Operation Blue Star: ਦਰਬਾਰ ਸਾਹਿਬ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਹੱਥਾਂ ‘ਚ ਫੜੇ ਭਿੰਡਰਾਵਾਲੇ ਦੇ ਪੋਸਟਰ
ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਲਈ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦਾ ਵੱਡਾ ਇਕੱਠ ਹੋਇਆ ਹੈ। ਇਸ ਦੌਰਾਨ ਭੀੜ…
ਨਰਿੰਦਰ ਮੋਦੀ ਨੇ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਅਸਤੀਫ਼ਾ, ਰਾਸ਼ਟਰਪਤੀ ਨੇ ਕੀਤਾ ਸਵੀਕਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ, ਜਿਨ੍ਹਾਂ ਨੇ ਇਸ ਨੂੰ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਮੁਰਮੂ ਨੇ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਨਵੀਂ ਸਰਕਾਰ ਦੇ…
ਬੰਪਰ ਜਿੱਤ ਪਿੱਛੋਂ ਅੰਮ੍ਰਿਤਪਾਲ ਦੀ ਪਤਨੀ ਪਹੁੰਚੀ ਡਿਬਰੁਗੜ੍ਹ ਜੇਲ੍ਹ
ਲੋਕ ਸਭਾ ਚੋਣਾਂ ਵਿਚ ਪੰਜਾਬ ਦੀ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਆਪਣੇ ਨਾਮ ਕੀਤੀਆਂ। ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕੱਲਿਆਂ ਹੀ ਚੋਣਾਂ ਲੜੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਆਮ ਆਦਮੀ…
Lok Sabha Election Result 2024: ਹੁਣ ਬੀਜੇਪੀ ਜਾਂ ਆਰਐਸਐਸ ਨਹੀਂ ਸਗੋਂ ਹੁਣ ਇਨ੍ਹਾਂ ਦੋ ਮਹਾਂਰਥੀਆਂ ਹੱਥ ਕੇਂਦਰ ਸਰਕਾਰ ਦੀ ਚਾਬੀ!
ਲੋਕ ਸਭਾ ਚੋਣਾਂ ਦੇ ਨਤੀਜੇ ਆਉਂਦੇ ਹੀ ਕੇਂਦਰ ਵਿੱਚ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਬੀਜੇਪੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਨੂੰ ਬਹੁਮਤ ਮਿਲ ਗਿਆ ਹੈ, ਪਰ ਇਸ ਵਾਰ ਸੱਤਾ ਦੀਆਂ ਚਾਬੀਆਂ ਤੇਲਗੂ ਦੇਸ਼ਮ ਪਾਰਟੀ (ਟੀਡੀਪੀ)…
Sidhu Moose Wala: ਸਿੱਧੂ ਮੂਸੇਵਾਲਾ ਦੀ ਯਾਦ ‘ਚ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਬੋਲੇ- ‘ਪੁੱਤ ਅੱਜ ਦਾ ਦਿਨ ਬਹੁਤ ਔਖਾ’
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ। ਮਾਤਾ ਚਰਨ ਕੌਰ ਵੱਲੋਂ…
Cyclone Remal: ਤਬਾਹੀ ਮਚਾ ਰਿਹਾ ਹੈ ਚੱਕਰਵਾਤੀ ਤੂਫਾਨ, ਪੰਜਾਬ ਉਤੇ ਵੀ ਹੋਵੇਗਾ ਅਸਰ?
ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਦੇ ਤੱਟਾਂ ਨਾਲ ਟਕਰਾਉਣ ਵਾਲੇ ਚੱਕਰਵਾਤੀ ਤੂਫਾਨ ਰੇਮਲ (cyclone remal) ਦਾ ਅਸਰ ਬਿਹਾਰ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਤੂਫ਼ਾਨ ਰੇਮਲ ਦਾ ਅਸਰ ਬਿਹਾਰ ਦੇ…
Patanjali Ads Case: ਹੁਣ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ‘ਤੇ ਚੱਲੇਗਾ Criminal Case, ਜਾਣੋ ਕੀ ਹੈ ਮਾਮਲਾ
ਹੁਣ ਪਤੰਜਲੀ ਆਯੁਰਵੇਦ ਦੇ ਸੰਸਥਾਪਕ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਦੇ ਖਿਲਾਫ ਗੁੰਮਰਾਹਕੁੰਨ ਇਸ਼ਤਿਹਾਰਾਂ ਲਈ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਅਦਾਲਤ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਨੂੰ ਹੋਵੇਗੀ। ਇਸ ਮਾਮਲੇ ‘ਚ…
ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਸੀਰੀਆ ’ਚ ਫਸੀ ਮਹਿਲਾ ਦੀ ਹੋਈ ਭਾਰਤ ਵਾਪਸੀ
ਸੀਰੀਆ ਵਰਗੇ ਮੁਲਕ ਵਿੱਚੋਂ ਮੌਤ ਦੇ ਮੂਹੋਂ ਨਿਕਲ ਕਿ ਵਾਪਿਸ ਆਈ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਲੜਕੀ ਨੇ ਆਪਣੀ ਹੱਡਬੀਤੀ ਸੁਣਾਉਂਦਿਆ ਦੱਸਿਆ ਕਿ ਕਿਵੇਂ ਏਜੰਟਾਂ ਨੇ ਧੋਖੇ ਨਾਲ ਕੁੱਝ ਪੈਸਿਆਂ ਦੇ ਲਾਲਚ ਵਿੱਚ ਉਸਨੂੰ ਸੀਰੀਆ ਵਰਗੇ ਮੁਲਕ ਵਿੱਚ ਫਸਾ ਦਿੱਤਾ…
Weather Report: ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ, ਗਰਮੀ ਕਾਰਨ 8 ਮੌ. ਤਾਂ, ਰੈੱਡ ਅਲਰਟ ‘ਤੇ ਪੰਜਾਬ
ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਅਗਲੇ 5 ਦਿਨਾਂ ਤੱਕ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣਗੇ। ਇਨ੍ਹਾਂ ਰਾਜਾਂ…
ਸਾਬਕਾ CM ਬੇਅੰਤ ਸਿੰਘ ਦੇ ਕ. ਤ.ਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ UAPA ਕੇਸ ‘ਚੋਂ ਬਰੀ, ਸਿੱਖ ਜਥੇਬੰਦੀਆਂ ‘ਚ ਖ਼ੁਸ਼ੀ ਦੀ ਲਹਿਰ !
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਦੇ ਖ਼ਿਲਾਫ਼ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ)…