Haryana Marriage : ਭਾਣਜੀਆਂ ਦੇ ਵਿਆਹ ‘ਤੇ ਮਾਮੇ ਨੇ ਲਾ ਦਿੱਤਾ ਨੋਟਾਂ ਦਾ ਢੇਰ ! ਕਰੋੜ ਤੋਂ ਟੱਪੀ ਗਿਣਤੀ, ਵੀਡੀਓ ਵਾਇਰਲ
ਪੰਜਾਬ ਤੇ ਹਰਿਆਣਾ ਦੇ ਵਿਆਹਾਂ ਵਿੱਚ ਹੁੰਦਾ ਖ਼ਰਚਾ ਅਕਸਰ ਹੀ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਭਾਵੇਂ ਉਹ ਗੱਡੀਆਂ ਦਾ ਲੈਣ ਦੇਣ ਹੋਵੇ, ਜਾਂ ਨਗਦੀ ਹੋਵੇ ਕਈ ਵਾਰ ਤਾਂ ਕੱਢੇ ਗਏ ਫ਼ਾਇਰ ਹੀ ਚਾਰੇ ਪਾਸੇ ਚਰਚਾ ਕਰਵਾ ਦਿੰਦੇ ਹਨ ਪਰ…
Amritsar News: ਅੰਮ੍ਰਿਤ.ਪਾਲ ਸਿੰਘ ਨਾਲ ਜੁੜੀ ਵੱਡੀ ਖਬਰ! ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਨਿਪੇਨ ਦਾਸ ਗ੍ਰਿਫ਼ਤਾਰ
Amritsar News: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆਈ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਉਸ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ…
LPG Cylinder Price: ਮਹਿਲਾ ਦਿਵਸ ਮੌਕੇ PM ਮੋਦੀ ਨੇ ਦਿੱਤਾ ਤੋਹਫਾ, 100 ਰੁਪਏ ਸਸਤਾ ਹੋਇਆ LPG ਸਿਲੰਡਰ
ਕੌਮਾਂਤਰੀ ਮਹਿਲਾ ਦਿਵਸ (International Women’s Day) ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੇਸ਼ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦੇ ਹੋਏ, ਪੀਐਮ ਮੋਦੀ ਨੇ ਸ਼ੁੱਕਰਵਾਰ (08 ਮਾਰਚ) ਨੂੰ ਕਿਹਾ ਕਿ…
Russian Army: ਰੂਸ ‘ਚ ਜਬਰਨ ਬਣਾਏ ਫ਼ੌਜੀ ਬਣਾਏ ਪੰਜਾਬੀਆਂ ਨੂੰ ਵਾਪਸ ਲਿਆਏਗੀ ਪੰਜਾਬ ਸਰਕਾਰ ! ਰੂਸੀ ਰਾਜਦੂਤ ਨੂੰ ਲਿਖਿਆ ਪੱਤਰ
ਭਾਰਤੀ ਨੌਜਵਾਨਾਂ ਨੂੰ ਜਬਰੀ ਰੂਸੀ ਫੌਜ ਵਿੱਚ ਭਰਤੀ ਕਰਕੇ ਯੂਕਰੇਨ ਵਿੱਚ ਜੰਗ ਲਈ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ, ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਵਿੱਚ ਵਿਦੇਸ਼ ਮੰਤਰਾਲੇ ਅਤੇ ਰੂਸੀ ਫੈਡਰੇਸ਼ਨ ਕੋਲ ਇਹ…
IPL 2024: ਮੁੰਬਈ ਇੰਡੀਅਨਜ਼ ਦਾ ਕਪਤਾਨ ਬਣਦੇ ਹੀ ਹਾਰਦਿਕ ਪਾਂਡਿਆ ਨੇ ਰੋਹਿਤ ਸ਼ਰਮਾ ਤੋਂ ਖੋਹਿਆ ਕ੍ਰੈਡਿਟ, ਫੜਿਆ ਵੱਡਾ ਝੂਠ!
