Esha Deol: ਭਰਤ ਤਖਤਾਨੀ ਨਾਲ ਤਲਾਕ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਈਸ਼ਾ ਦਿਓਲ, ਪੱਤਰਕਾਰਾਂ ਨੂੰ ਦਿੱਤੇ ਪੋਜ਼
ਈਸ਼ਾ ਨੇ ਵਿਆਹ ਦੇ 11 ਸਾਲ ਬਾਅਦ ਭਰਤ ਨੂੰ ਤਲਾਕ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਤਲਾਕ ਦਾ ਐਲਾਨ ਕੀਤਾ ਸੀ। ਤਲਾਕ ਦੇ ਐਲਾਨ ਤੋਂ ਬਾਅਦ ਈਸ਼ਾ ਦਿਓਲ ਪਹਿਲੀ ਵਾਰ ਜਨਤਕ ਤੌਰ ‘ਤੇ ਨਜ਼ਰ…
Petrol-Diesel Prices: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਇਨ੍ਹਾਂ ਸੂਬਿਆਂ ‘ਚ ਵਧੀਆਂ ਕੀਮਤਾਂ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 83.30 ਡਾਲਰ ਪ੍ਰਤੀ ਬੈਰਲ ‘ਤੇ ਬੰਦ ਹੋਇਆ। ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਜ਼ਿਆਦਾ ਨਜ਼ਰ ਨਹੀਂ ਆ ਰਿਹਾ ਹੈ। ਸ਼ਨੀਵਾਰ ਸਵੇਰੇ…
Electoral Bond Scam: ਚੋਣਾਂ ਤੋਂ ਪਹਿਲਾਂ ਵੱਡਾ ਘੁਟਾਲਾ, ਕਾਂਗਰਸ ਨੇ ਜਾਂਚ ਦੀ ਸੁਪਰੀਮ ਕੋਰਟ ਤੋਂ ਕੀਤੀ ਮੰਗ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਬਾਂਡ ਸਕੀਮ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ…
ELECTIONS ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ, IT ਨੇ ਮੰਗੀ 210 ਕਰੋੜ ਦੀ ਰਿਕਵਰੀ
ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਯੂਥ ਕਾਂਗਰਸ ਦੇ ਅਕਾਊਂਟਸ ਵੀ ਸ਼ਾਮਲ ਹਨ। ਇਨਕਮ ਟੈਕਸ ਵਿਭਾਗ ਨੇ ਕਾਂਗਰਸ ਤੋਂ 210 ਕਰੋੜ ਰੁਪਏ ਦੀ ਰਿਕਵਰੀ ਮੰਗੀ ਹੈ। ਕਾਂਗਰਸ ਖਜ਼ਾਨਚੀ ਅਜੇ ਮਾਕਨ ਨੇ ਦੋਸ਼…
Farmers Protest: ਡਾ. ਸਵਾਮੀਨਾਥਨ ਦੀਆਂ ਧੀਆਂ ਕਿਸਾਨ ਅੰਦੋਲਨ ਦੇ ਹੱਕ ‘ਚ ਡਟੀਆਂ…ਕਿਸਾਨਾਂ ‘ਤੇ ਜ਼ੁਲਮ ਦੀ ਥਾਂ, ਉਨ੍ਹਾਂ ਨੂੰ ਇੱਜ਼ਤ-ਮਾਣ ਦਿਓ
ਹਰਿਆਣਾ ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਹੁੰਗਾਰਾ ਮਿਲਣ ਲੱਗਾ ਹੈ। ਖੇਤੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਦੀਆਂ ਧੀਆਂ ਮਧੁਰਾ ਤੇ ਸੌਮਿਆ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਨਦਾਤੇ ਹਨ ਤੇ…
Petrol Diesel Prices :ਵਿਰੋਧ ‘ਤੇ ਅੜੇ ਕਿਸਾਨ, ਪੰਜਾਬ ਤੇ ਹਰਿਆਣਾ ਸਣੇ ਇਨ੍ਹਾਂ ਸੂਬਿਆਂ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ
ਫਸਲਾਂ ਦੇ ਭਾਅ ਵਧਾਉਣ ਸਮੇਤ ਆਪਣੀਆਂ ਤਮਾਮ ਮੰਗਾਂ ‘ਤੇ ਅੜੇ ਹੋਏ ਕਿਸਾਨਾਂ ਨੇ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਦੇ ਕਈ ਸ਼ਹਿਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਿਸਾਨਾਂ ਦੇ ਅੰਦੋਲਨ (farmers movement) ਬੁੱਧਵਾਰ ਸਵੇਰੇ ਕਈ ਸ਼ਹਿਰਾਂ ‘ਚ ਤੇਲ ਦੀਆਂ ਕੀਮਤਾਂ (oil…
FARMER PROTEST -2, ਇਨ੍ਹਾਂ ਇਲਾਕਿਆਂ ‘ਚ ਇੰਟਰਨੈੱਟ ਕੱਲ੍ਹ ਤੱਕ ਬੰਦ, 15 ਜ਼ਿਲ੍ਹਿਆਂ ‘ਚ ਲੱਗੀ ਧਾਰਾ 144
ਕਿਸਾਨ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਵੱਲ ਨਿਕਲ ਚੁੱਕੇ ਹਨ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਦਿੱਲੀ ਦੇ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ…
PAYTM : RBI ਨੇ Paytm Paymnet Bank ‘ਤੇ ਲਗਾਈ ਪਾਬੰਦੀ, ਹੁਣ ਤੁਹਾਡੇ Paytm Wallet ‘ਚ ਪੈਸਿਆਂ ਦਾ ਕੀ ਹੋਵੇਗਾ? ਇੱਥੇ ਜਾਣੋ
ਦੇਸ਼ ਵਿੱਚ ਬਹੁਤ ਸਾਰੇ ਲੋਕ ਆਨਲਾਈਨ ਭੁਗਤਾਨ ਲਈ Paytm ਦੀ ਵਰਤੋਂ ਕਰਦੇ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 31 ਜਨਵਰੀ 2024 ਨੂੰ ਪੇਟੀਐਮ ਪੇਮੈਂਟਸ ਬੈਂਕ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ। ਇਸ ਫੈਸਲੇ ਤੋਂ ਬਾਅਦ, ਬਹੁਤ ਸਾਰੇ ਯੂਜ਼ਰਜ਼ ਇਸ ਗੱਲ…
Famer Protest: ਕਿਸਾਨਾਂ ਦੇ ਅੰਦੋਲਨ ਕਰਕੇ ਮਹਿੰਗੀਆਂ ਹੋਈਆਂ ਜਹਾਜ਼ਾਂ ਦੀਆਂ ਟਿਕਟਾਂ, ਲੋਕ ਮਹਿੰਗੇ ਭਾਅ ‘ਤੇ ਖ਼ਰੀਦਣ ਲਈ ਮਜ਼ਬੂਰ
ਆਪਣੀਆਂ ਮੰਗਾਂ ਨੂੰ ਲੈ ਕੇ ਸਰਹੱਦੀ ਇਲਾਕਿਆਂ ਅਤੇ ਹਾਈਵੇਅ ਨੇੜੇ ਕਿਸਾਨ ਜਥੇਬੰਦੀਆਂ ਦੇ ਇਕੱਠੇ ਹੋਣ ਅਤੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਲਾਏ ਬੈਰੀਕੇਡਾਂ ਕਾਰਨ ਲੋਕਾਂ ਨੂੰ ਚੰਡੀਗੜ੍ਹ-ਦਿੱਲੀ ਦਾ ਸਫ਼ਰ ਕਰਨ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ…
FARMER PROTEST DELHI: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ; 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਇਆ
ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੰਕਰੀਟ…