Mankirt Aulakh: ਮਨਕੀਰਤ ਔਲਖ ਦੇ ਮੂੰਹ ‘ਤੇ ਲੱਗੀਆਂ ਸੱਟਾਂ, ਯੂਜ਼ਰਸ ਨੇ ਕੀਤਾ ਟ੍ਰੋਲ ਬੋਲੇ- ‘ਛੋਟੇ ਸਿੱਧੂ ਨੇ ਕੁੱਟਿਆ’
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਪ੍ਰਸ਼ੰਸਕ ਵੀ ਹੈਰਾਨ ਰਹਿ ਜਾਣਗੇ। ਦਰਅਸਲ, ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਔਲਖ ਦੇ ਚਿਹਰੇ…
ਪਿਆਕੜਾਂ ਲਈ ਮੰਦਭਾਗੀ ਖਬਰ! ਪੰਜਾਬ ‘ਚ ਮਹਿੰਗੀ ਹੋਣ ਜਾ ਰਹੀ ਸ਼ਰਾਬ, Beer ਹੋਵੇਗੀ ਸਸਤੀ !
ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਵਿਭਾਗ ਨੇ ਪਰਚੀ ਸਿਸਟਮ ਰਾਹੀਂ ਠੇਕਿਆਂ ਦਾ ਡਰਾਅ ਕੱਢਣ ਦਾ ਫ਼ੈਸਲਾ ਕੀਤਾ ਸੀ ਤੇ ਇਸ ਲਈ 17 ਮਾਰਚ ਤੱਕ ਅਪਲਾਈ ਕਰਨ ਦਾ ਸਮਾਂ ਦਿੱਤਾ ਗਿਆ ਸੀ। 15 ਫ਼ੀਸਦੀ ਮਹਿੰਗੀ ਹੋਵੇਗੀ ਸ਼ਰਾਬ, ਬੀਅਰ…
Sidhu Moose Wala: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਜਾਰੀ ਕੀਤੀ ਚਿੱਠੀ, IVF ਟ੍ਰੀਟਮੈਂਟ ਦੀ ਮੰਗੀ ਜਾਣਕਾਰੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਘਰ ਪੁੱਤਰ ਦੇ ਜਨਮ ਤੋਂ ਬਾਅਦ ਕੇਂਦਰ ਸਰਕਾਰ ਨੇ ਚਿੱਠੀ ਜਾਰੀ ਕੀਤੀ ਹੈ। ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਨੂੰ ਚਿੱਠੀ ਜਾਰੀ ਕੀਤੀ ਗਈ ਹੈ, ਜਿਸ ਵਿਚ…
NSA: ਅੰਮ੍ਰਿਤਪਾਲ ਸਿੰਘ ‘ਤੇ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ, ਇੱਕ ਸਾਲ ਲਈ ਹੋਰ ਭੇਜਿਆ ਜੇਲ੍ਹ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਇੱਕ ਸਾਲ ਹੋਰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰਹਿਣਗੇ। ਕਿਉਂਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ ਸਾਥੀਆਂ ‘ਤੇ ਨਵੇਂ ਸਿਰੇ ਤੋਂ ਐੱਨਐੱਸਏ ਲਗਾ ਦਿੱਤਾ…
ਅਮਰੀਕੀ ਵਿਗਿਆਨੀਆਂ ਦੇ ਅਧਿਐਨ ’ਚ ਉਤਰੀ ਭਾਰਤੀ ਦੇ ਮੌਸਮ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ
ਉੱਤਰੀ ਭਾਰਤ ’ਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਇਕਦਮ ਵਧ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦਿਨਾਂ ਵਿਚ ਮੌਸਮ ਹੋਰ ਖੁਸ਼ਕ ਹੋਵੇਗਾ ਤੇ ਇਹ ਵਾਧਾ ਜਾਰੀ ਰਹੇਗਾ। ਇਕ ਅਧਿਐਨ ਮੁਤਾਬਕ ਹੁਣ ਬਸੰਤ ਰੁੱਤ ਦਾ ਸਮਾਂ ਘਟਦਾ…
Navjot Singh Sidhu: ਨਵਜੋਤ ਸਿੱਧੂ ਦੀ ਕਮੈਂਟਰੀ ਬਾਕਸ ‘ਚ ਵਾਪਸੀ, ਕੀ ਸਿਆਸਤ ਤੋਂ ਬਣਾਉਣਗੇ ਦੂਰੀ ?
ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਿੱਧੂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਦੂਰੀ ਬਣਾ ਸਕਦੇ ਹਨ। ਉਹ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ‘ਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਸਟਾਰ…
Opium Cultivation: BSF ਇੰਟੈਲੀਜੈਂਸ-ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ, ਪੰਜਾਬ ‘ਚ ਹੋ ਰਹੀ ਅਫੀਮ ਦੀ ਖੇਤੀ, ਦੋਸ਼ੀ ਗ੍ਰਿਫਤਾਰ
ਪੰਜਾਬ ਸਰਹੱਦੀ ਖੇਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ…
Petrol Diesel Prices: ਚੋਣਾਂ ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ ਪੈਟਰੋਲ
ਸੋਮਵਾਰ 18 ਮਾਰਚ ਨੂੰ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਕੌਮਾਂਤਰੀ ਬਾਜ਼ਾਰ ‘ਚ ਸੋਮਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 0.01 ਫੀਸਦੀ ਦੀ ਗਿਰਾਵਟ ਨਾਲ 81.03 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ…
ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦਾ ਦਾਅਵਾ, ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਵਾਪਰੀ ਸੀ ਬੇਅਦਬੀ ਦੀ ਘਟਨਾ
ਚੰਡੀਗੜ੍ਹ- ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ। SIT ਨੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ…
Weather Update: ਜਾਰੀ ਹੋਇਆ 72 ਘੰਟਿਆਂ ਦਾ ਅਪਡੇਟ, ਇਨ੍ਹਾਂ ਖੇਤਰਾਂ ਵਿਚ ਭਾਰੀ ਮੀਂਹ ਤੇ ਗੜੇਮਾਰੀ
ਪਹਾੜੀ ਰਾਜਾਂ ਦੇ ਨਾਲ-ਨਾਲ ਦੇਸ਼ ਦੇ ਮੈਦਾਨੀ ਇਲਾਕਿਆਂ ਵਿਚ ਵੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ 72 ਘੰਟੇ ਮੌਸਮ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ।…