India

‘ਸਲਮਾਨ ਕਿਉਂ ਮੰਗੇ ਮਾਫੀ, ਉਸ ਨੇ ਕਿਸੇ ਜਾਨਵਰ ਨੂੰ ਨਹੀਂ ਮਾ..ਰਿ..ਆ’, ਲਾਰੇਂਸ ਬਿਸ਼ਨੋਈ ‘ਤੇ ਭੜਕੇ ਅਦਾਕਾਰ ਦੇ ਪਿਤਾ, ਜਾਣੋ ਪੂਰਾ ਮਾਮਲਾ

ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਇਨ੍ਹਾਂ ਦੋ ਨਾਵਾਂ ਦਾ ਸਭ ਤੋਂ ਜ਼ਿਆਦਾ ਜ਼ਿਕਰ ਕੀਤਾ ਜਾ ਰਿਹਾ ਹੈ: ਸਲਮਾਨ ਖਾਨ ਅਤੇ ਲਾਰੈਂਸ ਬਿਸ਼ਨੋਈ। ਹਾਲ ਹੀ ਵਿੱਚ ਬਾਬਾ ਸਿੱਦੀਕੀ ਕਤਲ ਕਾਂਡ ਤੋਂ ਬਾਅਦ ਇਹ ਚਰਚਾ ਹੋਰ ਤੇਜ਼ ਹੋ ਗਈ ਹੈ। ਲਾਰੈਂਸ ਬਿਸ਼ਨੋਈ ਗੈਂਗ…

ਲਾਰੇਂਸ ਬਿਸ਼ਨੋਈ ਗੈਂਗ ਦਾ ਮੈਂਬਰ ਸੁੱਖਾ ਗ੍ਰਿਫ਼ਤਾਰ, ਸਲਮਾਨ ਖਾਨ ਦੇ ਘਰ ਦੀ ਕੀਤੀ ਸੀ ਰੇਕੀ

ਹਰਿਆਣਾ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਕਾਹਲੂਆ ਨਾਮ ਦੇ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਹੈ। ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਇਕ ਆਪਰੇਸ਼ਨ ਕਰ ਕੇ…

ਭਾਰਤ ਅਤੇ ਕੈਨੇਡਾ ਵਿਚਾਲੇ ਖੜਕੀ, ਟਰੂਡੋ ਨੇ ਭਾਰਤ ‘ਤੇ ਲਾਏ ਗੰਭੀਰ ਇਲਜ਼ਾਮ! ਕਿਹਾ- ਮੋਦੀ ਸਰਕਾਰ ਨੇ ਕੀਤੀ ਵੱਡੀ ਗਲਤੀ

ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਕਾਫੀ ਵਿਗੜ ਗਏ ਹਨ। ਭਾਰਤ ਨੇ ਸੋਮਵਾਰ ਨੂੰ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਇਸ ਤੋਂ ਇਲਾਵਾ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ, ਜਿਨ੍ਹਾਂ…

ਹੁਣ ਸਲਮਾਨ ਖਾਨ ਦੀ ਜਾ..ਨ ਦਾ ਦੁਸ਼ਮਨ! ਮੂਸੇਵਾਲਾ, ਗੋਗਾਮੜੀ ਦੇ ਹਾਈਪ੍ਰੋਫਾਈਲ ਕੇਸ ਦਾ ਮਾਸਟਰਮਾਈਂਡ, ਬਿਸ਼ਨੋਈ ਦੀ ਪੂਰੀ ਕ੍ਰਾਈਮ ਕੁੰਡਲੀ

ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਦੇਸ਼ ‘ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਇਸੇ ਲੜੀ ਵਿੱਚ ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਪੁਣੇ ਤੋਂ ਇੱਕ 28 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ…

ਕੀ ਬੇਘਰ ਹੋਣਗੇ ਸ਼ਿਲਪਾ- ਰਾਜ ਕੁੰਦਰਾ, ਕੋਰਟ ਨੇ ਸੁਣਾਇਆ ਇਹ ਫੈਸਲਾ?

ਬੀ-ਟਾਊਨ ਦਾ ਪਾਵਰ ਕਪਲ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਦੇ ਨਾਂ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦਾ ਹੈ। ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਲੈ ਕੇ ਮਨੀ ਲਾਂਡਰਿੰਗ ਮਾਮਲੇ ਤੱਕ ਸ਼ਿਲਪਾ ਦੀ ਨਿੱਜੀ ਜ਼ਿੰਦਗੀ ਪਿਛਲੇ ਕੁਝ ਸਾਲਾਂ ਤੋਂ ਉਥਲ-ਪੁਥਲ…