ਹਾਰਦਿਕ ਪਾਂਡਿਆ ਕੁਝ ਦਿਨ ਪਹਿਲਾਂ ਮੁੰਬਈ ਇੰਡੀਅਨਜ਼ ਦਾ ਹਿੱਸਾ ਬਣੇ ਹਨ। ਇਸ ਤੋਂ ਬਾਅਦ ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਦੀ ਜਗ੍ਹਾ ਹਾਰਦਿਕ ਨੂੰ ਕਪਤਾਨ ਬਣਾਇਆ। ਹਾਲਾਂਕਿ ਇਸ ਤੋਂ ਪਹਿਲਾਂ ਹਾਰਦਿਕ ਪਾਂਡਿਆ ਮੁੰਬਈ ਇੰਡੀਅਨਜ਼ ਲਈ 7 ਸੀਜ਼ਨ ਖੇਡ ਚੁੱਕੇ ਹਨ। ਪਰ…
UKRAINE W.AR : ਰੂਸ ‘ਚ ਫਸੇ ਪੰਜਾਬ ਦੇ 7 ਲੋਕਾਂ ਨੂੰ ਧੋਖੇ ਨਾਲ ਫੌਜ ‘ਚ ਭਰਤੀ ਕਰਕੇ ਯੂਕਰੇਨ ਖਿਲਾਫ ਲ.ੜ.ਨ ਦੀ ਦਿੱਤੀ ਗਈ ਟ੍ਰੇਨਿੰਗ
ਰੂਸ ‘ਚ ਕਈ ਭਾਰਤੀਆਂ ਨੂੰ ਧੋਖਾ ਦੇ ਕੇ ਜ਼ਬਰਦਸਤੀ ਯੂਕਰੇਨ (ਯੂਕਰੇਨ ਯੁੱਧ) ਵਿਰੁੱਧ ਜੰਗ ਛੇੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ ਦੇ ਹੁਸ਼ਿਆਰਪੁਰ ਤੋਂ 7 ਵਿਅਕਤੀ ਰੂਸ ਦੇ ਦੌਰੇ ‘ਤੇ ਗਏ ਹੋਏ ਸਨ। ਪਰ ਉੱਥੇ ਉਸ ਨੂੰ ਜ਼ਬਰਦਸਤੀ…
Petrol Diesel Prices : 6 ਮਾਰਚ ਨੂੰ ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ
ਕੌਮਾਂਤਰੀ ਬਾਜ਼ਾਰ (international market) ‘ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਸਵੇਰੇ 6 ਵਜੇ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ…
Kisan Andolan: ਕਿਸਾਨਾਂ ਦਾ ਅੱਜ ਦਿੱਲੀ ਕੂਚ, ਟਰੈਕਟਰਾਂ ‘ਤੇ ਨਹੀਂ ਰੇਲ-ਬੱਸਾਂ ‘ਤੇ ਜਾਣਗੇ ਜੰਤਰ ਮੰਤਰ
ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼…
Lok Sabha Election: ਗੁਰਦਾਸਪੁਰ ਸੀਟ ਤੋਂ ਯੁਵਰਾਜ ਸਿੰਘ ਹੋਣਗੇ ਭਾਜਪਾ ਦੇ ਉਮੀਦਵਾਰ ? ਕ੍ਰਿਕਟਰ ਨੇ ਕੀਤਾ ਖ਼ੁਲਾਸਾ !
ਗੁਰਦਾਸਪੁਰ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਭਖਦੀਆਂ ਸੀਟਾਂ ਵਿੱਚੋਂ ਇੱਕ ਹੈ। ਸੈਲੀਬ੍ਰਿਟੀਜ਼ ਵੀ ਇਸ ਸੀਟ ਨੂੰ ਕਾਫੀ ਪਸੰਦ ਕਰਦੇ ਹਨ। ਇਹੀ ਕਾਰਨ ਹੈ ਕਿ ਵਿਨੋਦ ਖੰਨਾ ਤੋਂ ਲੈ ਕੇ ਸੰਨੀ ਦਿਓਲ ਤੱਕ ਹਰ ਕੋਈ ਇੱਥੋਂ ਜਿੱਤ ਕੇ ਸੰਸਦ…
Financial Rules Change: LPG-ATF ਦੀ ਕੀਮਤ ਤੋਂ ਲੈ ਕੇ GST ਦੇ ਨਿਯਮਾਂ ਤੱਕ, ਅੱਜ ਤੋਂ ਬਦਲਿਆ ਇਹ ਸਭ
ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਕਈ ਅਜਿਹੇ ਵੱਡੇ ਬਦਲਾਅ ਹੁੰਦੇ ਹਨ ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈਂਦਾ ਹੈ। ਅਸੀਂ ਤੁਹਾਨੂੰ ਉਨ੍ਹਾਂ ਬਦਲਾਵਾਂ ਬਾਰੇ ਦੱਸ ਰਹੇ ਹਾਂ ਜੋ ਅੱਜ ਤੋਂ ਭਾਵ 1 ਮਾਰਚ ਤੋਂ ਲਾਗੂ ਹੋ…