India

Punjab Weather Update: ਮਾਨਸੂਨ ਦੀ ਹਰਿਆਣਾ ਰਾਹੀਂ ਐਂਟਰੀ, ਹਿਮਾਚਲ ‘ਚ ਬਾਰਸ਼ ਦਾ ਕਹਿਰ, ਹੁਣ ਪੰਜਾਬ ਦੀ ਵਾਰੀ

ਹਰਿਆਣਾ ਤੇ ਪੰਜਾਬ ਵਿੱਚ ਗਰਮੀ ਦੇ ਕਹਿਰ ਤੋਂ ਰਾਹਤ ਮਿਲਣ ਲੱਗੀ ਹੈ। ਸੋਮਵਾਰ ਤੋਂ ਹੀ ਸ਼ੁਰੂ ਹੋਈ ਪ੍ਰੀ ਮਾਨਸੂਨ ਬਾਰਸ਼ ਕਰਕੇ ਪਾਰਾ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ‘ਚ ਬਾਰਸ਼ ਨੇ ਕਹਿਰ ਢਾਹੁਣਾ ਸ਼ੁਰੂ…

India Tour: ਘੁੰਮਣ-ਫਿਰਨ ਵਾਲਿਆਂ ਲਈ ਖੁਸ਼ਖਬਰੀ! ਸਿਰਫ 30 ਹਜ਼ਾਰ ‘ਚ ਭਾਰਤ ਦੀ ਗੇੜੀ, 17 ਜੁਲਾਈ ਨੂੰ ਚੱਲੇਗੀ ਸਪੈਸ਼ਟ ਟ੍ਰੇਨ

ਘੁੰਮਣ-ਫਿਰਨ ਵਾਲਿਆਂ ਲਈ ਖੁਸ਼ਖਬਰੀ ਹੈ। ਸਿਰਫ 30 ਹਜ਼ਾਰ ‘ਚ ਭਾਰਤ ਦੀ ਗੇੜੀ ਲਾਉਣ ਦਾ ਮੌਕਾ ਮਿਲ ਰਿਹਾ ਹੈ। ਇਸ ਲਈ 17 ਜੁਲਾਈ ਨੂੰ ਸਪੈਸ਼ਟ ਟ੍ਰੇਨ ਚੱਲੇਗੀ। ਇਹ ਸਪੈਸ਼ਲ ਟੂਰਿਸਟ ਟ੍ਰੇਨ 17 ਜੁਲਾਈ ਨੂੰ ਅੰਮ੍ਰਿਤਸਰ, ਲੁਧਿਆਣਾ ਵਾਇਆ ਚੰਡੀਗੜ੍ਹ ਚੱਲੇਗੀ। ਇਸ ਵਿੱਚ…

Sri Harmandir Sahib: ਦਰਬਾਰ ਸਾਹਿਬ ‘ਚ ਯੋਗਾ ਵਿਵਾਦ ਤੋਂ ਬਾਅਦ SGPC ਨੇ ਜਾਰੀ ਕੀਤੇ ਨਿਯਮ, ਜੇ ਆਹ ਕੁੱਝ ਕੀਤਾ ਤਾਂ ਹੋਵੇਗੀ ਕਾਰਵਾਈ

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਅੰਮ੍ਰਿਤਸਰ ਇਸ ਲੜਕੀ ਦੇ ਖਿਲਾਫ਼ ਪਰਚਾ ਵੀ ਦਰਜ ਹੋ ਗਿਆ ਹੈ ਤਾਂ ਗੁਜਰਾਤ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ…

ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ ਰਿਲੀਜ਼, ਸਟੇਫਲਾਨ ਡੌਨ ਦਾ ਗੀਤ ਕਰ ਰਿਹਾ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕਾ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੇਫਲਾਨ ਡੌਨ…

Crime News: ਅੰਡਰਵੀਅਰ ਪਾ ਕੇ ਖੇਤ ‘ਚ ਸੌਂ ਰਿਹਾ ਸੀ ਵਿਅਕਤੀ, ਅੱਧੀ ਰਾਤ ਨੂੰ ਆਈ ਵੀਡੀਓ ਕਾਲ ਤਾਂ ਉੱਡ ਗਏ ਹੋਸ਼

ਸਾਨੂੰ ਕਈ ਵਾਰ ਅਣਜਾਣ ਕਾਲ ਜਾਂ ਵੀਡੀਓ ਕਾਲ ਆ ਜਾਂਦੇ ਹਨ ਅਤੇ ਕਈ ਵਾਰ ਤਾਂ ਇਦਾਂ ਹੁੰਦਾ ਹੈ ਕਿ ਕਾਲ ਚੁੱਕਣ ਤੋਂ ਬਾਅਦ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੇ ਨਾਲ ਹੋਇਆ, ਜਿੱਥੇ…

Punjab News: ਗੁਰਸਿੱਖ ਕੁੜੀ ਨੂੰ ਕਿ.ਰ.ਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, SGPC ਨੇ ਜਤਾਇਆ ਇਤਰਾਜ਼

ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ…

NRI ਜੋੜੇ ਤੋਂ ਬਾਅਦ ਹੁਣ ਪੰਜਾਬ ਤੋਂ ਮਣੀਕਰਨ ਸਾਹਿਬ ਗਏ ਨੌਜਵਾਨਾਂ ‘ਤੇ ਜਾ.ਨ./ਲੇ.ਵਾ ਹ/.ਮ.ਲਾ

ਹਿਮਾਚਲ ‘ਚ ਸੈਰ ਸਪਾਟੇ ਲਈ ਜਾ ਰਹੇ ਪੰਜਾਬੀਆਂ ‘ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵੱਲੋਂ ਕੀਤੇ ਜਾ ਹਮਲਿਆਂ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਫਿਲੌਰ ਤੋਂ ਮਣੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਅਤੇ ਉਸ ਦੇ 4…

NTA ਨੇ ਮੁਲਤਵੀ ਕੀਤੀਆਂ CSIR-UGC-NET ਪ੍ਰੀਖਿਆਵਾਂ, ਜਾਣੋ ਨਵੀਆਂ ਤਰੀਕਾਂ ਦੇ ਐਲਾਨ ਬਾਰੇ ਕੀ ਕਿਹਾ

NTA ਨੇ ਸੰਯੁਕਤ CSIR-UGC-NET ਪ੍ਰੀਖਿਆ ਨੂੰ ਜੂਨ 2024 ਤੱਕ ਮੁਲਤਵੀ ਕਰ ਦਿੱਤਾ, ਜੋ ਕਿ 25 ਅਤੇ 27 ਜੂਨ ਦੇ ਵਿਚਕਾਰ ਹੋਣ ਵਾਲੀ ਸੀ। NTA ਨੇ ਸੂਚਿਤ ਕੀਤਾ ਹੈ ਕਿ ਲੌਜਿਸਟਿਕਲ ਕਾਰਨਾਂ ਕਰਕੇ ਪ੍ਰੀਖਿਆ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ। ਹੁਣ…

New Delhi: 67 ਸਾਲ ਦਾ ਬਜ਼ੁਰਗ ਬਣ ਕੇ ਜਾ ਰਿਹਾ ਕੈਨੇਡਾ, ਦਿੱਲੀ ਏਅਰਪੋਰਟ ‘ਤੇ ਸੱਚਾਈ ਆਈ ਸਾਹਮਣੇ, ਫਿਰ ਜੋ ਹੋਇਆ…

ਸੀਆਈਐਸਐਫ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇੱਕ 24 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ 67 ਸਾਲਾ ਸੀਨੀਅਰ ਸਿਟੀਜ਼ਨ ਵਜੋਂ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸ ਕੋਲੋਂ ਜਾਅਲੀ ਪਾਸਪੋਰਟ ਵੀ ਬਰਾਮਦ ਹੋਇਆ ਹੈ। ਦਰਅਸਲ,…

Baba Vanga Predictions: ਲੋਕਾਂ ਨੂੰ ਡਰਾ ਰਹੀਆਂ 2024 ਦੀਆਂ ਇਹ ਭਵਿੱਖਬਾਣੀਆਂ, ਸੱਚ ਸਾਬਤ ਹੋਈਆਂ ‘ਤਾਂ ਬਦਲ ਜਾਵੇਗੀ ਦੁਨੀਆਂ?

ਬੁਲਗਾਰੀਆ ਦੀ ਬਾਬਾ ਵੇਂਗਾ ਵਿਸ਼ਵ ਪ੍ਰਸਿੱਧ ਭੱਵਿਖਵਕਤਾ ਸੀ। ਉਨ੍ਹਾਂ ਦਾ ਜਨਮ ਸਾਲ 1911 ਵਿੱਚ ਹੋਇਆ ਸੀ। ਜਦੋਂ ਬਾਬਾ ਵੇਂਗਾ ਸਿਰਫ 12 ਸਾਲ ਦੇ ਸਨ, ਤਾਂ ਉਨ੍ਹਾਂ ਦੀਆਂ ਦੋਵੇਂ ਅੱਖਾਂ ਦੀ ਦ੍ਰਿਸ਼ਟੀ ਖਤਮ ਹੋ ਗਈ। ਅਗਸਤ 1996 ਵਿੱਚ ਬਾਬਾ ਵੇਂਗਾ ਦੀ…