ਮੀਂਹ ’ਚ ਭਿੱਜਦੇ ਪਰਿਵਾਰ ਨੂੰ ਦੇਖ ਬਣਾਈ ਸੀ ਸਭ ਤੋਂ ਸਸਤੀ ਕਾਰ, ਜਾਣੋ ਰਤਨ ਟਾਟਾ ਦੀ ਪ੍ਰੇਰਨਾਦਾਇਕ ਕਹਾਣੀ

ਰਤਨ ਨਵਲ ਟਾਟਾ, ਭਾਰਤੀ ਕਾਰੋਬਾਰ ਦੀ ਮਹਾਨ ਸ਼ਖਸੀਅਤਾਂ ਵਿਚੋਂ ਇਕ, ਦਾ ਜਨਮ 28 ਦਸੰਬਰ 1937 ਨੂੰ ਮੁੰਬਈ ਵਿਚ ਹੋਇਆ ਸੀ। ਉਹ ਟਾਟਾ ਗਰੁੱਪ ਦੇ ਸੰਸਥਾਪਕ ਜਮਸ਼ੇਦਜੀ ਟਾਟਾ ਦੇ ਪੜਪੋਤੇ ਹਨ। ਰਤਨ ਟਾਟਾ ਦਾ ਜੀਵਨ ਅਤੇ ਕਰੀਅਰ ਕਈ ਪਹਿਲੂਆਂ ਵਿਚ ਪ੍ਰੇਰਣਾਦਾਇਕ…

ਫਲਾਈਟ ’ਚ ਅਚਾਨਕ ਚੱਲਣ ਲੱਗੀ ਅ.ਸ਼..ਲੀ..ਲ ਫ਼ਿਲਮ, ਬੰਦ ਕਰਨ ’ਚ ਲੱਗਾ 1 ਘੰਟਾ

ਆਸਟ੍ਰੇਲੀਆ ਤੋਂ ਜਾਪਾਨ ਜਾ ਰਹੀ ਕਵਾਂਟਸ ਏਅਰਲਾਈਨਜ਼ ਦੀ ਫਲਾਈਟ ’ਚ ਅਚਾਨਕ ਇਕ ਅਸ਼ਲੀਲ ਫਿਲਮ ਚੱਲਣ ਨਾਲ ਹੰਗਾਮਾ ਮਚ ਗਿਆ। ਇਸ ਦੌਰਾਨ ਔਰਤਾਂ ਅਤੇ ਬੱਚੇ ਸ਼ਰਮਸਾਰ ਹੋ ਗਏ ਅਤੇ ਉਨ੍ਹਾਂ ਨੂੰ ਆਪਣੀਆਂ ਅੱਖਾਂ ਬੰਦ ਕਰਨੀਆਂ ਪਈਆਂ। ਏਅਰਲਾਈਨ ਨੇ ਇਸ ਘਟਨਾ ਦੀ…

ਅਭਿਸ਼ੇਕ ਬੱਚਨ ਨੂੰ SBI ਹਰ ਮਹੀਨੇ ਦੇ ਰਿਹੈ 18 ਲੱਖ ਰੁਪਏ! ਇਹ ਵਜ੍ਹਾ ਆਈ ਸਾਹਮਣੇ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਮਿਤਾਭ ਬੱਚਨ ਦੇ ਪੁੱਤਰ ਅਭਿਸ਼ੇਕ ਬੱਚਨ ਅੱਜਕੱਲ੍ਹ ਕਾਫੀ ਸੁਰਖੀਆਂ ‘ਚ ਹਨ। ਪਿਛਲੇ ਕਈ ਮਹੀਨਿਆਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਅਭਿਸ਼ੇਕ ਅਤੇ ਐਸ਼ਵਰਿਆ ਰਾਏ ਨੂੰ ਇਕੱਠੇ ਨਹੀਂ ਦੇਖਿਆ ਗਿਆ ਅਤੇ ਇਹ ਆਪਸ ਵਿਚ ਤਲਾਕ…

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

ਵਿਦੇਸ਼ ਜਾਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਇਸ ਸਰਦੀਆਂ ਦੇ ਮੌਸਮ ਵਿੱਚ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਏਅਰਪੋਰਟ ਅਥਾਰਟੀ ਨੇ ਸਰਦੀਆਂ ਦੀ ਸਮਾਂ-ਸਾਰਣੀ ਲਈ…

ਸਵਾਈਨ ਫਲੂ ਦੀ ਲਪੇਟ ”ਚ ਆਈ ਇਹ ਅਦਾਕਾਰਾ, ਹੈਲਥ ਅਪਡੇਟ ਕੀਤੀ ਸਾਂਝੀ

ਛੋਟੇ ਪਰਦੇ ‘ਤੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਸ਼ਮਾ ਸਿਕੰਦਰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਇੰਨਾ ਹੀ ਨਹੀਂ ਉਹ ਬਾਲੀਵੁੱਡ ਅਤੇ ਸਾਊਥ ਫਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਸੋਸ਼ਲ ਮੀਡੀਆ…