ਕਿਸਾਨ ਆਗੂ ਨੌਜਵਾਨ ਕਿਸਾਨ ਸ਼ੁਭਕਰਨ ਦੀਆਂ ਅਸਥੀਆਂ ਇਕੱਠੀਆਂ ਕਰਨਗੇ, ਜਿਸ ਨੂੰ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਗੋਲੀ ਮਾਰ ਦਿੱਤੀ ਗਈ ਸੀ। ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਕਿਸਾਨ ਆਗੂ ਸ਼ੁੱਕਰਵਾਰ ਨੂੰ ਬਠਿੰਡਾ ਦੇ ਪਿੰਡ…
Weather Update: ਜਾਰੀ ਹੋਇਆ 72 ਘੰਟਿਆਂ ਦਾ ਅਪਡੇਟ, ਇਨ੍ਹਾਂ ਖੇਤਰਾਂ ਵਿਚ ਭਾਰੀ ਮੀਂਹ ਤੇ ਗੜੇਮਾਰੀ
ਪਹਾੜੀ ਰਾਜਾਂ ਦੇ ਨਾਲ-ਨਾਲ ਦੇਸ਼ ਦੇ ਮੈਦਾਨੀ ਇਲਾਕਿਆਂ ਵਿਚ ਵੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ 72 ਘੰਟੇ ਮੌਸਮ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ।…
Petrol-Diesel Price In Punjab: ਚੋਣਾਂ ਤੋਂ ਪਹਿਲਾਂ ਮਿਲਿਆ ਤੋਹਫ਼ਾ! ਜਾਣੋ ਪੰਜਾਬ ਦੇ ਸ਼ਹਿਰਾਂ ਵਿੱਚ ਕੀ ਨੇ ਅੱਜ ਪੈਟਰੋਲ-ਡੀਜ਼ਲ ਦੇ ਰੇਟ, ਇੱਥੇ ਵੇਖੋ ਤਾਜ਼ਾ ਭਾਅ
ਦੇਸ਼ ਭਰ ਵਿੱਚ ਅੱਜ 15 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕੀਤੇ ਗਏ ਹਨ। ਪੰਜਾਬ ਦੀ ਗੱਲ ਕਰੀਏ ਤਾਂ ਅੱਜ ਇੱਥੇ ਪੈਟਰੋਲ ਦੀ ਔਸਤ ਕੀਮਤ 98.39 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ…
Amritpal Singh Update: ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਆ ਰਹੀਆਂ ਖੂਨ ਦੀਆਂ ਉਲਟੀਆਂ, ਸਰੀਰ ਵੀ ਹੋਇਆ ਕਮਜ਼ੋਰ
Amritpal Health Update: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਪੁੱਛ ਹੜਤਾਲ ‘ਤੇ ਬੈਠੇ ਹਨ। ਇਸ ਦੌਰਾਨ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ…
Lok Sabha Elections: ਆਪ ਨੇ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ, 5 ਮੰਤਰੀ ਵੀ ਮੈਦਾਨ ਵਿਚ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਅਦਾਕਾਰ ਕਰਮਜੀਤ ਅਨਮੋਲ…
Election Update: ਮੁੜ ਤੋਂ ਬਾਦਲ ਪਰਿਵਾਰ ਨਾਲ ਖੁੱਡੀਆਂ ਦੀ ਟੱਕਰ ? ਹਰਸਿਮਰਤ ਬਾਦਲ ਨੇ ਸਾਧੇ ਸਿਆਸੀ ਤੀਰ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਬਠਿੰਡਾ ਲੋਕ ਸਭਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਬਾਅਦ ਬਠਿੰਡਾ ਤੋਂ ਮੌਜੂਦਾ ਸੰਸਦ…
Lok Sabha Election: ਇੰਤਜ਼ਾਰ ਖ਼ਤਮ ! ਆਪ ਨੇ ਐਲਾਨੀ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ, 5 ਮੰਤਰੀਆਂ ਨੂੰ ਬਣਾਇਆ ਉਮੀਦਵਾਰ
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ…
Weather Update: ਕਹਿਰ ਮਚਾਏਗਾ ਮੌਸਮ!, 11 ਸੂਬਿਆਂ ‘ਚ ਅਫਤ ਦੀ ਬਾਰਸ਼, ਜਾਣੋ ਆਪਣੇ ਸ਼ਹਿਰ ਦਾ ਹਾਲ
Weather Update: ਤਾਜ਼ਾ ਪੱਛਮੀ ਗੜਬੜੀ ਕਾਰਨ ਇਕ ਵਾਰ ਫਿਰ ਉੱਤਰ-ਪੱਛਮੀ ਭਾਰਤ ਵਿਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 13 ਮਾਰਚ ਅਤੇ 14…
Lok sabha elections :ਅੱਜ ਹੋਵੇਗਾ ਲੋਕ ਸਭਾ ਚੋਣਾਂ ਦਾ ਐਲਾਨ? ਮੁੱਖ ਚੋਣ ਕਮਿਸ਼ਨਰ ਜੰਮੂ ਵਿਚ ਕਰਨਗੇ ਅਹਿਮ ਪ੍ਰੈਸ ਕਾਨਫਰੰਸ
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਸਭ ਤੋਂ ਅਹਿਮ ਪ੍ਰੈਸ ਕਾਨਫਰੰਸ ਅੱਜ ਸ਼ਾਮ 4:30 ਵਜੇ ਜੰਮੂ ਵਿੱਚ ਹੋਵੇਗੀ। ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ…