India

Kangana Ranaut: ਕੰਗਨਾ ਰਣੌਤ ਨੇ ਆਪਣੀ ਗੱਲ ਤੋਂ ਲਿਆ ਯੂ-ਟਰਨ, ਬੋਲੀ- ‘ਮੈਂ ਹਿਮਾਚਲ ਤੋਂ ਚੋਣ ਨਹੀਂ ਲੜਾਂਗੀ, ਕਿਉਂਕਿ…’

ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਕੰਗਨਾ ਰਣੌਤ ਨੂੰ ਉਦੋਂ ਤੋਂ ਹੀ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਤੋਂ ਉਹ ਟ੍ਰੈਂਡ ਵਿੱਚ ਹੈ। ਭਾਜਪਾ ਨੇ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ…

Punjab Weather Update: ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਤੜਕ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ।…

Opinion Poll: ਪੰਜਾਬ ‘ਚ ਨਹੀਂ ਆਵੇਗੀ ਬੀਜੇਪੀ, ਕਾਂਗਰਸ ਅਤੇ ਅਕਾਲੀ ਖਾਤਾ ਵੀ ਨਹੀਂ ਖੋਲ੍ਹ ਰਹੇ, ਦੇਖੋ ਕੀ ਹੈ ਸਰਵੇ ਦਾ ਅੰਕੜਾ

ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਸਿਆਸੀ ਪਾਰਟੀਆਂ ਤੋੜਨ ਤੇ ਜੋੜਨ ਦੀ ਰਣਨੀਤੀ ਬਣਾ ਰਹੀਆਂ ਹਨ। ਇਸ ਵਿਚਾਲੇ ਪੰਜਾਬ ਨੂੰ ਲੈ ਕੇ ਇੱਕ ਸਰਵੇ ਸਾਹਮਣੇ ਆਇਆ ਹੈ। ਜਿਸ ਨੇ ਸਾਰੀਆਂ ਪਾਰਟੀਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਵਿੱਚ…

ਸਿੱਧੂ ਮੂਸੇਵਾਲਾ ਤੋਂ ਬਾਅਦ ਪਹਿਲੀ ਵਾਰ ਮਨਾਈ ਹੋਲੀ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪੂਰੇ ਦੇਸ਼ ਤੇ ਦੁਨੀਆ ‘ਚ ਹੋਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਇਕ ਅਜਿਹਾ ਤਿਉਹਾਰ ਹੈ, ਜੋ ਕਿ ਲੋਕ ਜਾਤਾਂ-ਪਾਤਾਂ ਤੇ ਧਰਮਾਂ ਨੂੰ ਭੁੱਲ ਕੇ ਰਲ਼-ਮਿਲ ਕੇ ਮਨਾਉਂਦੇ ਹਨ। ਜਦੋਂ ਇਹ ਤਿਉਹਾਰ ਹਰ ਸਾਲ ਪੂਰੇ ਦੇਸ਼ ਤੇ ਦੁਨੀਆ ‘ਚ…

IPL 2024: ਹਾਰਦਿਕ ਨੂੰ ਲੈ ਖੜ੍ਹੇ ਹੋਏ ਕਈ ਸਵਾਲ, ਗਲਤੀਆਂ ਸਾਹਮਣੇ ਆਉਣ ‘ਤੇ ਕੋਚ ਪੋਲਾਰਡ ਨੇ ਇੰਝ ਕੀਤਾ ਬਚਾਅ

ਹਾਰਦਿਕ ਪਾਂਡਿਆ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ ਆਈਪੀਐਲ 2024 ਵਿੱਚ ਆਪਣਾ ਪਹਿਲਾ ਮੈਚ 6 ਦੌੜਾਂ ਨਾਲ ਹਾਰ ਗਈ। ਇਸ ਹਾਰ ਤੋਂ ਬਾਅਦ ਮੁੰਬਈ ਦੇ ਕਪਤਾਨ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਹਾਰਦਿਕ ਦੇ ਕੁਝ ਫੈਸਲਿਆਂ ਨੂੰ ਗਲਤ ਦੱਸਿਆ ਗਿਆ,…

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਏ ਬਦਲਾਅ, ਜਾਣੋ ਕਿਹੜੇ-ਕਿਹੜੇ ਸੂਬਿਆਂ ‘ਚ ਘਟੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਸਵੇਰੇ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਭਰ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਜਿਸ ਮੁਤਾਬਕ ਦੇਸ਼ ਦੇ ਕਈ ਰਾਜਾਂ…

Lok Sabha Election 2024: ਬੀਜੇਪੀ ਵੱਲੋਂ ਵੱਡਾ ਐਲਾਨ! ਅਕਾਲੀ ਦਲ ਨਾਲ ਨਹੀਂ ਹੋਏਗਾ ਗੱਠਜੋੜ

ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ…

April ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, 31 ਮਾਰਚ ਤੋਂ ਪਹਿਲਾਂ ਜ਼ਰੂਰੀ ਪੂਰੇ ਕਰ ਲਓ ਇਹ ਕੰਮ

ਇਨਕਮ ਟੈਕਸ ਨਿਯਮਾਂ ‘ਚ ਬਦਲਾਅ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਨਵੀਂ ਟੈਕਸ ਪ੍ਰਣਾਲੀ ਦੇ ਤਹਿਤ 7 ਲੱਖ ਰੁਪਏ ਤੱਕ ਦੀ ਟੈਕਸਯੋਗ ਆਮਦਨ ਵਾਲੇ ਲੋਕਾਂ ਨੂੰ ਕੋਈ ਇਨਕਮ ਟੈਕਸ ਨਹੀਂ ਦੇਣਾ ਪਵੇਗਾ। SBI ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ SBI…

Indian Student In London: ਲੰਡਨ ‘ਚ ਪੀਐਚਡੀ ਦੀ ਪੜ੍ਹਾਈ ਕਰਦੀ ਭਾਰਤੀ ਵਿਦਿਆਰਥਣ ਦੀ ਦਰ.ਦ.ਨਾਕ ਮੌ.ਤ, ਟਰੱਕ ਨੇ ਬੁਰੀ ਤਰ੍ਹਾਂ ਦਰ.ੜਿਆ

ਭਾਰਤੀ ਵਿਦਿਆਰਥੀ ਵੱਡੀ ਗਿਣਤੀ ਵਿਚ ਪੜ੍ਹਾਈ ਕਰਨ ਲਈ ਵਿਦੇਸ਼ ਜਾਂਦੇ ਹਨ। ਭਾਰਤੀ ਵਿਦਿਆਰਥੀਆਂ ਲਈ ਪੜ੍ਹਨ ਲਈ ਸਭ ਤੋਂ ਪਸੰਦੀਦਾ ਸਥਾਨ ਬ੍ਰਿਟੇਨ, ਆਸਟ੍ਰੇਲੀਆ ਅਤੇ ਜਰਮਨੀ ਹਨ। ਇਸ ਦਰਮਿਆਨ ਲੰਡਨ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਲੰਡਨ ਵਿੱਚ ਇੱਕ ਭਾਰਤੀ ਵਿਦਿਆਰਥਣ…

Khalistani funded AAP: ਖਾਲਿਸਤਾਨੀਆਂ ਨੇ ਆਪ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਦਿੱਤਾ ਫੰਡ, ਗੁਰਪਤਵੰਤ ਪੰਨੂ ਨੇ ਕੀਤਾ ਦਾਅਵਾ

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇਲਜ਼ਾਮ ਲਾਇਆ ਹੈ ਕਿ ਖਾਲਿਸਤਾਨੀ ਸਮੂਹਾਂ ਨੇ 2014 ਤੋਂ 2022 ਤੱਕ ਆਮ ਆਦਮੀ ਪਾਰਟੀ (ਆਪ) ਨੂੰ ਲਗਭਗ 133.54 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਇੱਕ ਵੀਡੀਓ ਵਿੱਚ ਪੰਨੂ ਨੇ ਅੱਗੇ ਦਾਅਵਾ…