Amritpal Singh News: ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਪੁਲਿਸ ਨੇ ਗ੍ਰਿਫ਼ਤਾਰ ਕਰਨ ਦੀ ਦੱਸੀ ਵਜ੍ਹਾ
ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਜੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਅੱਜ ਉਨ੍ਹਾਂ ਵਲੋਂ ਆਪਣੇ ਪੁੱਤ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈਕੇ ਚੇਤਨਾ ਮਾਰਚ ਕੀਤਾ ਜਾਣਾ ਸੀ ਪਰ ਉਸ…
Petrol Diesel Price: ਅੱਜ ਫਿਰ ਬਦਲੇ ਪੈਟਰੋਲ-ਡੀਜ਼ਲ ਦੇ ਰੇਟ, ਇਨ੍ਹਾਂ ਸੂਬਿਆਂ ‘ਚ ਹੋਇਆ ਮਹਿੰਗਾ
ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 8 ਅਪ੍ਰੈਲ 2024 ਨੂੰ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ…
IGI Airport Threat: ਦਿੱਲੀ ਏਅਰਪੋਰਟ ਨੂੰ ਪ.ਰ.ਮਾਣੂ ਬੰ.ਬ ਨਾਲ ਉਡਾਉਣ ਦੀ ਧ.ਮ.ਕੀ! ਮੱਚੀ ਖਲਬਲੀ, ਸੁਰੱਖਿਆ ਏਜੰਸੀਆਂ ਅਲਰਟ
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ (8 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ…
BIRTH CERTIFICATE: ਬੱਚਿਆਂ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
ਕੇਂਦਰੀ ਗ੍ਰਹਿ ਮੰਤਰਾਲਾ ਨੇ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਲਈ ਨਵੇਂ ਨਿਯਮ ਤੈਅ ਕੀਤੇ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਮੰਤਰਾਲਾ ਦੇ ਤਿਆਰ ਕੀਤੇ ਗਏ ਮਾਡਲ ਨਿਯਮਾਂ ਅਨੁਸਾਰ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਕਰਨ ਵੇਲੇ ਪਿਤਾ ਅਤੇ ਮਾਂ ਦੋਵਾਂ ਦੇ ਧਰਮ…
Bageshwar Dham: ਮੁੜ ਵਿਵਾਦਾਂ ਵਿਚ ਘਿਰੇ ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ, ਥਾਣੇ ਪਹੁੰਚਿਆ ਮਾਮਲਾ
ਆਪਣੀਆਂ ਵਿਵਾਦਤ ਟਿੱਪਣੀਆਂ ਕਰਕੇ ਅਕਸਰ ਚਰਚਾ ਵਿੱਚ ਰਹਿਣ ਵਾਲੇ ਬਾਗੇਸ਼ਵਰ ਧਾਮ ਦੇ ਮਹੰਤ ਧੀਰੇਂਦਰ ਸ਼ਾਸਤਰੀ ਅਲੀ ਬਾਰੇ ਆਪਣੀ ਵਿਵਾਦਿਤ ਟਿੱਪਣੀ ਕਾਰਨ ਬੁਰੇ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਮੁਆਫੀ ਵੀ ਮੰਗ ਲਈ ਹੈ। ਇਸ ਤੋਂ…
