India

ਮੂਸੇਵਾਲਾ ਕੇਸ ਦਾ ਮਾਸਟਰਮਾਈਂਡ ਗੋਲਡੀ ਬਰਾੜ ਜ਼ਿੰਦਾ! ਹਾਲੇ ਵੀ ਇਨ੍ਹਾਂ ਕਲਾਕਾਰਾਂ ਦੀ ਜਾ. /ਨ ”ਤੇ ਮੰਡਰਾ ਰਿਹੈ ਖ਼ .ਤ/ਰਾ

ਅਮਰੀਕੀ ਅਤੇ ਭਾਰਤੀ ਮੀਡੀਆ ‘ਚ ਬੁੱਧਵਾਰ ਨੂੰ ਆਈਆਂ ਖ਼ਬਰਾਂ ‘ਚ ਦਾਅਵਾ ਕੀਤਾ ਗਿਆ ਕਿ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਦੀ ਮੰਗਲਵਾਰ (30 ਅਪ੍ਰੈਲ) ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 5 ਵੱਜ ਕੇ…

Covaxin ਲਗਵਾਉਣ ਵਾਲੇ ਕਿੰਨੇ ਸੁਰੱਖਿਅਤ? Covisheild ਨੂੰ ਲੈ ਹੋਏ ਖੁਲਾਸੇ ਵਿਚਾਲੇ, ਭਾਰਤ ਬਾਇਓਟੈਕ ਦਾ ਆਇਆ ਬਿਆਨ

ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ AstraZeneca ਨੇ ਬ੍ਰਿਟਿਸ਼ ਅਦਾਲਤ ਵਿੱਚ ਮੰਨਿਆ ਹੈ ਕਿ Covishield ਵੈਕਸੀਨ ਦੇ ਗੰਭੀਰ ਮਾੜੇ ਪ੍ਰਭਾਵ ਹੋ ਸਕਦੇ ਹਨ। ਇਸ ਦੌਰਾਨ ਭਾਰਤ ਬਾਇਓਟੈਕ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਉਸਦੀ ਕੋਵਿਡ-19 ਵਿਰੋਧੀ ਵੈਕਸੀਨ…

Weather Update: ਮੌਸਮ ਮੁੜ ਲਵੇਗਾ ਕਰਵਟ, ਵੈਸਟਰਨ ਡਿਸਟਰਬੈਂਸ ਐਕਟਿਵ, ਬਾਰਸ਼ ਦਾ ਅਲਰਟ

ਚੰਡੀਗੜ੍ਹ ‘ਚ ਮੌਸਮ ਮੁੜ ਕਰਵਟ ਲੈ ਰਿਹਾ ਹੈ। ਕੱਲ੍ਹ (ਸ਼ਨੀਵਾਰ) ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਜਿਸ ਕਾਰਨ ਕੱਲ੍ਹ ਬੱਦਲਵਾਈ ਰਹੇਗੀ। ਇਸ ਦੌਰਾਨ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਉਂਝ ਇਸ…

Amritpal Singh: ਅੰਮ੍ਰਿਤਪਾਲ ਜੇਲ੍ਹ ਤੋਂ ਕਿੰਝ ਲੜੇਗਾ ਚੋਣ? ਜਾਣੋ ਚੋਣ ਲੜਨ ਲਈ ਕੀ ਹੈ ਕਾਨੂੰਨ

ਅਪਰੈਲ 2023 ਤੋਂ ਆਸਾਮ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜੇਗਾ। ਕੀ ਇਹ ਸੱਚਮੁੱਚ ਸੰਭਵ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਰਹਿ…

Hemkund Sahib 2024: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ, ਬਰਫ ਹਟਾਉਣ ਦੀ ਸੇਵਾ ‘ਚ ਜੁਟੇ ਭਾਰਤੀ ਫੌਜ ਦੇ ਜਵਾਨ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ ਹੀ ਸ਼ਰਧਾ ਦੇ ਨਾਲ ਉਡੀਕ ਰਹੀਆਂ ਹਨ ਕਦੋਂ ਹੇਮਕੁੰਟ ਯਾਤਰਾ ਸ਼ੁਰੂ ਹੋਵੇਗੀ ਅਤੇ ਕਦੋਂ ਉਹ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਸਕਣਗੇ। ਮਿਲੀ ਜਾਣਕਾਰੀ ਅਨੁਸਾਰ ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ…

ਅਮਰੀਕਾ ਵਿਚ ਮਾ. /ਰਿ.ਆ ਗਿਆ ਗੈਂਗਸਟਰ ਗੋਲਡੀ ਬਰਾੜ?

ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ (Goldy Brar) ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ (gangster Goldy Brar death) ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ…

Canada on Students: ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਦਿੱਤੀ ਥੋੜ੍ਹੀ ਰਾਹਤ, ਸਟੂਡੈਂਟਸ ਨੂੰ ਆਵੇਗਾ ਸੁੱਖ ਦਾ ਸਾਹ

ਕੈਨੇਡਾ ‘ਚ ਮੰਗਲਵਾਰ ਤੋਂ ਲਾਗੂ ਹੋਏ ਨਵੇਂ ਨਿਯਮ ਮੁਤਾਬਕ ਭਾਰਤ ਸਮੇਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਸਤੰਬਰ ਤੋਂ ਆਪਣੇ ਵਿਦਿਅਕ ਅਦਾਰਿਆਂ ਦੇ ਬਾਹਰ ਹਫ਼ਤੇ ਵਿੱਚ ਸਿਰਫ 24 ਘੰਟੇ ਹੀ ਕੰਮ ਕਰ ਸਕਣਗੇ। ਇਹ ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ…

Khalistan Slogans: ਪ੍ਰਧਾਨ ਮੰਤਰੀ ਸਾਹਮਣੇ ਲੱਗ ਗਏ ਖਾਲਿਸਤਾਨੀ ਪੱਖੀ ਨਾਅਰੇ, ਮੋਦੀ ਸਰਕਾਰ ਨੇ ਲਿਆ ਐਕਸ਼ਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ਵਿੱਚ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਸਖ਼ਤ ਵਿਰੋਧ ਕੀਤਾ ਹੈ। ਸਰਕਾਰ ਨੇ ਕਾਰਵਾਈ ਕਰਕਦੇ ਹੋਏ ਕੈਨੇਡਾ ਦੇ ਰਾਜਦੂਤ ਨੂੰ ਵੀ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਡਿਪਟੀ ਹਾਈ…

Patanjali Product Ban: ਪਤੰਜਲੀ ਦੇ 14 ਉਤਪਾਦਾਂ ‘ਤੇ ਲੱਗੀ ਪਾਬੰਦੀ, ਸੁਪਰੀਮ ਕੋਰਟ ਦੀ ਫਟਕਾਰ ਦਾ ਅਸਰ!

ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪਤੰਜਲੀ ਨੂੰ ਉਤਰਾਖੰਡ ਸਰਕਾਰ ਨੇ ਵੀ ਵੱਡਾ ਝਟਕਾ ਦਿੱਤਾ ਹੈ। ਉੱਤਰਾਖੰਡ ਡਰੱਗ ਕੰਟਰੋਲ ਵਿਭਾਗ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਦੀ ਦਿਵਿਆ ਫਾਰਮੇਸੀ ਕੰਪਨੀ ਦੇ 14 ਉਤਪਾਦਾਂ ‘ਤੇ ਬੈਨ ਲਾ ਦਿੱਤਾ ਹੈ। ਇਨ੍ਹਾਂ ਉਤਪਾਦਾਂ ‘ਤੇ…

Breaking: ਕੋਰੋਨਾ ਵੈਕਸੀਨ Covishield ਦੇ ਹੋ ਸਕਦੇ ਹਨ ਦੁਰਲੱਭ ਮਾੜੇ ਪ੍ਰਭਾਵ, ਪਹਿਲੀ ਵਾਰ ਕੰਪਨੀ ਨੇ ਖੁਦ ਮੰਨਿਆ

Oxford-AstraZeneca Covid ਵੈਕਸੀਨ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। AstraZeneca, ਇਸਦੇ ਨਿਰਮਾਤਾ, ਨੇ UK (ਯੂਨਾਈਟਡ ਕਿੰਗਡਮ) ਹਾਈ ਕੋਰਟ ਵਿੱਚ ਦਿੱਤੇ ਆਪਣੇ ਅਦਾਲਤੀ ਦਸਤਾਵੇਜ਼ਾਂ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਇਸਦਾ ਕੋਵਿਡ -19 ਟੀਕਾ TTS ਵਰਗੇ ਦੁਰਲੱਭ ਮਾੜੇ ਪ੍ਰਭਾਵਾਂ ਦਾ…