ਸੋਨੇ ਦੀ ਪਰਤ ਚੜ੍ਹੀ ਬੱਗੀ ”ਚ ਸਵਾਰ ਹੋ ਪਰੇਡ ਸਮਾਗਮ ”ਚ ਪੁੱਜੇ ਰਾਸ਼ਟਰਪਤੀ ਮੁਰਮੂ ਤੇ ਸੁਬਿਆਂਤੋ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਨ੍ਹਾਂ ਦੇ ਇੰਡੋਨੇਸ਼ੀਆਈ ਹਮਰੁਤਬਾ ਪ੍ਰਬੋਵੋ ਸੁਬਿਆਂਤੋ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ਪਰੇਡ ਸਮਾਰੋਹ ਲਈ ਇੱਕ ਰਵਾਇਤੀ ਬੱਘੀ ਵਿੱਚ ਕਰਤੱਵਯ ਪਥ ਪਹੁੰਚੇ। ਇਹ ਪਰੰਪਰਾ ਪਿਛਲੇ ਸਾਲ 40 ਸਾਲਾਂ ਦੇ ਅੰਤਰਾਲ ਤੋਂ ਬਾਅਦ ਦੁਬਾਰਾ ਸ਼ੁਰੂ ਕੀਤੀ ਗਈ ਸੀ।…
US Illegal Migrants: ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣਾ ਕੀਤਾ ਸ਼ੁਰੂ, ਫੌਜੀ ਜਹਾਜ ‘ਚ ਭਰ ਕੇ ਲਿਜਾ ਰਹੇ ਸਰਹੱਦ ਪਾਰ
ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਫੌਜੀ ਜਹਾਜ਼ਾਂ ਵਿੱਚ ਸਰਹੱਦ ਤੋਂ ਪਾਰ ਲਿਆਂਦਾ ਜਾ ਰਿਹਾ ਹੈ। ਅਜਿਹੀ ਹੀ ਇੱਕ ਉਡਾਣ ਦੀ ਤਸਵੀਰ ਵ੍ਹਾਈਟ ਹਾਊਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਗਈ…
ਟਰੰਪ ਦੇ ਇਸ ਫੈਸਲੇ ਨੇ Pregnant ਔਰਤਾਂ ‘ਚ ਮਚਾਈ ਤਰਥੱਲੀ, ਸਮੇਂ ਤੋਂ ਪਹਿਲਾਂ ਕਰਾਉਣਾ ਚਾਹੁੰਦੀਆਂ ਹਨ ਡਿਲੀਵਰੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਾਲੀਆ ਫੈਸਲੇ ਨੇ ਗਰਭਵਤੀ ਔਰਤਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ ਟਰੰਪ ਵੱਲੋਂ ਅਗਲੇ ਮਹੀਨੇ ਲਾਗੂ ਕੀਤੇ ਜਾਣ ਵਾਲੇ ਨਿਯਮ ਤਹਿਤ 20 ਫਰਵਰੀ ਤੋਂ ਬਾਅਦ ਪੈਦਾ ਹੋਣ ਵਾਲੇ ਉਨ੍ਹਾਂ ਬੱਚਿਆਂ ਨੂੰ ਅਮਰੀਕਾ ਦੀ ਨਾਗਰਿਕਤਾ…
Illegal Indians in America: ਅਮਰੀਕਾ ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ
ਅਮਰੀਕਾ ਵਿੱਚ ਗੈਰ-ਕਾਨੂੰਨੀ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਸਰਕਾਰ ਉਨ੍ਹਾਂ ਦੀ ਬਾਂਹ ਨਹੀਂ ਫੜੇਗੀ। ਇਸ ਲਈ ਹੁਣ ਤੈਅ ਹੈ ਕਿ 18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਿਆ ਜਾਵੇਗਾ। ਅਮਰੀਕਾ ਦੇ ਦੌਰੇ ‘ਤੇ ਗਏ ਵਿਦੇਸ਼ ਮੰਤਰੀ ਐਸ ਜੈਸ਼ੰਕਰ…
ਅਮਰੀਕਾ ਵਾਪਸ ਭੇਜੇਗਾ ਲੱਖਾਂ ਭਾਰਤੀ! ਟਰੰਪ ਨੇ ਰਾਸ਼ਟਰਪਤੀ ਬਣਦਿਆਂ ਹੀ ਜਾਰੀ ਕੀਤਾ ਫੁਰਮਾਨ, ਇਨ੍ਹਾਂ ਲੋਕਾਂ ਦਾ ਰਹਿਣਾ ਹੋਇਆ ਮੁਸ਼ਕਿਲ
ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ, ਜਿਨ੍ਹਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਬਣਦਿਆਂ ਹੀ ਉਨ੍ਹਾਂ ਨੇ WHO ਛੱਡਣ, ਕੈਨੇਡਾ ‘ਤੇ…
ਜਾਣੋ ਕੌਣ ਹੈ ਦੇਸ਼ ਦੇ Golden Boy ਨੀਰਜ ਚੋਪੜਾ ਦੀ ਹਮਸਫ਼ਰ ਹਿਮਾਨੀ ਮੋਰ
ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਅਤੇ ਓਲੰਪਿਕ ਤਮਗਾ ਜੇਤੂ ਨੀਰਜ ਚੋਪੜਾ ਨੇ ਵਿਆਹ ਕਰਵਾ ਲਿਆ ਹੈ। ਨੀਰਜ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਵਿਆਹ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਨੀਰਜ ਦਾ ਵਿਆਹ ਹਿਮਾਨੀ ਮੋਰ…
Toll Tax: ਹੁਣ ਨਹੀਂ ਦੇਣਾ ਪਵੇਗਾ ਵਾਰ-ਵਾਰ ਟੋਲ ਟੈਕਸ, ਨਿਤਿਨ ਗਡਕਰੀ ਨੇ ਕੀਤੀ ਵੱਡਾ ਐਲਾਨ
ਭਾਰਤ ਦੇ ਲੋਕਾਂ ਨੂੰ ਜਲਦੀ ਹੀ ਵਾਰ-ਵਾਰ ਟੋਲ ਟੈਕਸ ਭਰਨ ਤੋਂ ਰਾਹਤ ਮਿਲਣ ਵਾਲੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਰਾਸ਼ਟਰੀ ਰਾਜਮਾਰਗਾਂ ‘ਤੇ ਨਿੱਜੀ ਵਾਹਨਾਂ ਤੋਂ ਟੋਲ ਵਸੂਲੀ ਦੀ ਬਜਾਏ ਉਨ੍ਹਾਂ ਲਈ ਮਾਸਿਕ ਤੇ ਸਾਲਾਨਾ…
ਮਸ਼ਹੂਰ ਅਦਾਕਾਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦਾ ਦਿਹਾਂਤ
ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ। ਟੀ-ਸੀਰੀਜ਼ ਦੀ ਮਾਲਕ ਅਤੇ ਬਾਲੀਵੁੱਡ ਅਦਾਕਾਰਾ ਦਿਵਿਆ ਖੋਸਲਾ ਕੁਮਾਰ ਦੇ ਘਰੋਂ ਬੁਰੀ ਖ਼ਬਰ ਆਈ ਹੈ। ਦਿਵਿਆ ਦੀ ਮਾਂ ਦੀ ਮੌਤ ਤੋਂ ਡੇਢ ਸਾਲ ਬਾਅਦ, ਅਦਾਕਾਰਾ ਨੇ ਹੁਣ ਇੱਕ ਹੋਰ ਕਰੀਬੀ ਨੂੰ ਗੁਆ…
HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਹਿਊਮਨ ਮੈਟਾਨਿਊਮੋ ਵਾਇਰਸ (ਐੱਚ. ਐੱਮ. ਪੀ. ਵੀ.) ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਤਿਆਰੀਆਂ ਪੁਖ਼ਤਾ ਕਰ ਲਈਆਂ ਹਨ। ਡਾਇਰੈਕਟਰ ਸਿਹਤ ਡਾ. ਸੁਮਨ ਸਿੰਘ ਮੁਤਾਬਕ ਕੁੱਝ ਦਿਨਾਂ ਤੋਂ ਲੋਕਾਂ ’ਚ ਚਿੰਤਾ ਦਿਸ ਰਹੀ ਹੈ, ਪਰ ਘਬਰਾਉਣ ਜਾਂ ਡਰ ਵਾਲੀ ਕੋਈ ਗੱਲ ਨਹੀਂ…
ਭਾਰਤ ‘ਚ ਦਾਖਲ ਹੋਇਆ ਚੀਨ ‘ਚ ਤ..ਬਾ…ਹੀ ਮਚਾਉਣ ਵਾਲਾ ਨਵਾਂ ਵਾਇਰਸ
ਚੀਨ ਵਿੱਚ ਤਬਾਹੀ ਮਚਾਉਣ ਵਾਲੇ HMPV ਵਾਇਰਸ ਨੇ ਹੁਣ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਬੈਂਗਲੁਰੂ ਦੇ ਇਕ ਨਿੱਜੀ ਹਸਪਤਾਲ ‘ਚ 8 ਮਹੀਨੇ ਦੇ ਬੱਚੇ ‘ਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਹੈ ਕਿ ਬੱਚੇ…