Khalsa Sajna Diwas 2024: 13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਝਲਾਉਣ: ਸਿੰਘ ਸਾਹਿਬ
ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਅਰੰਭ ਹੋਏ ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਪੈਣਗੇ। ਇਸ ਦੇ ਨਾਲ ਹੀ ਵਿਸਾਖੀ ਤੇ ਖਾਲਸਾ…
Lok Sabha Election 2024: ਬੀਜੇਪੀ ਲਈ ਖਤਰੇ ਦੀ ਘੰਟੀ! ਰਾਮ ਮੰਦਰ ਨਹੀਂ ਸਗੋਂ ਇਨ੍ਹਾਂ ਮੁੱਦਿਆਂ ‘ਤੇ ਵੋਟ ਪਾਉਣਗੇ ਲੋਕ
ਲੋਕ ਸਭਾ ਚੋਣਾਂ ਵਿੱਚ ਬੀਜੇਪੀ ਲਈ ਖਤਰੇ ਦੀ ਘੰਟੀ ਹੈ। ਚੋਣਾਂ ਲਈ ਰਾਮ ਮੰਦਰ ਦਾ ਮੁੱਦਾ ਕੰਮ ਕਰਦਾ ਨਜ਼ਰ ਨਹੀਂ ਆ ਰਿਹਾ ਹੈ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਰਵਾਏ ਗਏ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਆਮ ਚੋਣਾਂ ਵਿੱਚ…
Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ
ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ।…
Weather Update: ਕੜਾਕੇ ਦੀ ਧੁੱਪ ਤੋਂ ਤਿੰਨ ਦਿਨਾਂ ਲਈ ਮਿਲੇਗੀ ਰਾਹਤ, ਜਾਣੋ ਕਿਹੜੇ-ਕਿਹੜੇ ਸੂਬਿਆਂ ‘ਚ ਹੋਵੇਗੀ ਬਾਰਿਸ਼?
ਦੁਨੀਆਂ ਭਰ ਵਿੱਚ ਇਸ ਸਮੇਂ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਇੱਕ ਹੋਰ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ 13-15 ਅਪ੍ਰੈਲ ਦੌਰਾਨ ਗਰਜ਼ ਦੇ ਨਾਲ…
Air Travel Expensive: ਜਹਾਜ਼ ਉਤੇ ਸਫਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਹਵਾਈ ਕਿਰਾਏ 20 ਤੋਂ 25 ਫੀਸਦੀ ਤੱਕ ਵਧੇ
ਵਿਸਤਾਰਾ ਏਅਰਲਾਈਨਜ਼ ਦੀਆਂ ਉਡਾਣਾਂ ਦੇ ਰੱਦ ਹੋਣ ਅਤੇ ਯਾਤਰੀਆਂ ਦੀ ਵਧੇਰੇ ਡਿਮਾਂਡ ਕਾਰਨ ਹਵਾਈ ਕਿਰਾਇਆ ਪਹਿਲਾਂ ਹੀ 20-25 ਫੀਸਦੀ ਵਧ ਗਿਆ ਹੈ। ਮਾਹਰਾਂ ਅਨੁਸਾਰ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਹਵਾਈ ਯਾਤਰਾ ਦੀ ਮੰਗ ਜ਼ਿਆਦਾ ਰਹਿੰਦੀ ਹੈ। ਪਰ ਇਸ ਸਾਲ…
Himachal news: ਹਿਮਾਚਲ ਪੁਲਿਸ ਨੇ ਹੋਟਲ ‘ਚ ਕੁੜੀ ਸਮੇਤ ਫੜਿਆ ਲੰਗਾਹ ਦਾ ਮੁੰਡਾ, ਹੈਰੋਇਨ ਵੀ ਬਰਾਮਦ
ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮੁੰਡੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਦੋਸਤਾਂ ਨਾਲ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹੋਇਆਂ ਸ਼ਿਮਲਾ ਪੁਲਿਸ ਨੇ ਇਕ ਔਰਤ ਸਮੇਤ ਕੁੱਲ 5 ਲੋਕਾਂ…
Canada news:ਕੈਨੇਡਾ ‘ਚ ਗੁਰੂ ਘਰ ਦੇ ਪ੍ਰਧਾਨ ਦਾ ਦਿਨ-ਦਹਾੜੇ ਕ.ਤਲ, ਗੋ.ਲੀਆਂ ਨਾਲ ਕੰਬਿਆ ਸਾਰਾ ਇਲਾਕਾ
ਕੈਨੇਡਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਕੈਨੇਡਾ ਦੇ ਸਾਊਥ ਐਡਮਿੰਟਨ ‘ਚ ਕੰਮ ਵਾਲੀ ਥਾਂ ‘ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਗਿੱਲ…
Indian Students in USA:ਅਮਰੀਕਾ ਤੋਂ ਮੁੜ ਆਈ ਮੰਦਭਾਗੀ ਖਬਰ, ਲਾਪਤਾ ਭਾਰਤੀ ਵਿਦਿਆਰਥੀ ਹੋਇਆ ਨਫਰਤ ਦਾ ਸ਼ਿਕਾਰ!
ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਮਾ ਸੱਤਿਆ ਸਾਈਂ ਤੋਂ ਬਾਅਦ ਹੁਣ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਅਮਰੀਕਾ ਦੇ ਕਲੀਵਲੈਂਡ ‘ਚ ਪਿਛਲੇ ਮਹੀਨੇ ਤੋਂ ਲਾਪਤਾ 25 ਸਾਲਾ ਭਾਰਤੀ ਵਿਦਿਆਰਥੀ ਦੀ…
Nuclear war: ਜੇ ਪ੍ਰ.ਮਾਣੂ ਯੁੱ.ਧ ਛਿੜਿਆ ਤਾਂ ਇਹ ਸ਼ਹਿਰ ਸਭ ਤੋਂ ਪਹਿਲਾਂ ਹੋਏਗਾ ਤ .ਬਾਹ, ਖੁਫੀਆ ਦਸਤਾਵੇਜ਼ਾਂ ‘ਚ ਖੁਲਾਸਾ
ਅਕਸਰ ਹੀ ਸਰਕਾਰਾਂ ਦੇ ਗੈਰ-ਕਲਾਸੀਫਾਈਡ ਦਸਤਾਵੇਜ਼ ਕੁਝ ਹੈਰਾਨੀਜਨਕ ਖੁਲਾਸੇ ਕਰਦੇ ਹਨ। ਹਾਲ ਹੀ ਵਿੱਚ ਸਾਹਮਣੇ ਆਏ ਹੈਰਾਨ ਕਰਨ ਵਾਲੇ ਦਸਤਾਵੇਜ਼ਾਂ ਨੇ ਖੁਲਾਸਾ ਕੀਤਾ ਹੈ ਕਿ ਜੇਕਰ ਪ੍ਰਮਾਣੂ ਯੁੱਧ ਸ਼ੁਰੂ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਕਿਹੜਾ ਸਥਾਨ ਤਬਾਹ ਹੋਏਗਾ। ਇਨ੍ਹਾਂ…
Weather Update: ਅਪ੍ਰੈਲ ਦੇ ਦੂਜੇ ਹਫ਼ਤੇ ਤੱਪਦੀ ਧੁੱਪ ਵਧਾਏਗੀ ਮੁਸ਼ਕਲ, ਜਾਣੋ ਕਿੱਥੇ ਛਾਏ ਰਹਿਣਗੇ ਬੱਦਲ ? IMD ਦੇ ਵੱਡੇ ਅਪਡੇਟਸ
ਗਰਮੀ ਦੇ ਮੌਸਮ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੂਰੁ ਕਰ ਦਿੱਤਾ ਹੈ। ਤੱਪਦੀ ਧੁੱਪ ਕਾਰਨ ਆਮ ਲੋਕਾਂ ਨੂੰ ਹੁਣੇ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਦਿੱਤੀ ਗਈ ਹੈ ਕਿ ਅਪ੍ਰੈਲ ਮਹੀਨੇ…