Break Up Leave: ਹੁਣ ਪਿਆਰ ‘ਚ ਦਿਲ ਟੁੱਟਣ ‘ਤੇ ਵੀ ਮਿਲਿਆ ਕਰੇਗੀ ਛੁੱਟੀ, ਇਸ ਕੰਪਨੀ ਨੇ ਸ਼ੁਰੂ ਕੀਤੀ ਬ੍ਰੇਕ ਅੱਪ ਪਾਲਿਸੀ
: ਹੋ ਸਕਦਾ ਹੈ ਕਿ ਤੁਸੀਂ ਕਈ ਕਾਰਨਾਂ ਕਰਕੇ ਆਪਣੀ ਕੰਪਨੀ ਵਿੱਚ ਛੁੱਟੀ ਲੈ ਲਈ ਹੋਵੇਗੀ। ਕੰਪਨੀਆਂ ਵਿੱਚ ਕਰਮਚਾਰੀਆਂ ਦੀ ਸਹੂਲਤ ਲਈ ਵੱਖ-ਵੱਖ ਤਰ੍ਹਾਂ ਦੀਆਂ ਛੁੱਟੀਆਂ ਦੀਆਂ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਹਨ। ਹਾਲਾਂਕਿ ਕੁਝ ਕਾਰਨ ਅਜਿਹੇ ਹਨ, ਜਿਨ੍ਹਾਂ ਕਾਰਨ ਕਰਮਚਾਰੀ…
Liquor Scam: ਕੇਜਰੀਵਾਲ ਲਈ ਖਟਕੜ ਕਲਾਂ ‘ਚ ਧਰਨਾ ਦੇਣਾ ਸ਼ਹੀਦਾ ਦਾ ਅਪਮਾਨ, AAP ਦੇ ਐਲਾਨ ‘ਤੇ BJP ਨੇ ਖੜ੍ਹੇ ਕੀਤੇ ਸਵਾਲ
ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਕੇਜਰੀਵਾਲ ਦੇ ਪੱਖ ਵਿੱਚ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਗੈਰ ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਲਈ ਜਾਨਾਂ…
ਭਗਤ ਸਿੰਘ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਭਗਤ ਸਿੰਘ ਦੇ ਪੋਤੇ ਵੱਲੋਂ ਆਲੋਚਨਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜ੍ਹਦਿਆਂ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਸੁਨੀਤਾ ਕੇਜਰੀਵਾਲ ਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ…
Liquor Scam: ਪੰਜਾਬ ‘ਚ ਵੀ ਹੋਇਆ ਵੱਡਾ ਸ਼ਰਾਬ ਘੁਟਾਲਾ, ਗ੍ਰਿਫ਼ਤਾਰੀ ਦੇ ਡਰੋਂ CM ਮਾਨ ਕੇਂਦਰ ਦੇ ਹੁਕਮ ਮਜ਼ਬੂਰਨ ਕਰ ਰਹੇ ਲਾਗੂ, ਅਕਾਲੀ ਦਲ ਦਾ ਖੁਲਾਸਾ
ਕਾਨੂੰਨ ਵਿਵਸਥਾ ਮੁੱਦੇ ‘ਤੇ ਅਕਾਲੀ ਦਲ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਸਭ ਤੋਂ ਉਪਰ ਹੈ। ਅਸੀਂ ਕਦੇ ਵੀ ਪੰਜਾਬ ਦੇ ਮੁੱਖ ਮੁੱਦਿਆਂ…
DC vs KKR: ਸ਼ਾਹਰੁਖ ਖਾਨ ਨੇ ਰਿਸ਼ਭ ਪੰਤ ਦਾ ਵਧਾਇਆ ਹੌਸਲਾ, ਭਰੀ ਮਹਿਫਲ ਵਿਚਾਲੇ ਖਿਡਾਰੀ ਨੂੰ ਗਲੇ ਲਗਾਇਆ
ਕੋਲਕਾਤਾ ਨਾਈਟ ਰਾਈਡਰਜ਼ ਨੇ ਦਿੱਲੀ ਕੈਪੀਟਲਸ ਨੂੰ 106 ਦੌੜਾਂ ਨਾਲ ਹਰਾਇਆ। ਆਈਪੀਐਲ 2024 ਵਿੱਚ ਇਹ ਕਿਸੇ ਵੀ ਟੀਮ ਦੀ ਸਭ ਤੋਂ ਵੱਡੀ ਜਿੱਤ ਰਹੀ। ਕੇਕੇਆਰ ਲਈ ਸੁਨੀਲ ਨਰਾਇਣ ਨੇ 85 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਬਾਲੀਵੁੱਡ ਸਟਾਰ ਅਤੇ ਕੇਕੇਆਰ ਦੇ…